Patiala Help Club Logo
ਮੈਡੀਕਲ ਦੀ ਵਿਦਿਆਰਥਣ ਦੀ ਹੋਈ ਇਲਾਜ ਦੌਰਾਨ ਮੌਤ

ਮੈਡੀਕਲ ਦੀ ਵਿਦਿਆਰਥਣ ਦੀ ਹੋਈ ਇਲਾਜ ਦੌਰਾਨ ਮੌਤ

ਪਟਨਾ, 12 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ ਦੀ ਰਾਜਧਾਨੀ ਪਟਨਾ (Patna) ਵਿੱਚ ਇੱਕ 18 ਸਾਲਾ ਮੈਡੀਕਲ ਵਿਦਿਆਰਥਣ ਦੀ ਮੇਦਾਂਤਾ ਹਸਪਤਾਲ (Medanta Hospital) ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ । ਵਿਦਿਆਰਥਣ ਦੀ ਮੌਤ ਨੇ ਪਕੜ ਲਿਆ ਹੈ ਤੂਲ ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥਣ ਦੀ ਮੌਤ (Student's death) ਤੋਂ ਬਾਅਦ...

ਹਿਜਾਬ ਪਹਿਨਣ ਵਾਲੀ ਔਰਤ ਇਕ ਦਿਨ ਦੇਸ਼ ਦੀ ਪ੍ਰਧਾਨ ਮੰਤਰੀ ਬਣੇਗੀ : ਓਵੈਸੀ

ਹਿਜਾਬ ਪਹਿਨਣ ਵਾਲੀ ਔਰਤ ਇਕ ਦਿਨ ਦੇਸ਼ ਦੀ ਪ੍ਰਧਾਨ ਮੰਤਰੀ ਬਣੇਗੀ : ਓਵੈਸੀ

ਮੁੰਬਈ, 11 ਜਨਵਰੀ 2026 : ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (All India Majlis-e-Ittehadul Muslimeen) (ਏ. ਆਈ. ਐੱਮ. ਆਈ. ਐੱਮ.) ਮੁਖੀ ਅਸਦੁਦੀਨ ਓਵੈਸੀ (Asaduddin Owaisi) ਨੇ ਕਿਹਾ ਹੈ ਕਿ ਇਕ ਦਿਨ ਹਿਜਾਬ ਪਹਿਨਣ ਵਾਲੀ ਔਰਤ ਭਾਰਤ ਦੀ ਪ੍ਰਧਾਨ ਮੰਤਰੀ ਬਣੇਗੀ । ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਸਾਰੇ...

ਮਹਾਰਾਜਗੰਜ ਨੇੜੇ ਤੇਂਦੁਏ ਨੇ ਇਕ ਕੁੜੀ ਨੂੰ ਮਾਰ ਦਿੱਤਾ

ਮਹਾਰਾਜਗੰਜ ਨੇੜੇ ਤੇਂਦੁਏ ਨੇ ਇਕ ਕੁੜੀ ਨੂੰ ਮਾਰ ਦਿੱਤਾ

ਮਹਾਰਾਜਗੰਜ, 11 ਜਨਵਰੀ 2026 : ਉੱਤਰ ਪ੍ਰਦੇਸ਼ (Uttar Pradesh) ਦੇ ਮਹਾਰਾਜਗੰਜ ਦੇ ਸੋਹਾਗੀ ਬਰਵਾ ਵਾਈਲਡ ਲਾਈਫ ਡਿਵੀਜ਼ਨ ਦੇ ਬਕੁਲਹੀਆ ਜੰਗਲ ਨੇੜੇ ਇਕ ਤੇਂਦੂਏ (Leopard) ਨੇ ਇਕ ਕੁੜੀ ਨੂੰ ਮਾਰ ਦਿੱਤਾ । ਮ੍ਰਿਤਕ ਦੀ ਪਛਾਣ ਗੁੱਡੀ (15) ਵਜੋਂ ਹੋਈ ਹੈ, ਜੋ ਸੋਹਾਗੀ ਬਰਵਾ ਪਿੰਡ ਦੀ ਰਹਿਣ ਵਾਲੀ ਸੀ । ਪਹਿਲਾਂ ਤੋਂ ਹੀ ਝਾੜੀਆਂ...

ਮਾਤਾ-ਪਿਤਾ ਦੇ ਖਾਣੇ ‘ਚ ਰੋਜ਼ਾਨਾ ਮਿਲਾਉਂਦੀ ਸੀ ਨੀਂਦ ਦੀਆਂ ਗੋਲੀਆਂ

ਮਾਤਾ-ਪਿਤਾ ਦੇ ਖਾਣੇ ‘ਚ ਰੋਜ਼ਾਨਾ ਮਿਲਾਉਂਦੀ ਸੀ ਨੀਂਦ ਦੀਆਂ ਗੋਲੀਆਂ

ਗੋਰਖਪੁਰ, 11 ਜਨਵਰੀ 2026 : ਗੋਰਖਪੁਰ (Gorakhpur) ਦੇ ਗੁਲਰੀਹਾ ਥਾਣਾ ਖੇਤਰ ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਨੇ 15 ਸਾਲਾ ਕੁੜੀ ਨੂੰ ਆਪਣੇ ਜਾਲ 'ਚ ਫਸਾ ਕੇ ਇਕ ਖ਼ਤਰਨਾਕ ਸਾਜ਼ਿਸ਼ 'ਚ ਸ਼ਾਮਲ ਕੀਤਾ । ਦੋਸ਼ ਹੈ ਕਿ ਕੁੜੀ ਆਪਣੇ ਮਾਪਿਆਂ ਦੇ ਖਾਣੇ 'ਚ ਰੋਜ਼ਾਨਾ ਨੀਂਦ ਦੀਆਂ ਗੋਲੀਆਂ (Sleeping...

ਭਾਜਪਾ ਨੇ ਗੰਦੀ ਰਾਜਨੀਤੀ ਲਈ ਗੁਰੂਆਂ ਦਾ ਅਪਮਾਨ ਕੀਤਾ : ਧਾਲੀਵਾਲ

ਭਾਜਪਾ ਨੇ ਗੰਦੀ ਰਾਜਨੀਤੀ ਲਈ ਗੁਰੂਆਂ ਦਾ ਅਪਮਾਨ ਕੀਤਾ : ਧਾਲੀਵਾਲ

ਚੰਡੀਗੜ੍ਹ 11 ਜਨਵਰੀ 2026 : ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (MLA Kuldeep Singh Dhaliwal) ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਦਿੱਲੀ 'ਚ ਭਾਜਪਾ ਆਗੂਆਂ ਨੇ ਜੋ ਕੀਤਾ ਉਹ ਸ਼ਰਮਨਾਕ ਹੈ । ਪੰਜਾਬ ਗੁਰੂਆਂ, ਸੰਤਾਂ ਤੇ ਪੀਰਾਂ ਦੀ ਪਵਿੱਤਰ ਧਰਤੀ ਹੈ...

ਪੱਛਮੀ ਬੰਗਾਲ ਦੇ ਰਾਜਪਾਲ ਨੂੰ ਜਾਨੋਂ ਮਾਰਨ ਦੀ ਧਮਕੀ ਕੇਸ ਵਿਚ ਮੁਲਜ਼ਮ ਗ੍ਰਿਫ਼ਤਾਰ

ਪੱਛਮੀ ਬੰਗਾਲ ਦੇ ਰਾਜਪਾਲ ਨੂੰ ਜਾਨੋਂ ਮਾਰਨ ਦੀ ਧਮਕੀ ਕੇਸ ਵਿਚ ਮੁਲਜ਼ਮ ਗ੍ਰਿਫ਼ਤਾਰ

ਕੋਲਕਾਤਾ, 10 ਜਨਵਰੀ 2026 : ਪੱਛਮੀ ਬੰਗਾਲ ਪੁਲਸ ਨੇ ਰਾਜਪਾਲ ਸੀ. ਵੀ. ਆਨੰਦ ਬੋਸ (Governor C. V. Anand Bose) ਨੂੰ ਜਾਨੋਂ ਮਾਰਨ ਦੀ ਧਮਕੀ ਭਰਿਆ ਈ-ਮੇਲ ਭੇਜਣ ਦੇ ਦੋਸ਼ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਲੋਕ ਭਵਨ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ । ਮੁਲਜ਼ਮ ਨੇ...

ਹਰਦੋਈ ‘ਚ ਦਰੱਖਤ ਨਾਲ ਲਟਕਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ‘ਚ ਸਨਸਨੀ

ਹਰਦੋਈ ‘ਚ ਦਰੱਖਤ ਨਾਲ ਲਟਕਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ‘ਚ ਸਨਸਨੀ

ਹਰਦੋਈ, 10 ਜਨਵਰੀ 2026 : ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲੇ (Hardoi District) ਦੇ ਟੜਿਆਵਾਂ ਇਲਾਕੇ 'ਚ ਸ਼ੁੱਕਰਵਾਰ ਸਵੇਰੇ ਇਕ ਪਿੰਡ ਦੇ ਬਾਹਰ ਇਕ ਹੀ ਦਰੱਖਤ 'ਤੇ ਫਾਹੇ ਨਾਲ ਲਟਕਦੀਆਂ (Hanging from a tree by a noose) 2 ਲਾਸ਼ਾਂ ਦੇ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ । ਪੁਲਸ ਨੇ ਇਨ੍ਹਾਂ ਨੂੰ ਪ੍ਰੇਮੀ ਜੋੜਾ ਦੱਸਿਆ...

ਜ਼ਮੀਨ ਬਦਲੇ ਨੌਕਰੀ ਘਪਲੇ ਵਿਚ ਲਾਲੂ ਪਰਿਵਾਰ ਸਮੇਤ 41 ਖ਼ਿਲਾਫ਼ ਦੋਸ਼ ਤੈਅ

ਜ਼ਮੀਨ ਬਦਲੇ ਨੌਕਰੀ ਘਪਲੇ ਵਿਚ ਲਾਲੂ ਪਰਿਵਾਰ ਸਮੇਤ 41 ਖ਼ਿਲਾਫ਼ ਦੋਸ਼ ਤੈਅ

ਨਵੀਂ ਦਿੱਲੀ, 10 ਜਨਵਰੀ 2026 : ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ (Court) ਨੇ ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ (Lalu Prasad Yadav), ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਖਿਲਾਫ਼ ਕਥਿਤ ਜ਼ਮੀਨ ਦੇ ਬਦਲੇ ਨੌਕਰੀ ਘਪਲੇ (Land-for-job scam) ਦੇ ਮਾਮਲੇ 'ਚ ਦੋਸ਼ ਤੈਅ...

ਆਵਾਰਾ ਕੁੱਤਿਆਂ ਦੇ ਮਾਮਲੇ ਦਾ ਮਨੁੱਖੀ ਹੱਲ ਜ਼ਰੂਰੀ : ਸੁਪਰੀਮ ਕੋਰਟ

ਆਵਾਰਾ ਕੁੱਤਿਆਂ ਦੇ ਮਾਮਲੇ ਦਾ ਮਨੁੱਖੀ ਹੱਲ ਜ਼ਰੂਰੀ : ਸੁਪਰੀਮ ਕੋਰਟ

ਨਵੀਂ ਦਿੱਲੀ, 10 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਆਵਾਰਾ ਕੁੱਤਿਆਂ ਦੇ ਪ੍ਰਬੰਧਨ ਦੇ ਮਾਮਲੇ 'ਚ ਜਨਤਕ ਸੁਰੱਖਿਆ ਦੀਆਂ ਚਿੰਤਾਵਾਂ ਅਤੇ ਜਾਨਵਰਾਂ ਦੀ ਭਲਾਈ ਤੇ ਆਬਾਦੀ ਕੰਟਰੋਲ ਕਰਨ ਦੇ ਉਪਾਵਾਂ 'ਤੇ 13 ਵਿਚਾਰ ਕੀਤਾ ਅਤੇ ਮਾਮਲੇ ਦੀ ਸੁਣਵਾਈ (Hearing) 13 ਜਨਵਰੀ ਤੱਕ ਲਈ ਮੁਲਤਵੀ ਕਰ ਦਿੱਤੀ । ਸੁਪਰੀਮ ਕੋਰਟ...

38 ਬੰਗਲਾਦੇਸ਼ੀ ਨਾਗਰਿਕਾਂ ਨੂੰ ਕੀਤਾ ਜਾਵੇਗਾ ਸਵਦੇਸ਼ ਰਵਾਨਾ

38 ਬੰਗਲਾਦੇਸ਼ੀ ਨਾਗਰਿਕਾਂ ਨੂੰ ਕੀਤਾ ਜਾਵੇਗਾ ਸਵਦੇਸ਼ ਰਵਾਨਾ

ਆਗਰਾ, 10 ਜਨਵਰੀ 2026 : ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲੇ (Agra District) 'ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਅਤੇ ਵਿਦੇਸ਼ੀ ਐਕਟ ਤਹਿਤ 3 ਸਾਲ ਦੀ ਸਜ਼ਾ ਪੂਰੀ ਕਰ ਚੁੱਕੇ 38 ਬੰਗਲਾਦੇਸ਼ੀ ਨਾਗਰਿਕਾਂ (38 Bangladeshi citizens) ਨੂੰ ਰਿਹਾਅ ਕਰਕੇ ਸਵਦੇਸ਼ ਭੇਜਿਆ ਜਾਵੇਗਾ । ਇਸ ਕਾਰਵਾਈ ਦੀ ਪ੍ਰਕਿਰਿਆ ਜ਼ਿਲਾ ਪ੍ਰਸ਼ਾਸਨ,...