ਨਵੀਂ ਦਿੱਲੀ, 25 ਨਵੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ *ਅਸਫਲ ਜਾਂ ਟੁੱਟੇ ਰਿਸ਼ਤਿਆਂ ਨੂੰ ਜਬਰ-ਜ਼ਨਾਹ (Rape) ਵਰਗੇ ਅਪਰਾਧ ਦਾ ਰੰਗ ਦੇਣ ਦੇ ਚਿੰਤਾ ਵਾਲੇ ਪਹਿਲੂ ਵੱਲ ਇਸ਼ਾਰਾ ਕਰਦੇ ਹੋਏ । ਸੋਮਵਾਰ ਨੂੰ ਕਿਹਾ ਕਿ ਇਸ ਸਬੰਧੀ ਅਪਰਾਧਿਕ ਨਿਆਂ ਤੰਤਰ ਦੀ ਦੁਰਵਰਤੋਂ ਚਿੰਤਾ ਦਾ...









