ਪਟਿਆਲਾ, 4 ਜਨਵਰੀ 2026 : ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦੇ ਤੌਰ ਤੇ ਪਵਨ ਭੂਮਕ (Pawan Bhumak) ਨੂੰ ਨਿਯੁਕਤ ਕੀਤਾ ਗਿਆ ਹੈ । ਉਕਤ ਨਿਯੁਕਤੀ ਲਈ ਪਵਨ ਭੂਮਕ ਨੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਬੀਬਾ ਜੈ ਇੰਦਰ ਕੌਰ ਅਤੇ...









