Patiala Help Club Logo
ਪਾਵਰਕਾਮ ਦੇ 21 ਮੀਟਰ ਰੀਡਰਾਂ ਦੀਆਂ ਸੇਵਾਵਾਂ ਕੀਤੀਆਂ ਖਤਮ

ਪਾਵਰਕਾਮ ਦੇ 21 ਮੀਟਰ ਰੀਡਰਾਂ ਦੀਆਂ ਸੇਵਾਵਾਂ ਕੀਤੀਆਂ ਖਤਮ

ਚੰਡੀਗੜ੍ਹ, 13 ਦਸੰਬਰ 2025 : ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆਂ ਵਿਚੋਂ ਇਕ ਵਿਭਾਗ ਪਾਵਰਕਾਮ (Powercom) ਦੇ ਸੈਂਟਰਲ ਜੋਨ ਦੇ ਮੁੱਖ ਇੰਜੀਨੀਅਰ ਜਗਦੇਵ ਸਿੰਘ ਹੰਸ ਨੇ ਲੁਧਿਆਣਾ ਸ਼ਹਿਰ ਵਿਚ ਧੋਖਾਧੜੀ (Fraud) ਕਰਨ ਵਾਲੇ ਮੁਲਾਜਮਾਂ ਵਿਰੁੱਧ ਕਾਰਵਾਈ ਕਰਦਿਆਂ ਪਾਵਰਕਾਮ ਵਿਭਾਗ ਦੀਆਂ 9 ਵੱਖ-ਵੱਖ ਡਵੀਜਨਾਂ ਵਿਚ ਕੰਮ ਕਰਦੇ 21...

ਸੜਕ ਹਾਦਸੇ ਵਿਚ 3 ਦੀ ਹੋਈ ਮੌਤ 4 ਜ਼ਖ਼ਮੀ

ਸੜਕ ਹਾਦਸੇ ਵਿਚ 3 ਦੀ ਹੋਈ ਮੌਤ 4 ਜ਼ਖ਼ਮੀ

ਉਤਰ ਪ੍ਰਦੇਸ਼, 13 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਉਨਾਓ (Unnao) ਵਿੱਚ ਸ਼ਨੀਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ (Terrible road accident) ਵਾਪਰਿਆ । ਟਰੱਕ ਤੇ ਆਟੋ ਰਿਕਸ਼ਾ ਦੀ ਟੱਕਰ ਕਾਰਨ ਕਿੰਨਿਆਂ ਦੀ ਮੌਤ ਤੇ ਕਿੰਨੇ ਜ਼਼ਖਮੀ ਟਰੱਕ ਅਤੇ ਆਟੋ-ਰਿਕਸ਼ਾ (Trucks and...

ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ `ਚ 3500 ਤੋਂ ਵੱਧ ਸਫਿਆਂ ਦੀ ਚਾਰਜਸ਼ੀਟ ਦਾਇਰ

ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ `ਚ 3500 ਤੋਂ ਵੱਧ ਸਫਿਆਂ ਦੀ ਚਾਰਜਸ਼ੀਟ ਦਾਇਰ

ਗੁਹਾਟੀ, 13 ਦਸੰਬਰ 2025 : ਗਾਇਕ ਜ਼ੁਬਿਨ ਗਰਗ (Singer Zubin Garg) ਦੀ ਮੌਤ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) (S. I. T.) ਨੇ ਗੁਹਾਟੀ ਦੀ ਇਕ ਅਦਾਲਤ ਵਿਚ 4 ਵਿਅਕਤੀਆਂ `ਤੇ ਕਤਲ ਦਾ ਦੋਸ਼ (4 people charged with murder) ਲਾਇਆ ਹੈ । 4 ਤੇ ਲੱਗਿਆ ਹੈ ਕਤਲ ਦਾ ਦੋਸ਼ ਵਕੀਲਾਂ ਨੇ ਦੱਸਿਆ ਕਿ...

ਕੇਰਲ ਦੀ ਅਦਾਲਤ ਨੇ ਸੁਣਾਈ 6 ਵਿਅਕਤੀਆਂ ਨੂੰ 20 ਸਾਲ ਦੀ ਕੈਦ ਦੀ ਸਜ਼ਾ

ਕੇਰਲ ਦੀ ਅਦਾਲਤ ਨੇ ਸੁਣਾਈ 6 ਵਿਅਕਤੀਆਂ ਨੂੰ 20 ਸਾਲ ਦੀ ਕੈਦ ਦੀ ਸਜ਼ਾ

ਕੋਚੀ, 13 ਦਸੰਬਰ 2025 : ਕੇਰਲ ਦੀ ਇਕ ਅਦਾਲਤ (Kerala Court) ਨੇ 2017 `ਚ ਇਕ ਅਦਾਕਾਰਾ ਦੇ ਸੈਕਸ ਸ਼ੋਸ਼ਣ (Actress' sexual harassment) `ਦੇ ਮਾਮਲੇ `ਚ ਦੋਸ਼ੀ ਪਾਏ ਗਏ 6 ਵਿਅਕਤੀਆਂ (6 people) ਨੂੰ 20-20 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ । ਅਦਾਲਤ ਨੇ ਹੋਰ ਅਪਰਾਧਾਂ ਲਈ ਵੀ ਦਿੱਤਾ ਕੈਦ ਦਾ ਹੁਕਮ ਏਰਨਾਕੁਲਮ...

ਅਕਾਲੀ ਦਲ ਤੇ ਕਾਂਗਰਸ ਮੰਨੀ ਬੈਠੇ ਹਨ ਚੋਣਾਂ ਤੋਂ ਪਹਿਲਾਂ ਹੀ : ਮੁੱਖ ਮੰਤਰੀ

ਅਕਾਲੀ ਦਲ ਤੇ ਕਾਂਗਰਸ ਮੰਨੀ ਬੈਠੇ ਹਨ ਚੋਣਾਂ ਤੋਂ ਪਹਿਲਾਂ ਹੀ : ਮੁੱਖ ਮੰਤਰੀ

ਚੰਡੀਗੜ੍ਹ, 13 ਦਸੰਬਰ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ (Chief Minister) ਦੇ ਤੌੌਰ ਤੇ ਅਗਵਾਈ ਕਰ ਰਹੇ ਭਗਵੰਤ ਸਿੰਘ ਮਾਨ (Bhagwant Singh Mann) ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਗੱਲਬਾਤ ਕਰਦਿਆ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਚੋਣਾਂ ਤੋਂ ਪਹਿਲਾਂ ਹੀ ਆਪਣੀ ਹਾਰ ਮੰਨੀ ਬੈਠੇ ਹਨ। ਮੁੱਖ ਮੰਤਰੀ ਨੇ...

ਜਨਵਰੀ ਤੋਂ ਮਰਸਿਡੀਜ਼ ਦੇ ਵਾਹਨ 2 ਫ਼ੀਸਦੀ ਤੱਕ ਹੋਣਗੇ ਮਹਿੰਗੇ

ਜਨਵਰੀ ਤੋਂ ਮਰਸਿਡੀਜ਼ ਦੇ ਵਾਹਨ 2 ਫ਼ੀਸਦੀ ਤੱਕ ਹੋਣਗੇ ਮਹਿੰਗੇ

ਨਵੀਂ ਦਿੱਲੀ, 13 ਦਸੰਬਰ 2025 : ਲਗਜ਼ਰੀ ਕਾਰ ਬਣਾਉਣ ਵਾਲੀ ਮਰਸਿਡੀਜ਼-ਬੈਂਜ਼ ਇੰਡੀਆ ਜਨਵਰੀ ਤੋਂ ਵਾਹਨਾਂ ਦੀ ਕੀਮਤ 2 ਫ਼ੀਸਦੀ ਤੱਕ ਵਧਾਏਗੀ (Vehicle prices to increase by 2 percent from January) । ਵਾਹਨ ਨਿਰਮਾਤਾ ਯੂਰੋ ਦੇ ਮੁਕਾਬਲੇ ਰੁਪਏ ਦੇ ਮੁੱਲ `ਚ ਗਿਰਾਵਟ ਦੇ ਅਸਰ ਨੂੰ ਘੱਟ ਕਰਨ ਲਈ ਇਹ ਕਦਮ ਚੁੱਕ ਰਹੀ ਹੈ ।...

ਫਿਲਮ ਸੈਯਾਰਾ ਨੇ ਬਹੁਤ ਚੰਗਾ ਪ੍ਰਦਰਸ਼ਨ ਕੀਤਾ ਹੈ : ਅਨੀਤ ਪੱਡਾ

ਫਿਲਮ ਸੈਯਾਰਾ ਨੇ ਬਹੁਤ ਚੰਗਾ ਪ੍ਰਦਰਸ਼ਨ ਕੀਤਾ ਹੈ : ਅਨੀਤ ਪੱਡਾ

ਮੁੰਬਈ, 13 ਦਸੰਬਰ 2025 : ਇਕ ਅਜਿਹੀ ਲੜਕੀ ਲਈ ਜੋ ਅੰਮ੍ਰਿਤਸਰ (Amritsar) ਦੀਆਂ ਤੰਗ ਗਲੀਆਂ ਵਿਚ ਜੰਮੀ-ਪਲੀ, ਜਿੱਥੇ ਸ਼ਾਮ ਦਾ ਮਤਲਬ ਹੁੰਦਾ ਸੀ ਚਾਹ, ਅੱਧਾ-ਅਧੂਰਾ ਹੋਮਵਰਕ । ਯਕੀਨ ਨਹੀਂ ਹੋ ਰਿਹਾ ਕਿ ਉਸਦਾ ਚੇਹਰਾ ਸਕਰੀਨ ਤੇ ਨਜਰ ਆਵੇਗਾ : ਅਭਿਨੇਤਰੀ ਪੱਡਾ ਅਭਿਨੇਤਰੀ ਅਨੀਤ ਪੱਡਾ (Actress Aneet Pada) ਨੂੰ ਯਕੀਨ ਨਹੀਂ...

ਕਸਟਮ ਵਿਭਾਗ ਨੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੀਤੀ ਸਿਗਰਟਾਂ ਦੀ ਖੇਪ ਬਰਾਮਦ

ਕਸਟਮ ਵਿਭਾਗ ਨੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੀਤੀ ਸਿਗਰਟਾਂ ਦੀ ਖੇਪ ਬਰਾਮਦ

ਅੰਮ੍ਰਿਤਸਰ, 13 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ (Amritsar) ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (Sri Guru Ramdas Ji International Airport) ‘ਤੇ ਕਸਟਮ ਵਿਭਾਗ ਨੇ ਗੈਰ-ਕਾਨੂੰਨੀ ਤੌਰ ‘ਤੇ ਤਸਕਰੀ ਕੀਤੀਆਂ ਸਿਗਰਟਾਂ ਦੀ ਇੱਕ ਵੱਡੀ ਖੇਪ ਜ਼ਬਤ ਕੀਤੀ ਹੈ । ਦੱਸਣਯੋਗ ਹੈ ਕਿ ਉਕਤ...

15 ਸਾਲ ਬਾਅਦ ਵਿਜੇ ਹਜ਼ਾਰੇ ਟਰਾਫੀ ਖੇਡੇਗਾ ਵਿਰਾਟ ਕੋਹਲੀ

15 ਸਾਲ ਬਾਅਦ ਵਿਜੇ ਹਜ਼ਾਰੇ ਟਰਾਫੀ ਖੇਡੇਗਾ ਵਿਰਾਟ ਕੋਹਲੀ

ਬੈਂਗਲੁਰੂ, 13 ਦਸੰਬਰ 2025 : ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਤੇ ਰਿਸ਼ਭ ਪੰਤ (Rishabh Pant) ਨੂੰ 24 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਵਿਜੇ ਹਜ਼ਾਰੇ ਰਾਸ਼ਟਰੀ ਵਨ ਡੇ ਟੂਰਨਾਮੈਂਟ (Vijay Hazare National One Day Tournament) ਲਈ ਦਿੱਲੀ ਦੀ ਸੰਭਾਵਿਤ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ ।...

ਪੁਲਸ ਮੁਕਾਬਲੇ ਵਿਚ ਇਕ ਮੁਲਜ਼ਮ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੁਲਸ ਮੁਕਾਬਲੇ ਵਿਚ ਇਕ ਮੁਲਜ਼ਮ ਪੁਲਸ ਨੇ ਕੀਤਾ ਗ੍ਰਿਫ਼ਤਾਰ

ਲੁਧਿਆਣਾ, 13 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ (Ludhiana) ਵਿਚ ਬੀਤੀ ਰਾਤ ਪੁਲਸ ਅਤੇ ਅਪਰਾਧੀਆਂ ਵਿਚਕਾਰ ਗੋਲੀਬਾਰੀ ਹੋਈ । ਪ੍ਰਾਪਤ ਜਾਣਕਾਰੀ ਅਨੁਸਾਰ ਦੋ ਮੁਲਜ਼ਮਾਂ ਵਿੱਚੋਂ ਇੱਕ ਜੋ 10 ਲੱਖ ਰੁਪਏ ਦੀ ਫਿਰੌਤੀ ਲੈਣ ਆਇਆ ਸੀ ਪੁਲਸ ਦੀ ਜਵਾਬੀ ਗੋਲੀਬਾਰੀ (Shooting) ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ...