ਅੰਮ੍ਰਿਤਸਰ, 13 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਵੱਖ-ਵੱਖ ਪੰਜ ਮਾਡਿਊਲਾਂ ਤਹਿਤ 10 ਵਿਅਕਤੀਆਂ ਤੋਂ ਹਥਿਆਰ ਤੇ ਨਸ਼ਾ ਬਰਾਮਦ ਕੀਤਾ ਹੈ । ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ...









