Patiala Help Club Logo
ਵਿਧਾਇਕ ਪਠਾਣਮਾਜਰਾ ਨੇ ਕੀਤੀ ਹਾਈ ਕੋਰਟ ਤੱਕ ਪਹੁੰਚ

ਵਿਧਾਇਕ ਪਠਾਣਮਾਜਰਾ ਨੇ ਕੀਤੀ ਹਾਈ ਕੋਰਟ ਤੱਕ ਪਹੁੰਚ

ਚੰਡੀਗੜ੍ਹ, 18 ਦਸੰਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਦਾ ਦਰਵਾਜ਼ਾ ਖੜ੍ਹਕਾਇਆ ਹੈ । ਦੱਸਣਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਜਬਰ ਜ਼ਨਾਹ ਦੇ ਮਾਮਲੇ ਦਾ...

ਐਮ. ਪੀ. ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਹਾਈ ਕੋਰਟ ਨੇ ਕੀਤੀ ਖ਼ਾਰਜ

ਐਮ. ਪੀ. ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਹਾਈ ਕੋਰਟ ਨੇ ਕੀਤੀ ਖ਼ਾਰਜ

ਚੰਡੀਗੜ੍ਹ, 18 ਦਸੰਬਰ 2025 : ਲੋਕ ਸਭਾ ਹਲਕਾ ਖਡੂਰ ਸਾਹਿਬ (Lok Sabha constituency Khadoor Sahib) ਤੋਂ ਮੈਂਬਰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਵਾਲੀ ਪਟੀਸ਼ਨ (Petition) ਅੱਜ ਹਾਈਕੋਰਟ ਵਲੋਂ ਖਾਰਜ (Dismissed) ਕਰ...

ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ ਦੇ ਮੁੱਖ ਅਧਿਆਪਕਾਂ ਨੂੰ ਕੀਤਾ ਸਸਪੈਂਡ

ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ ਦੇ ਮੁੱਖ ਅਧਿਆਪਕਾਂ ਨੂੰ ਕੀਤਾ ਸਸਪੈਂਡ

ਨਾਭਾ, 18 ਦਸੰਬਰ 2025 : ਨਾਭਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ (Government Elementary School New Basti) ਦੇ ਅਧਿਆਪਕਾਂ ਤੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ, ਸਕੂਲ ਦੀ ਮੁੱਖ ਅਧਿਆਪਕਾ ਨੀਨਾ ਰਾਣੀ ਨੂੰ ਸਿੱਖਿਆ ਵਿਭਾਗ ਵੱਲੋਂ ਕੀਤਾ ਸਸਪੈਂਡ (Suspend) ਕਰਨ ਦੇ...

ਜੌਨਪੁਰ `ਚ ਪੁੱਤਰ ਨੇ ਮੁਸਲਿਮ ਪਤਨੀ ਲਈ ਕੀਤੇ ਮਾਤਾ-ਪਿਤਾ ਦੇ 6 ਟੁਕੜੇ

ਜੌਨਪੁਰ `ਚ ਪੁੱਤਰ ਨੇ ਮੁਸਲਿਮ ਪਤਨੀ ਲਈ ਕੀਤੇ ਮਾਤਾ-ਪਿਤਾ ਦੇ 6 ਟੁਕੜੇ

ਜੌਨਪੁਰ, 18 ਦਸੰਬਰ 2025 : ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲੇ (Jaunpur district of Uttar Pradesh) `ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ । ਇਕ ਇੰਜੀਨੀਅਰ ਪੁੱਤਰ ਨੇ ਮੁਸਲਿਮ ਪਤਨੀ ਲਈ ਆਪਣੇ ਹੀ ਮਾਪਿਆਂ (Parents) ਸ਼ਿਆਮ ਬਹਾਦਰ ਤੇ ਬਬੀਤਾ ਦਾ ਬੇਰਹਿਮੀ ਨਾਲ ਕਤਲ (Murder) ਕਰ ਦਿੱਤਾ । 7 ਬੋਰੀਆਂ `ਚ ਭਰ ਕੇ...

ਦੇਸ਼ `ਚ 5,129 ਸਰਕਾਰੀ ਸਕੂਲਾਂ `ਚ ਇਕ ਵੀ ਵਿਦਿਆਰਥੀ ਨਹੀਂ

ਦੇਸ਼ `ਚ 5,129 ਸਰਕਾਰੀ ਸਕੂਲਾਂ `ਚ ਇਕ ਵੀ ਵਿਦਿਆਰਥੀ ਨਹੀਂ

ਨਵੀਂ ਦਿੱਲੀ, 18 ਦਸੰਬਰ 2025 : ਭਾਰਤ ਦੇ 10.13 ਲੱਖ ਸਰਕਾਰੀ ਸਕੂਲਾਂ (Government schools) ਵਿਚੋਂ 5,149 ਸਕੂਲਾਂ (5,149 schools) ਵਿਚ ਇਕ ਵੀ ਵਿਦਿਆਰਥੀ ਨਹੀਂ ਹੈ । ਸਰਕਾਰੀ ਅੰਕੜਿਆਂ (Government statistics) ਅਨੁਸਾਰ 2024-25 ਦੇ ਅਕਾਦਮਿਕ ਸਾਲ ਵਿਚ ਜਿਨ੍ਹਾਂ ਸਕੂਲਾਂ ਵਿਚ ਇਕ ਵੀ ਬੱਚੇ ਨੇ ਦਾਖਲਾ ਨਹੀਂ...

ਵੰਦੇ ਭਾਰਤ ਰੇਲ ਹੁਣ ਬਰਨਾਲਾ ਸਟੇਸ਼ਨ ਤੇ ਵੀ ਕਰੇਗੀ ਰੁਕਿਆ

ਵੰਦੇ ਭਾਰਤ ਰੇਲ ਹੁਣ ਬਰਨਾਲਾ ਸਟੇਸ਼ਨ ਤੇ ਵੀ ਕਰੇਗੀ ਰੁਕਿਆ

ਨਵੀਂ ਦਿੱਲੀ, 18 ਦਸੰਬਰ 2025 : ਭਾਰਤ ਦੇਸ਼ ਦੇ ਰੇਲ ਮੰਤਰਾਲਾ ਵਲੋਂ ਭਾਰਤ ਵਾਸੀਆਂ ਲਈ ਫਿਰੋਜ਼ਪੁਰ ਅਤੇ ਦਿੱਲੀ ਵਿਚਕਾਰ ਚਲਾਈ ਗਈ ਵੰਦੇ ਭਾਰਤ ਰੇਲ (Vande Bharat Train) ਗੱਡੀ ਹੁਣ ਬਰਨਾਲਾ ਰੇਲਵੇ ਸਟੇਸ਼ਨ (Barnala Railway Station) ‘ਤੇ ਵੀ ਰੁਕੇਗੀ । ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰੇਲ ਮੰਤਰੀ ਅਸ਼ਵਨੀ...

ਸਕਾਰਪੀਓ 200 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਰਕੇ ਹੋਈ ਤਿੰਨ ਦੀ ਮੌਤ

ਸਕਾਰਪੀਓ 200 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਰਕੇ ਹੋਈ ਤਿੰਨ ਦੀ ਮੌਤ

ਉਤਰਾਖੰਡ, 18 ਦਸੰਬਰ 2025 : ਉੱਤਰਾਖੰਡ ਦੇ ਨੈਨੀਤਾਲ (Nainital) ਵਿਚ ਇਕ ਸਕਾਰਪੀਓ ਕਾਰ (Scorpio car) 200 ਫੁੱਟ ਡੂੰਘੀ ਖੱਡ ਵਿਚ ਡਿੱਗ ਗਈ ਦੇ ਕਾਰਨ ਤਿੰਨ ਜਣਿਆਂ ਦੀ ਮੌਤ (Three people died) ਹੋ ਗਈ ਹੈ । ਉਕਤ ਕਾਰ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਸੀ । ਕਿਹੜੇ ਤਿੰਨ ਦੀ ਹੋਈ ਹੈ ਮੌਤ ਯੂ. ਪੀ. ਰਜਿਸਟ੍ਰੇਸ਼ਨ ਪਲੇਟ...

ਸਿ਼ਲਪਾ ਸ਼ੈੱਟੀ ਦੇ ਰੈਸਟੋਰੈਂਟ `ਤੇ ਆਮਦਨ ਕਰ ਵਿਭਾਗ ਦਾ ਛਾਪਾ

ਸਿ਼ਲਪਾ ਸ਼ੈੱਟੀ ਦੇ ਰੈਸਟੋਰੈਂਟ `ਤੇ ਆਮਦਨ ਕਰ ਵਿਭਾਗ ਦਾ ਛਾਪਾ

ਮੁੰਬਈ, 18 ਦਸੰਬਰ 2025 : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ (Bollywood actress Shilpa Shetty) ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਹੀਂ ਜਾਪਦੀਆਂ। ਆਮਦਨ ਕਰ ਵਿਭਾਗ (Income Tax Department) ਨੇ ਮੁੰਬਈ ਦੇ ਦਾਦਰ ਇਲਾਕੇ ਵਿਚ ਉਸਦੇ ਬੈਸਟੀਅਨ ਰੈਸਟੋਰੈਂਟ (Bastian Restaurant) `ਤੇ ਛਾਪਾ ਮਾਰਿਆ । ਪ੍ਰਾਪਤ ਜਾਣਕਾਰੀ...

ਭੁਪੇਸ਼ ਬਘੇਲ ਦੇ ਦਫਤਰ `ਚ ਉਪ-ਸਕੱਤਰ ਰਹੀ ਸੌਮਿਆ ਚੌਰਸੀਆ ਗ੍ਰਿਫਤਾਰ

ਭੁਪੇਸ਼ ਬਘੇਲ ਦੇ ਦਫਤਰ `ਚ ਉਪ-ਸਕੱਤਰ ਰਹੀ ਸੌਮਿਆ ਚੌਰਸੀਆ ਗ੍ਰਿਫਤਾਰ

ਰਾਏਪੁਰ, 18 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਵਿਚ ਤਾਇਨਾਤ ਰਹੀ ਰਾਜ ਪ੍ਰਸ਼ਾਸਨਿਕ ਸੇਵਾ ਦੀ ਮੁਅੱਤਲ ਅਧਿਕਾਰੀ ਸੌਮਿਆ ਚੌਰਸੀਆ (Soumya Chaurasia) ਨੂੰ ਇਕ ਕਥਿਤ ਸ਼ਰਾਬ ਘਪਲੇ ਦੇ ਮਾਮਲੇ ਵਿਚ...

ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜਿ਼ਲ੍ਹਾ ਅਦਾਲਤ (Chandigarh District Court) ਨੇ 2017 ਵਿੱਚ ਦਾਇਰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ । ਸੁਖਬੀਰ ਦੇ ਪੇਸ਼ ਨਾ ਹੋਣ...