ਨੋਇਡਾ, 20 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ (Uttar Pradesh) ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜੋ ਆਪਣੇ ਆਪ ਨੂੰ ਰਾਅ ਦਾ ਅਧਿਕਾਰੀ (RAW officer) ਦੱਸ ਕੇ ਗ੍ਰੇਟਰ ਨੋਇਡਾ ਦੀ ਇਕ ਸੋਸਾਇਟੀ ਵਿਚ ਰਹਿ ਰਿਹਾ ਸੀ । ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਵਜੋਂ ਹੋਈ...









