ਮੁੱਖ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ

ਮੁੱਖ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ

ਸ੍ਰੀ ਮੁਕਤਸਰ ਸਾਹਿਬ, 3 ਨਵੰਬਰ 2025 :  ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ (138 crore 82 lakh rupees) ਦੀ ਲਾਗਤ ਵਾਲੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ...

ਛੇ ਵਿਅਕਤੀਆਂ ਤੇ ਤੇਜਧਾਰ ਹਥਿਆਰ ਨਾਲ ਕਤਲ ਕਰਨ ਦੇ ਦੋਸ਼ ਹੇਠ ਕੇਸ ਦਰਜ

ਛੇ ਵਿਅਕਤੀਆਂ ਤੇ ਤੇਜਧਾਰ ਹਥਿਆਰ ਨਾਲ ਕਤਲ ਕਰਨ ਦੇ ਦੋਸ਼ ਹੇਠ ਕੇਸ ਦਰਜ

ਪਟਿਆਲਾ, 3 ਨਵੰਬਰ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਛੇ ਵਿਅਕਤੀਆਂ ਵਿਰੁੱਧ ਧਾਰਾ 103 (2) ਬੀ. ਐਨ. ਐਸ. ਤਹਿਤ ਕੇੇਸ ਦਰਜ ਕੀਤਾ ਹੈ । ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇੇ ਛੇ ਵਿਅਕਤੀਆਂ (Six people) ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੋਪਾਲ ਉਰਫ ਰਾਹੁਲ ਪੁੱਤਰ ਜਤਿੰਦਰ ਅਰੋੜਾ...

ਏਡਿਡ ਸਕੂਲਾਂ ਦੇ ਕਰਮਚਾਰੀ ਸੂਬਾ ਸਰਕਾਰ ਦੀ ਗ਼ਲਤ ਨੀਤੀਆਂ ਵਿਰੁੱਧ ਸੜਕਾਂ ਤੇ ਉੱਤਰੇ

ਏਡਿਡ ਸਕੂਲਾਂ ਦੇ ਕਰਮਚਾਰੀ ਸੂਬਾ ਸਰਕਾਰ ਦੀ ਗ਼ਲਤ ਨੀਤੀਆਂ ਵਿਰੁੱਧ ਸੜਕਾਂ ਤੇ ਉੱਤਰੇ

ਤਰਨਤਾਰਨ, 3 ਨਵੰਬਰ 2025 : ਪਟਿਆਲੇ ਜ਼ਿਲ੍ਹੇ ਦੇ ਸੈਂਕੜੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਮਦਾਨ, ਜਨਰਲ ਸਕੱਤਰ ਹਰਵਿੰਦਰ ਪਾਲ ਅਤੇ ਸੂਬਾ ਆਗੂ ਅਨਿਲ ਕੁਮਾਰ ਭਾਰਤੀ ਦੀ ਅਗਵਾਈ ਵਿੱਚ ਤਰਨ ਤਾਰਨ ਸਾਹਿਬ ਵਿਖੇ ਆਯੋਜਿਤ ਵਿਸ਼ਾਲ ਰੋਸ਼ ਰੈਲੀ (Massive protest rally)ਅਤੇ ਵਿਸ਼ਾਲ...

6. 3 ਤੀਬਰਤਾ ਵਾਲਾ ਮਹਾਸ਼ਕਤੀਸ਼ਾਲੀ ਭੂਚਾਲ ਆਇਆ

6. 3 ਤੀਬਰਤਾ ਵਾਲਾ ਮਹਾਸ਼ਕਤੀਸ਼ਾਲੀ ਭੂਚਾਲ ਆਇਆ

ਨਵੀਂ ਦਿੱਲੀ, 3 ਨਵੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਅਫਗਾਨਿਸਤਾਨ ਦੇ ਉਤਰ ਅਫਗਾਨਿਸਤਾਨ (Afghanistan) ਵਾਲੇ ਖੇਤਰ ਵਿਚ 6. 3 ਰਫ਼ਤਾਰ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ । ਭੂਚਾਲ ਜਿਸਦਾ ਕੇਂਦਰ ਅਫਗਾਨਿਸਤਾਨ ਦੇ ਖੁਲਮ ਤੋਂ 22 ਕਿਲੋਮੀਟਰ ਪੱਛਮ-ਦੱਖਣ-ਪੱਛਮ ਵਿਚ ਅਤੇ 28 ਕਿਲੋਮੀਟਰ ਦੀ ਡੂੰਘਾਈ ਵਿਚ...

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਚੰਡੀਗੜ੍ਹ, 3 ਨਵੰਬਰ 2025 : ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ  ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 50 ਹੈੱਡਮਾਸਟਰਾਂ ਦੇ ਚੌਥੇ ਬੈਚ (Fourth batch of 50 headmasters) ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ...

ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

ਸਨੌਰ, 2 ਨਵੰਬਰ 2025 : ਥਾਣਾ ਸਨੌਰ ਪੁਲਸ (Sanaur Police Station) ਨੇ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ 281, 125, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ...

ਜ਼ਿਲ੍ਹਾ ਨਿਵਾਸੀ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਜਰੂਰ ਪੁੱਜਣ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਨਿਵਾਸੀ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਜਰੂਰ ਪੁੱਜਣ-ਡਿਪਟੀ ਕਮਿਸ਼ਨਰ

ਪਟਿਆਲਾ, 2 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ (Hind di chadar) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 4 ਨਵੰਬਰ ਦੀ ਸ਼ਾਮ ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ (Light and Sound...

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲੀ ਆਰਥਿਕ ਸਹਾਇਤਾ : ਗੁਰਲਾਲ 

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲੀ ਆਰਥਿਕ ਸਹਾਇਤਾ : ਗੁਰਲਾਲ 

ਘਨੌਰ, 2 ਨਵੰਬਰ 2025 : ਪੰਜਾਬ ਸਰਕਾਰ ਵਲੋਂ ਮਿਸ਼ਨ ਚੜ੍ਹਦੀਕਲਾ (Mission Chardikla) ਤਹਿਤ ਹੜ੍ਹ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੀ ਭਰਪਾਈ ਕਰਨ ਦੀ ਮੁਹਿੰਮ ਅਧੀਨ ਘਨੌਰ ਦੇ 10 ਪਿੰਡਾਂ (10 villages of Ghanaur) ਵਿੱਚ 9 ਕਰੋੜ 37 ਲੱਖ ਦੀ ਰਕਮ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਦਿੱਤੀ । ਵਿਧਾਇਕ ਨੇ ਦੱਸਿਆ ਕਿ ਹਲਕਾ...

ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਦਾ ਝਾਂਸਾ ਦੇਣ ਤੇ ਕੇਸ ਦਰਜ

ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਦਾ ਝਾਂਸਾ ਦੇਣ ਤੇ ਕੇਸ ਦਰਜ

ਪਾਤੜਾਂ, 2 ਨਵੰਬਰ 2025 : ਥਾਣਾ ਪਾਤੜਾਂ (Police Station Patran) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 127 (6) ਬੀ. ਐਨ. ਐਸ. ਵਾਧਾ ਜੁਰਮ 137 (2), 87 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਕੇੇਸ ਕੀਤਾ ਗਿਆ ਹੈ ਕੇਸ ਜਿਸ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਣਾ ਪੁੱਤਰ ਅਸੋ਼ਕ...

ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੇ ਕੇਸ ਦਰਜ

ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੇ ਕੇਸ ਦਰਜ

ਨਾਭਾ, 1 ਨਵੰਬਰ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 223 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਮੇਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਗੁਣੀਕੇ...