ਫਾਜਿਲਕਾ, 20 ਅਕਤੂਬਰ 2026 : ਪੰਜਾਬ ਦੇ ਜਿਲਾ ਫਾਜਿਲਕਾ (Fazilka) ਵਿਖੇ ਗੈਰ-ਕਾਨੂੰਨੀ ਹਥਿਆਰਾਂ ਅਤੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੀ ਹੈਰੋਇਨ ਅਤੇ ਕੀ-ਕੀ ਹਥਿਆਰ ਕੀਤੇ ਗਏ ਹਨ ਬਰਾਮਦ ਮਿਲੀ ਜਾਣਕਾਰੀ ਅਨੁਸਾਰ ਫਾਜ਼ਿਲਕਾ ਵਿੱਚ ਨਾਰਕੋਟਿਕਸ...








