Patiala Help Club Logo
ਪੰਜਾਬ ਬਣ ਗਿਆ ਹੈ ਦੇਸ਼ ਦਾ ਵੱਧ ਭੂਮੀਗਤ ਪਾਣੀ ਦੇ ਦਬਾਅ ਵਾਲਾ ਸੂਬਾ : ਸੀਚੇਵਾਲ

ਪੰਜਾਬ ਬਣ ਗਿਆ ਹੈ ਦੇਸ਼ ਦਾ ਵੱਧ ਭੂਮੀਗਤ ਪਾਣੀ ਦੇ ਦਬਾਅ ਵਾਲਾ ਸੂਬਾ : ਸੀਚੇਵਾਲ

ਚੰਡੀਗੜ੍ਹ, 15 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਚੱਲ ਰਹੇ ਸਰਦ ਰੁੱਤ ਸੈਸ਼ਨ (Winter session) ਦੌਰਾਨ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਵੱਲੋਂ ਪੰਜਾਬ ਦੇ ਤੇਜੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਪੱਧਰ ਸਬੰਧੀ ਲਿਖਤੀ ਪੁੱਛਿਆ ਗਿਆ ।...

ਅਮਰੀਕਾ ਦੀ ਯੂਨੀਵਰਸਿਟੀ `ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ

ਅਮਰੀਕਾ ਦੀ ਯੂਨੀਵਰਸਿਟੀ `ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ

ਪ੍ਰੋਵੀਡੈਂਸ (ਅਮਰੀਕਾ), 15 ਦਸੰਬਰ 2025 : ਅਮਰੀਕਾ (America) `ਚ ਰੋਡ ਆਈਲੈਂਡ ਸੂਬੇ ਦੇ ਪ੍ਰੋਵੀਡੈਂਸ ਸ਼ਹਿਰ `ਚ ਸਥਿਤ ਬ੍ਰਾਊਨ ਯੂਨੀਵਰਸਿਟੀ (Brown University) `ਚ ਅੰਤਿਮ ਪ੍ਰੀਖਿਆਵਾਂ ਦੌਰਾਨ ਹੋਈ ਗੋਲੀਬਾਰੀ (Shooting) `ਚ 2 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।...

ਏਮਸ ਵਿਖੇ ਕੀਤਾ ਗਿਆ ਲਾਸ਼ਾਂ ਤੇ ਇਕ ਸਾਲ ਤੱਕ ਅਧਿਐਨ

ਏਮਸ ਵਿਖੇ ਕੀਤਾ ਗਿਆ ਲਾਸ਼ਾਂ ਤੇ ਇਕ ਸਾਲ ਤੱਕ ਅਧਿਐਨ

ਨਵੀਂ ਦਿੱਲੀ, 15 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਸਥਿਤ ਏਮਸ (AIIMS) ਵਿਖੇ ਲਾਸ਼ਾਂ ਦੇ ਇਕ ਸਾਲ ਤਕ ਕੀਤੇ ਗਏ ਅਧਿਐਨ (the study) ਤੋਂ ਪਤਾ ਲਗਾ ਹੈ ਕੋਵਿਡ ਟੀਕਾਕਰਨ ਤੇ ਨੌਜਵਾਨਾਂ ਦੀਆਂ ਅਚਾਨਕ ਮੌਤਾਂ ਦਾ ਆਪਸ `ਚ ਕੋਈ ਵਿਗਿਆਨਕ ਸਬੰਧ ਨਹੀਂ ਹੈ । ਇਹ ਅਧਿਐਨ ਕੋਵਿਡ ਟੀਕਿਆਂ ਦੀ ਸੁਰੱਖਿਆ ਦੀ ਪੁਸ਼ਟੀ...

ਆਮਦਨ ਕਰ ਵਿਭਾਗ ਨੇ ਕੀਤੀ ਕਾਂਗਰਸੀ ਨੇਤਾ ਰਮਿੰਦਰ ਅਮਲਾ ਦੇ ਘਰ `ਤੇ ਰੇਡ

ਆਮਦਨ ਕਰ ਵਿਭਾਗ ਨੇ ਕੀਤੀ ਕਾਂਗਰਸੀ ਨੇਤਾ ਰਮਿੰਦਰ ਅਮਲਾ ਦੇ ਘਰ `ਤੇ ਰੇਡ

ਜਲਾਲਾਬਾਦ, 15 ਦਸੰਬਰ 2025 : ਭਾਰਤ ਸਰਕਾਰ ਦੇ ਵਿਭਾਗ ਆਮਦਨ ਕਰ ਵਿਭਾਗ (Income Tax Department) ਨੇ ਸੀਨੀਅਰ ਕਾਂਗਰਸੀ ਨੇਤਾ ਰਮਿੰਦਰ ਅਮਲਾ ਦੇ ਘਰ ਛਾਪਾ ਮਾਰਿਆ (Raided) ਹੈ । ਆਮਦਨ ਕਰ ਵਿਭਾਗ ਲਗਭਗ 12 ਥਾਵਾਂ `ਤੇ ਕਰ ਰਹੀ ਜਾਂਚ ਦੱਸਿਆ ਜਾ ਰਿਹਾ ਹੈ ਕਿ ਟੀਮਾਂ ਗੁਰੂਹਰਸਹਾਏ ਸਥਿਤ ਉਨ੍ਹਾਂ ਦੇ ਘਰ ਸਮੇਤ ਲਗਭਗ 12 ਥਾਵਾਂ...

ਚੀਨ ਦੇ 4 ਨਾਗਰਿਕਾਂ ਸਮੇਤ 17 ਵਿਅਕਤੀਆਂ ਵਿਰੁੱਧ ਦੋਸ਼ ਪੱਤਰ ਦਾਇਰ

ਚੀਨ ਦੇ 4 ਨਾਗਰਿਕਾਂ ਸਮੇਤ 17 ਵਿਅਕਤੀਆਂ ਵਿਰੁੱਧ ਦੋਸ਼ ਪੱਤਰ ਦਾਇਰ

ਨਵੀਂ ਦਿੱਲੀ, 15 ਦਸੰਬਰ 2025 : ਕੇਂਦਰੀ ਜਾਂਚ ਬਿਊਰੋ (Central Bureau of Investigation) (ਸੀ. ਬੀ. ਆਈ.) ਨੇ 17 ਵਿਅਕਤੀਆਂ ਵਿਰੁੱਧ ਇਕ ਕੌਮਾਂਤਰੀ ਸਾਈਬਰ ਧੋਖਾਦੇਹੀ ਨੈੱਟਵਰਕ (Cyber ​​fraud network) `ਚ ਕਥਿਤ ਤੌਰ `ਤੇ ਸ਼ਾਮਲ ਹੋਣ ਦੇ ਦੋਸ਼ ਹੇਠ ਦੋਸ਼ ਪੱਤਰ ਦਾਇਰ (Chargesheet filed) ਕੀਤਾ ਹੈ । ਇਨ੍ਹਾਂ `ਚ...

ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਮਚਿਆ ਹੜਕੰਪ

ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਮਚਿਆ ਹੜਕੰਪ

ਜਲੰਧਰ, 15 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ (Jalandhar) ਦੇ ਤਿੰਨ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ (Threat to bomb schools) ਮਿਲੀ ਹੈ । ਬੰਬ ਦੀ ਧਮਕੀ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਮਾਪਿਆਂ ਨੂੰ ਫੋਨ ਕਰਕੇ ਦੱਸਿਆ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਘਰ ਲਿਜਾਣ ਲਈ ਕਿਹਾ । ਇਸ...

ਇਫਕੋ ਨੇ 10 ਫੀਸਦੀ ਲਾਭ ਵਾਧੇ ਦਾ ਟੀਚਾ ਰੱਖਿਆ

ਇਫਕੋ ਨੇ 10 ਫੀਸਦੀ ਲਾਭ ਵਾਧੇ ਦਾ ਟੀਚਾ ਰੱਖਿਆ

ਨਵੀਂ ਦਿੱਲੀ,15 ਦਸੰਬਰ 2025 : ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ (Indian Farmers Fertilizer Cooperative Society Limited) (ਇਫਕੋ) ਦੇ ਮੈਨੇਜਿੰਗ ਡਾਇਰੈਕਟਰ ਕੇ. ਜੇ. ਪਟੇਲ ਨੇ ਵਿੱਤੀ ਸਾਲ 2025-26 `ਚ ਸ਼ੁੱਧ ਲਾਭ `ਚ 10 ਫੀਸਦੀ ਵਾਧੇ ਦਾ ਅੰਦਾਜ਼ਾ ਪ੍ਰਗਟਾਇਆ ਹੈ । ਇਹ ਅੰਦਾਜ਼ਾ ਅਜਿਹੇ...

ਪੰਜਾਬ ਨੇ ਕੀਤਾ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ

ਪੰਜਾਬ ਨੇ ਕੀਤਾ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ

ਚੰਡੀਗੜ੍ਹ/ਨਵੀਂ ਦਿੱਲੀ, 15 ਦਸੰਬਰ 2025 : ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ । ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 (National Energy Conservation...

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (Counterintelligence) (ਸੀ. ਆਈ.) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ (Drug Supply...

ਚੋਣ ਕਮਿਸ਼ਨ ਵੱਲੋਂ 16 ਨੂੰ ਸੂਬੇ ਦੇ ਕੁਝ ਸਥਾਨਾਂ `ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਚੋਣ ਕਮਿਸ਼ਨ ਵੱਲੋਂ 16 ਨੂੰ ਸੂਬੇ ਦੇ ਕੁਝ ਸਥਾਨਾਂ `ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਚੰਡੀਗੜ੍ਹ 15 ਦਸੰਬਰ 2025 : ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission) ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸੂਬੇ ਭਰ ਦੀਆਂ 22 ਜਿ਼ਲ੍ਹਾ ਪ੍ਰੀਸ਼ਦਾਂ (District Councils) ਦੀਆਂ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ (Panchayat Committees) ਦੀਆਂ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ...