ਚੰਡੀਗੜ੍ਹ, 20 ਨਵੰਬਰ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ 26 ਨਵੰਬਰ ਨੂੰ ਸੰਵਿਧਾਨ ਦਿਵਸ (Constitution Day) ਵਾਲੇ ਦਿਨ ਪੰਜਾਬ ਵਿਧਾਨ ਸਭਾ ਦਾ ਇੱਕ ਮੌਕ ਸੈਸ਼ਨ ਕਰਵਾਇਆ ਜਾ ਰਿਹਾ ਹੈ । ਜਿਸ ਲਈ ਪੰਜਾਬ ਦੇ 117 ਹਲਕਿਆਂ ਦੇ ਵਿਦਿਆਰਥੀ ਮੌਕ...









