10 ਤੇ 15 ਸਾਲ ਪੁਰਾਣੇ ਵਾਹਨਾਂ ਨੂੰ ਪੈਟਰੋਲ ਡੀਜ਼ਲ ਮਿਲਣ ਤੇ ਲੱਗੀਆਂ ਬ੍ਰੇਕਾਂ

10 ਤੇ 15 ਸਾਲ ਪੁਰਾਣੇ ਵਾਹਨਾਂ ਨੂੰ ਪੈਟਰੋਲ ਡੀਜ਼ਲ ਮਿਲਣ ਤੇ ਲੱਗੀਆਂ ਬ੍ਰੇਕਾਂ

ਨਵੀਂ ਦਿੱਲੀ, 1 ਜੁਲਾਈ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਸਰਕਾਰ ਵਲੋਂ ਕਾਫੀ ਸਮਾਂ ਪਹਿਲਾਂ ਐਲਾਨ ਕੀਤੇ ਗਏ ਕਿ ਦਿੱਲੀ ਅੰਦਰ 10 ਤੇ 15 ਸਾਲ ਪੁਰਾਣੇ ਵਾਹਨਾਂ ਨੂੰ ਆਉਣ ਵਾਲੇ ਸਮੇਂ ਵਿਚ ਇਕ ਤੈਅ ਕੀਤੀ ਗਈ ਮਿਤੀ ਤੋਂ ਬਾਅਦ ਪੈਟਰੋਲ ਡੀਜ਼ਲ ਮਿਲਣਾ ਬੰਦ ਹੋ ਜਾਵੇਗਾ ਦੇ ਚਲਦਿਆਂ ਅੱਜ ਮੰਗਲਵਾਰ ਵਾਲੇ ਦਿਨ ਦੀ ਸਵੇਰ ਤੋ਼...

ਕੈਮੀਕਲ ਫੈਕਟਰੀ ਧਮਾਕੇ ਵਿਚ ਮੌਤ ਦੇ ਘਾਟ ਉਤਰਨ ਵਾਲਿਆਂ ਦੀ ਗਿਣਤੀ ਵਧੀ

ਕੈਮੀਕਲ ਫੈਕਟਰੀ ਧਮਾਕੇ ਵਿਚ ਮੌਤ ਦੇ ਘਾਟ ਉਤਰਨ ਵਾਲਿਆਂ ਦੀ ਗਿਣਤੀ ਵਧੀ

ਤੇਲੰਗਾਨਾ, 1 ਜੁਲਾਈ 2025: ਭਾਰਤ ਦੇਸ਼ ਦੇ ਸੂਬੇ ਤੇਲੰਗਾਨਾ ਵਿਖੇ ਕੈਮੀਕਲ ਫੈਕਟਰੀ (Telangana Chemical Factory)  ਵਿਚ ਹੋਏ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਿਚ ਵਾਧਾ ਹੁੰਦਾ ਚਲਿਆ ਜਾ ਰਿਹਾ ਹੈ । ਜਿਸ ਤਹਿਤ ਮਰਨ ਵਾਲਿਆਂ ਦੀ ਗਿਣਤੀ ਵਧ ਕੇ 37 ਹੋ ਗਈ ਹੈ। ਕਿਥੇ ਹੈ ਫੈਕਟਰੀ ਤੇ ਕਦੋਂ ਹੋਇਆ ਸੀ ਧਮਾਕਾ ਭਾਰਤ ਦੇਸ਼ ਦੇ...

ਥਾਣਾ ਅਨਾਜ ਮੰਡੀ ਕੀਤਾ ਲੁੱਟਾਂ ਖੋਹਾਂ ਕਰਨ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ

ਥਾਣਾ ਅਨਾਜ ਮੰਡੀ ਕੀਤਾ ਲੁੱਟਾਂ ਖੋਹਾਂ ਕਰਨ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ

ਪਟਿਆਲਾ, 1 ਜੁਲਾਈ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 109, 132, 221, 324 ਬੀ. ਐਨ. ਐਸ., ਸੈਕਸ਼ਨ 25 (6,7), ਆਰਮਜ਼ ਐਕਟ (Arms Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਪ੍ਰੀਤ ਸਿੰਘ...

ਮਜੀਠੀਆ ਤੋਂ ਪੁੱਛਗਿੱਛ ਕਰਨ ਲਈ ਐਨ. ਸੀ. ਬੀ. ਨੇ ਲਿਖਿਆ ਵਿਜੀਲੈਂਸ ਨੂੰ ਪੱਤਰ

ਮਜੀਠੀਆ ਤੋਂ ਪੁੱਛਗਿੱਛ ਕਰਨ ਲਈ ਐਨ. ਸੀ. ਬੀ. ਨੇ ਲਿਖਿਆ ਵਿਜੀਲੈਂਸ ਨੂੰ ਪੱਤਰ

ਚੰਡੀਗੜ੍ਹ, 1 ਜੁਲਾਈ 2025 : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਤੋਂ ਡਰੱਗ ਨਾਲ ਸਬੰਧਤ ਮਾਮਲਿਆਂ ਵਿਚ ਪੁੱਛਗਿੱਛ ਕਰਨ ਦੇ ਚਲਦਿਆਂ ਇਕ ਪੱਤਰ ਵਿਜੀਲੈਂਸ ਪੰਜਾਬ ਬਿਊਰੋ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (Narcotics Control Bureau) ਵਲੋਂ ਲਿਖਿਆ ਹੈ। ਕੀ ਕੀ ਲਿਖਿਆ ਗਿਆ...

ਦੁਕਾਨ ਤੇ ਕਬਜਾ ਕਰਨ ਦੀ ਨੀਅਤ ਨਾਲ ਆ ਕੇ ਸਮਾਨ ਚੋਰੀ ਕਰਨ ਤੇ ਕੇਸ ਦਰਜ

ਦੁਕਾਨ ਤੇ ਕਬਜਾ ਕਰਨ ਦੀ ਨੀਅਤ ਨਾਲ ਆ ਕੇ ਸਮਾਨ ਚੋਰੀ ਕਰਨ ਤੇ ਕੇਸ ਦਰਜ

ਪਾਤੜਾਂ, 1 ਜੁਲਾਈ 2025 : ਥਾਣਾ ਪਾਤੜਾਂ (Police Station Patran) ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 329 (3), 305 (ਏ), 62 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਰੂਣ ਜੈਨ, ਲਲਿਤ ਜੈਨ ਪੁੱਤਰਾਨ ਦੇਸ ਰਾਜ ਵਾਸੀਆਨ ਅਜੀਤ ਨਗਰ ਪਟਿ., ਰਾਜੀਵ...

ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਥਾਂ ਨਾ ਦੇਣਾ ਵੱਡੀ ਨਲਾਇਕੀ : ਰਾਣਾ

ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਥਾਂ ਨਾ ਦੇਣਾ ਵੱਡੀ ਨਲਾਇਕੀ : ਰਾਣਾ

ਰੂਪਨਗਰ, 1 ਜਨਵਰੀ 2025 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਤੇ ਪ੍ਰਸਿੱਧ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ (Dr. Manmohan Singh) ਜਿੱਥੇ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ (Sikh Prime Minister) ਸਨ, ਉੱਥੇ ਉਹ ਕੌਮੀ ਘੱਟ ਗਿਣਤੀ ਲੋਕਾਂ ਦੀ ਨੁਮਾਇੰਦਗੀ ਵੀ ਕਰਦੇ ਸਨ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ...

ਕੇਂਦਰੀ ਗ੍ਰਹਿ ਮੰਤਰੀ ਨੇ ਕੀਤਾ ਬਾਬਾ ਸਾਹਿਬ ਡਾ. ਅੰਬੇਡਕਰ ਦਾ ਅਪਮਾਨ : ਖੜਗੇ

ਕੇਂਦਰੀ ਗ੍ਰਹਿ ਮੰਤਰੀ ਨੇ ਕੀਤਾ ਬਾਬਾ ਸਾਹਿਬ ਡਾ. ਅੰਬੇਡਕਰ ਦਾ ਅਪਮਾਨ : ਖੜਗੇ

ਨਵੀਂ ਦਿੱਲੀ, 1 ਜਨਵਰੀ 2025 : ਸਿਆਸੀ ਗਲਿਆਰਿਆਂ ਦੀ ਪ੍ਰਸਿੱਧ ਇਤਿਹਾਸਕ ਸਿਆਸੀ ਪਾਰਟੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Congress President Mallikarjun Kharge) ਨੇ ਭਾਜਪਾ ਦੀ ਕੇਂਦਰ ਤੇ ਸੂਬਾ ਸਰਕਾਰਾਂ ’ਤੇ ਗਰੀਬਾਂ ਅਤੇ ਸਮਾਜ ਦੇ ਵਾਂਝੇ ਵਰਗਾਂ ਵਿਰੋਧੀ ਮਾਨਸਿਕਤਾ ਰੱਖਣ ਦਾ ਦੋਸ਼ ਲਾਇਆ, ਜੋ ‘ਮਨੂਵਾਦ’ ਦਾ ਸੰਤਾਪ...

6.60 ਕਰੋੜ ਦੀਆਂ ਨਕਲੀ ਦਵਾਈਆਂ ਜ਼ਬਤ

6.60 ਕਰੋੜ ਦੀਆਂ ਨਕਲੀ ਦਵਾਈਆਂ ਜ਼ਬਤ

ਨਵੀਂ ਦਿੱਲੀ, 1 ਜਨਵਰੀ 2025 : ਕੇਂਦਰੀ ਦਵਾ ਮਾਨਕ ਕੰਟਰੋਲ ਸੰਗਠਨ (Central Drugs Standard Control Organization) (ਸੀ. ਡੀ. ਐੱਸ. ਸੀ. ਓ.) ਅਤੇ ਪੱਛਮੀ ਬੰਗਾਲ ਦੇ ਡਰੱਗ ਕੰਟਰੋਲ ਡਾਇਰੈਕਟੋਰੇਟ ਨੇ ਕੋਲਕਾਤਾ ’ਚ ਸਾਂਝੀ ਜਾਂਚ ਦੌਰਾਨ ਥੋਕ ਕੰਪਨੀ ਦੇ ਕੰਪਲੈਕਸ (Wholesale company complex) ਵਿੱਚੋਂ 6.60 ਕਰੋੜ ਰੁਪਏ...