ਨਵੀਂ ਦਿੱਲੀ, 16 ਅਪ੍ਰੈਲ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਦੇ ਸ਼ਹਿਰ ਲਾਹੌਰ ਵਿਖੇ ਅਣਪਛਾਤੇ ਹਮਲਾਵਰਾਂ ਵਲੋਂ ਆਮਿਰ ਹਮਜਾ (Aamir Hamza) ਨਾਮ ਦੇ ਵਿਅਕਤੀ 'ਤੇ ਗੋਲੀਬਾਰੀ ਕੀਤੀ ਗਈ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਲਾਹੌਰ ਵਿਖੇ ਜੋ ਅੱਜ ਅਣਪਛਾਤੇ ਵਿਅਕਤੀਆਂ ਵਲੋਂ...









