ਚੰਡੀਗੜ੍ਹ, 3 ਸਤੰਬਰ 2026 : ਵਿੱਤ ਮੰਤਰੀ (Finance Minister) ਪੰਜਾਬ ਨੇ ਪੰਜਾਬ ਦੇ ਮੁਲਾਜਮਾਂ ਦੀ ਤਨਖਾਹ ਤੇ ਡੀ. ਏ. ਨੂੰ ਲੈ ਕੇ ਆਖਿਆ ਹੈ ਕਿ ਪੰਜਾਬ ਦੇ ਮੁਲਾਜਮਾਂ ਦੀ ਤਨਖਾਹ ਭਾਰਤ ਦੇ ਮੁਲਾਜਮਾਂ ਨਾਲੋਂ ਵਧ ਹੈ । ਹੋਰ ਕੀ ਕੀ ਆਖਿਆ ਹੈ ਵਿੱਤ ਮੰਤਰੀ ਨੇ ਮਿਲੀ ਜਾਣਕਾਰੀ ਅਨੁਸਾਰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ...









