ਚੰਡੀਗੜ੍ਹ, 6 ਨਵੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਪੁਲਸ ਸਟੇਸ਼ਨ (Police station) ਵਿਚ ਤਾਇਨਾਤ ਇਕ ਸਬ-ਇੰਸਪੈਕਟਰ ਦੀ ਅਚਾਨਕ ਹੀ ਤਬੀਅਤ ਵਿਗੜਨ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਸੀ ਸਬ-ਇੰਸਪੈਕਟਰ ਜਿਸਦੀ ਤਬੀਅਤ ਵਿਗੜਨ ਦੇ ਚਲਦਿਆਂ ਹੋ ਗਈ ਮੌਤ ਪ੍ਰਾਪਤ ਜਾਣਕਾਰੀ ਅਨੁਸਾਰ ਜਿਸ...









