ਚੰਡੀਗੜ੍ਹ, 21 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ (C. B. I. Court) ਵਲੋਂ ਓ. ਪੀ. ਰਾਣਾ ਦੀ ਅਗੇਤੀ ਜ਼ਮਾਨਤ ਸਬੰਧੀ ਫ਼ੈਸਲਾ ਸੁਰੱਖਿਅਤ (Decision safe) ਕੀਤਾ ਗਿਆ ਹੈ । ਕੀ ਹੋਇਆ ਸੁਣਵਾਈ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੀ ਸੀ. ਬੀ. ਆਈ. ਵਿਸ਼ੇਸ਼ ਅਦਾਲਤ ਨੇ...








