Patiala Help Club Logo
45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼

45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼

ਪਟਿਆਲਾ, 27 ਨਵੰਬਰ 2025 : ਸਕੂਲੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਵੀਰਵਾਰ ਨੂੰ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ...

ਕਾਨੂੰਨ ਤੋਂ ਭੱਜਣ ਵਾਲਿਆਂ ਨੂੰ ਵਾਪਸ ਲਿਆਉਣ ਦਾ ਦੇਸ਼ ਨੂੰ ਅਧਿਕਾਰ : ਸੁਪਰੀਮ ਕੋਰਟ

ਕਾਨੂੰਨ ਤੋਂ ਭੱਜਣ ਵਾਲਿਆਂ ਨੂੰ ਵਾਪਸ ਲਿਆਉਣ ਦਾ ਦੇਸ਼ ਨੂੰ ਅਧਿਕਾਰ : ਸੁਪਰੀਮ ਕੋਰਟ

ਨਵੀਂ ਦਿੱਲੀ, 27 ਨਵੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਕਿਹਾ ਹੈ ਕਿ ਕਾਨੂੰਨ ਤੋਂ ਭੱਜਣ (Fleeing from the law) ਵਾਲੇ ਅਪਰਾਧੀਆਂ ਨੂੰ ਵਾਪਸ ਲਿਆਉਣ (To bring back) ਦਾ ਦੇਸ਼ ਨੂੰ ਪੂਰਾ ਅਧਿਕਾਰ ਹੈ । ਅਦਾਲਤ ਨੇ ਦਾਇਰ ਪਟੀਸ਼ਨ ਤੇ ਵਿਚਾਰ ਕਰਨ ਤੋਂ ਕਰ ਦਿੱਤਾ ਇਨਕਾਰ...

ਸਰਕਾਰੀ ਸਕੂਲ ਦਾ ਅਧਿਆਪਕ ਛੇੜਛਾੜ ਮਾਮਲੇ ਵਿਚ ਗ੍ਰਿਫ਼ਤਾਰ

ਸਰਕਾਰੀ ਸਕੂਲ ਦਾ ਅਧਿਆਪਕ ਛੇੜਛਾੜ ਮਾਮਲੇ ਵਿਚ ਗ੍ਰਿਫ਼ਤਾਰ

ਕਰਤਾਰਪੁਰ, 27 ਨਵੰਬਰ 2025 : ਪੰਜਾਬ ਦੇ ਸ਼ਹਿਰ ਕਰਤਾਰਪੁਰ (Kartarpur) ਅਧੀਨ ਆਉਂਦੇ ਪਿੰਡ ਕਰਾੜੀ ਦੇੇ ਸਰਕਾਰੀ ਸਕੂਲ ਦੇ ਡੀ. ਪੀ. ਮਾਸਟਰ (D. P. Master) ਨੂੰ ਛੇੜਛਾੜ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ । ਕੌਣ ਹੈ ਡੀ. ਪੀ. ਮਾਸਟਰ ਕਰਤਾਰਪੁਰ ਥਾਣੇ ਅਧੀਨ ਆਉਂਦੇ ਪਿੰਡ ਕਰਾੜੀ (Village Karadi) ਦੇ ਸਰਕਾਰੀ ਸਕੂਲ ਦੇ...

ਮੈਂ ਆਪਣੇ ਦੇਸ਼ `ਚ ਅਸੁਰੱਖਿਅਤ ਮਹਿਸੂਸ ਨਹੀਂ ਕਰਦਾ : ਕਪਿਲ ਸ਼ਰਮਾ

ਮੈਂ ਆਪਣੇ ਦੇਸ਼ `ਚ ਅਸੁਰੱਖਿਅਤ ਮਹਿਸੂਸ ਨਹੀਂ ਕਰਦਾ : ਕਪਿਲ ਸ਼ਰਮਾ

ਮੁੰਬਈ, 27 ਨਵੰਬਰ 2025 : ਭਾਰਤ ਦੇ ਪ੍ਰਸਿੱਧ ਕਾਮੇਡੀ ਐਕਟਰ ਕਪਿਲ ਸ਼ਰਮਾ (Comedy actor Kapil Sharma) ਨੂੰ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਦੇ ਕੈਨੇਡਾ ਸਥਿਤ ਕੈਂਪਸ ਕੈਫੇ (Campus Cafes in Canada) `ਤੇ 3 ਵਾਰ ਹੋਈ ਫਾਇਰਿੰਗ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਮੁੰਬਈ ਜਾਂ ਆਪਣੇ ਦੇਸ਼ ਵਿਚ...

ਚਮਕੌਰ ਸਾਹਿਬ ਦੇ ਵਿਧਾਇਕ ਦੀ ਗੱਡੀ ਹਾਦਸਾਗ੍ਰਸਤ ਹੋਣ ਕਾਰਨ ਇੱਕ ਔਰਤ ਜ਼ਖਮੀ

ਚਮਕੌਰ ਸਾਹਿਬ ਦੇ ਵਿਧਾਇਕ ਦੀ ਗੱਡੀ ਹਾਦਸਾਗ੍ਰਸਤ ਹੋਣ ਕਾਰਨ ਇੱਕ ਔਰਤ ਜ਼ਖਮੀ

ਚਮਕੌਰ ਸਾਹਿਬ,27 ਨਵੰਬਰ 2025 : ਵਿਧਾਨ ਸਭਾ ਹਲਕਾ ਚਮਕੌਰ ਸਾਹਿਬ (Chamkaur Sahib) ਦੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਕਾਰ (Car) ਇੱਕ ਗੰਭੀਰ ਸੜਕ ਹਾਦਸੇ ਵਿੱਚ ਹਾਦਸਾਗ੍ਰਸਤ (Accident) ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ਕਿਸੇ ਹੋਰ ਵਾਹਨ ਨਾਲ ਸਿੱਧੀ ਟੱਕਰ ਹੋ ਗਈ । ਹਾਦਸੇ ਸਮੇਂ ਵਿਧਾਇਕ ਡਾ. ਚਰਨਜੀਤ...

2 ਕਰੋੜ ਤੋਂ ਵੱਧ ਆਧਾਰ ਨੰਬਰਾਂ ਨੂੰ ਕੀਤਾ ਗਿਆ ਜ਼ਾਇਆ

2 ਕਰੋੜ ਤੋਂ ਵੱਧ ਆਧਾਰ ਨੰਬਰਾਂ ਨੂੰ ਕੀਤਾ ਗਿਆ ਜ਼ਾਇਆ

ਨਵੀਂ ਦਿੱਲੀ, 27 ਨਵੰਬਰ 2025 : ਯੂ. ਆਈ. ਡੀ. ਏ. ਆਈ. (U. I. D. A. I.) ਨੇ ਆਧਾਰ ਦੇ ਡਾਟਾਬੇਸ ਨੂੰ ਲਗਾਤਾਰ ਸਹੀ ਤੇ ਢੁੱਕਵਾਂ ਬਣਾਈ ਰੱਖਣ ਲਈ ਪ੍ਰਚਾਲਿਤ ਸੁੱਧਤਾ ਤਹਿਤ ਮ੍ਰਿਤਕ ਵਿਅਕਤੀਆਂ (Deceased persons) ਦੇ 2 ਕਰੋੜ ਤੋਂ ਵੱਧ ਆਧਾਰ ਨੰਬਰਾਂ ਨੂੰ ਜ਼ਾਇਆ (Aadhaar numbers are useless) ਕਰ ਦਿੱਤਾ ਹੈ । ਯੂ....

ਛੱਤੀਸਗੜ੍ਹ `ਚ 41 ਨਕਸਲੀਆਂ ਨੇ ਕੀਤਾ ਆਤਮ ਸਮਰਪਣ

ਛੱਤੀਸਗੜ੍ਹ `ਚ 41 ਨਕਸਲੀਆਂ ਨੇ ਕੀਤਾ ਆਤਮ ਸਮਰਪਣ

ਬੀਜਾਪੁਰ, 27 ਨਵੰਬਰ 2025 : ਛੱਤੀਸਗੜ੍ਹ (Chhattisgarh) ਦੇ ਬੀਜਾਪੁਰ ਜਿ਼ਲੇ `ਚ 41 ਨਕਸਲੀਆਂ (41 Naxalites) ਨੇ ਸੁਰੱਖਿਆ ਫੋਰਸਾਂ ਅੱਗੇ ਆਤਮਸਮਰਪਣ (Surrender) ਕਰ ਦਿੱਤਾ । 32 ਨਕਸਲੀਆਂ `ਤੇ ਸੀ 1.19 ਕਰੋੜ ਰੁਪਏ ਦਾ ਇਨਾਮ : ਪੁਲਸ ਅਧਿਕਾਰੀ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ `ਚੋਂ 32 ਨਕਸਲੀਆਂ (32...

ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ

ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ

ਦੀਨਾਨਗਰ, 27 ਨਵੰਬਰ 2025 : ਦੇਸ਼ ਭਰ ਵਿੱਚ ਗੰਨਾ ਕਾਸ਼ਤਕਾਰਾਂ (Sugarcane farmers) ਨੂੰ ਸਭ ਤੋਂ ਵੱਧ ਭਾਅ ਦੇਣ ਦੀ ਰੀਤ ਨੂੰ ਬਰਕਰਾਰ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਗਾਮੀ ਪਿੜਾਈ ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ, ਜੋ ਸੂਬੇ ਭਰ ਦੇ...

ਆਪ ਸਰਕਾਰ ਪੰਜਾਬ ਦੀ ਸਭ ਤੋਂ ਕਮਜ਼ੋਰ ਸਰਕਾਰ ਸਾਬਤ ਹੋਈ : ਵੜਿੰਗ

ਆਪ ਸਰਕਾਰ ਪੰਜਾਬ ਦੀ ਸਭ ਤੋਂ ਕਮਜ਼ੋਰ ਸਰਕਾਰ ਸਾਬਤ ਹੋਈ : ਵੜਿੰਗ

ਚੰਡੀਗੜ੍ਹ, 27 ਨਵੰਬਰ 2025 : ਪੰਜਾਬ ਕਾਂਗਰਸ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਤਰ੍ਹਾਂ ਨਾਲ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸਿ਼ਸ਼ ਕਰ ਰਹੀ ਹੈ । ਪੰਜਾਬ ਇਸ ਗੱਲ ਦੀ ਸਭ ਤੋਂ ਮਾੜੀ ਉਦਾਹਰਣ ਹੈ ਕਿ ਕਿਵੇਂ ਸੂਬੇ ਦੇ ਲੋਕਾਂ ਨੂੰ ਸੰਵਿਧਾਨਕ...

ਏ. ਐਸ. ਆਈ. ਮੰਗਤ ਰਾਮ ਨੂੰ ਪੁਲਸ ਕਮਿਸ਼ਨਰ ਨੇ ਕੀਤਾ ਬਰਖਾਸਤ

ਏ. ਐਸ. ਆਈ. ਮੰਗਤ ਰਾਮ ਨੂੰ ਪੁਲਸ ਕਮਿਸ਼ਨਰ ਨੇ ਕੀਤਾ ਬਰਖਾਸਤ

ਜਲੰਧਰ, 27 ਨਵੰਬਰ 2025 : ਜਲੰਧਰ ਦੀ 13 ਸਾਲਾ ਲੜਕੀ ਨਾਲ ਪਹਿਲਾਂ ਰੇਪ ਤੇ ਫਿਰ ਹੱਤਿਆ (Rape and then murder) ਦੇ ਮਾਮਲੇ ਵਿਚ ਲਾਪ੍ਰਵਾਹੀ ਵਰਤਣ ਵਾਲੇ ਏ. ਐਸ. ਆਈ. ਮੰਗਤ ਰਾਮ (A. S. I. Mangat Ram) ਨੂੰ ਨੌਕਰੀ ਤੋਂ ਬਰਖਾਸਤ (Dismissal) ਕਰ ਦਿੱਤਾ ਗਿਆ ਹੈ । ਇਹ ਹੁਕਮ ਜਲੰਧਰ ਪੁਲਸ ਕਮਿਸ਼ਨਰ (Jalandhar Police...