ਨਵੀਂ ਦਿੱਲੀ, 25 ਜੁਲਾਈ 2025 : ਕਾਂਗਰਸ ਪਾਰਟੀ (Congress Party) ਦੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ’ਤੇ ਨਿਸ਼ਾਨਾ ਲਗਾੳਂੁਦਿਆਂ ਸਪੱਸ਼ਟ ਆਖਿਆ ਕਿ ਚੋਣ ਕਮਿਸ਼ਨ ਆਪਣੀ ਜਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਹੀਂ ਨਿਭਾ ਰਿਹਾ ਹੈ । ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕੋਲ ਕਰਨਾਟਕ ਦੇ ਇਕ...









