ਪਾਤੜਾਂ, 20 ਅਗਸਤ 2026 : ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਪਾਤੜਾਂ (Patran) ਦੇੇ ਪੁਰਾਣੇ ਬੱਸ ਅੱਡੇ ਵਿਖੇ ਬੀਤੀ ਰਾਤ ਇਕ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਮਹਿਲਾ ਮਿਲੀ ਜਾਣਕਾਰੀ ਅਨੁਸਾਰ ਪਾਤੜਾਂ ਦੇ ਪੁਰਾਣੇ ਬੱਸ ਅੱਡੇ ਵਿਖੇ ਜੋ ਇਕ ਮਹਿਲਾ ਦਾ ਬੀਤੀ ਰਾਤ ਕੁੱਝ ਅਣਪਛਾਤੇ...









