ਭਾਦਸੋਂ, 27 ਜੁਲਾਈ 2025 : ਥਾਣਾ ਭਾਦਸੋਂ (Bhadson Police Station) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 103 ਬੀ. ਐਨ. ਐਸ. ਤਹਿਤ ਕਹੀ ਮਾਰ ਕੇ ਬੰਦਾ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਹੋਇਆ ਹੈ ਕੇਸ ਦਰਜ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਲਕੀਤ ਸਿੰਘ ਪੁੱਤਰ ਬਚਨ...








