ਲੁਧਿਆਣਾ, 15 ਅਕਤੂਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਕਾਰੋਬਾਰਾਂ ਰੋਡ 'ਤੇ ਇਕ ਨੌਜਵਾਨ ਦੀ ਮੌਤ ਦੇ ਦੋਸ਼ ਮੈਡੀਕਲ ਸਟੋਰ ਵਾਲੇ 'ਤੇ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਦੋਸ਼ ਲਗਾਇਆ ਗਿਆ ਹੈ ਨੌਜਵਾਨ ਦੇ ਪਰਿਵਾਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜਿਸ 27 ਸਾਲਾ ਨੌਜਵਾਨ ਦੀ ਮੌਤ (Death...









