ਚੰਡੀਗੜ੍ਹ, 18 ਨਵੰਬਰ 2025 : ਪੰਜਾਬ ਭਰ ਵਿਚ ਅਵਾਰਾ ਪਸ਼ੂਆਂ (Stray animals) ਦੀ ਵਧਦੀ ਜਾ ਰਹੀ ਸਮੱਸਿਆ ਦੇ ਚਲਦਿਆਂ ਪੰਜਾਬ ਸਰਕਾਰ ਦੀ ਸੂਬਾ ਪੱਧਰੀ ਕਾਰਜ ਯੋਜਨਾ ਸ਼ੁਰੂ ਕੀਤੀ ਗਈ ਹੈ । ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਾਨਵਰਾਂ ਪ੍ਰਤੀ ਜ਼ੁਲਮ ਦੀ ਰੋਕਥਾਮ ਦਾ ਐਕਟ ਦੇ ਸੋਧ ਬਿੱਲ ‘ਤੇ ਬਹਿਸ...








