ਗੋਰਖਪੁਰ, 18 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਗੋਰਖਪੁਰ ਵਿਖੇ ਅੱਜ ਤੜਕਸਾਰ ਇਕ ਨੌਜਵਾਨ ਦਾ ਚਾਕੂਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਜਿਲੇ (Gorakhpur district) ਦੇ ਬਾਂਸਗਾਓਂ...









