Patiala Help Club Logo
ਪਤੀ ਨਾਲ ਝਗੜੇ ਪਿੱਛੋਂ ਪਤਨੀ ਨੇ 2 ਬੱਚਿਆਂ ਨੂੰ ਸੁੱਟਿਆ ਖੂਹ `ਚ

ਪਤੀ ਨਾਲ ਝਗੜੇ ਪਿੱਛੋਂ ਪਤਨੀ ਨੇ 2 ਬੱਚਿਆਂ ਨੂੰ ਸੁੱਟਿਆ ਖੂਹ `ਚ

ਮੰਗਲੁਰੂ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਕਰਨਾਟਕ (Karnataka) ਦੇ ਸ਼ਹਿਰ ਮੰਗਲੁਰੂ ਵਿਖੇ ਪਤੀ ਨਾਲ ਝਗੜਾ ਹੋਣ 'ਤੇ ਪਤਨੀ ਵਲੋਂ ਦੋ ਬੱਚਿਆਂ ਨੂੰ ਖੂਹ ਵਿਚ ਹੀ ਸੁੱਟ ਦਿੱਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਔਰਤ ਜਿਸਨੇ ਬੱਚਿਆਂ ਨੂੰ ਸੁੱਟ ਦਿੱਤਾ ਖੂਹ ਵਿਚ ਮਿਲੀ ਜਾਣਕਾਰੀ ਅਨੁਸਾਰ ਮੰਗਲੁਰੂ (Mangalore) ਵਿਖੇ ਜੋ...

ਬੀ. ਐੱਮ. ਡਬਲਿਊ. ਕਾਰ ਦੇ ਫਲਾਈਓਵਰ ਤੋਂ ਹੇਠਾਂ ਡਿੱਗਣ ਕਾਰਨ 3 ਦੀ ਮੌਤ

ਬੀ. ਐੱਮ. ਡਬਲਿਊ. ਕਾਰ ਦੇ ਫਲਾਈਓਵਰ ਤੋਂ ਹੇਠਾਂ ਡਿੱਗਣ ਕਾਰਨ 3 ਦੀ ਮੌਤ

ਮੁੰਬਈ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸ਼ਹਿਰ ਮੁੰਬਈ ਵਿਖੇ ਫਲਾਈ ਓਵਰ ਤੋਂ ਕਾਰ ਦੇ ਹੇਠਾਂ ਡਿੱਗਣ ਦੇ ਕਾਰਨ ਤਿੰਨ ਵਿਅਕਤੀ ਦੀ ਮੌਤ (Death) ਤੇ ਇਕ ਜਖਮੀ ਹੋਇਆ ਹੈ । ਕੌਣ ਕੌਣ ਹਨ ਮੌਤ ਦੇ ਘਾਟ ਉਤਰਨ ਵਾਲਿਆਂ ਵਿਚ ਮਿਲੀ ਜਾਣਕਾਰੀ ਅਨੁਸਾਰ ਮੁੰਬਈ (Mumbai) ਦੇ ਕੋਸਟਲ ਰੋਡ `ਤੇ ਜੋ...

ਟਰੱਕ-ਮੋਟਰਸਾਈਕਲ ਸੜਕ ਹਾਦਸੇ ਵਿਚ ਪਿਤਾ-ਪੁੱਤਰ ਦੀ ਮੌਤ ਤੇ ਮਾਂ ਜਖਮੀ

ਟਰੱਕ-ਮੋਟਰਸਾਈਕਲ ਸੜਕ ਹਾਦਸੇ ਵਿਚ ਪਿਤਾ-ਪੁੱਤਰ ਦੀ ਮੌਤ ਤੇ ਮਾਂ ਜਖਮੀ

ਜਲੰਧਰ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਪਿੰਡ ਅਠੌਲਾ ਕੋਲ ਟਰੱਕ-ਮੋਟਰਸਾਈਕਲ ਟੱਕਰ ਕਾਰਨ ਵਾਪਰੇ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ (Death) ਤੇ ਇਕ ਜਖਮੀ ਹੋਇਆ ਹੈ । ਕੌਣ ਕੌਣ ਹਨ ਜੋ ਉਤਰ ਗਏ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਲੰਧਰ ਰੋਡ `ਤੇ ਪਿੰਡ ਅਠੌਲਾ (Village...

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਕੀਤਾ ਗ੍ਰਿਫ਼ਤਾਰ

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਕੀਤਾ ਗ੍ਰਿਫ਼ਤਾਰ

ਸ਼੍ਰੀਨਗਰ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ (Jammu and Kashmir) ਦੇ ਜਿਲਾ ਕਠੂਆ ਵਿਖੇ ਇਕ 24 ਸਾਲਾ ਨੌਜਵਾਨ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿਲਾ ਕਠੂਆ (District Kathua) ਵਿਖੇ ਜਿਸ ਨੌਜਵਾਨ...

ਪਿੰਡ ਸੈਦਪਰ ਖੁਰਦ ਵਿਖੇ ਨੌਜਵਾਨ ਦਾ ਕੁੱਟ-ਕੁੱਟ ਕੇ ਕਰ ਦਿੱਤਾ ਗਿਆ ਕਤਲ

ਪਿੰਡ ਸੈਦਪਰ ਖੁਰਦ ਵਿਖੇ ਨੌਜਵਾਨ ਦਾ ਕੁੱਟ-ਕੁੱਟ ਕੇ ਕਰ ਦਿੱਤਾ ਗਿਆ ਕਤਲ

ਅੰਮ੍ਰਿਤਸਰ, 21 ਸਤੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਪਿੰਡ ਸੈਦਪੁਰ ਖੁਰਦ ਵਿਖੇ ਇਕ ਨੌਜਵਾਨ ਦਾ ਕਈ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸਦਾ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਦਾ ਪਿੰਡ ਸੈਦਪੁਰ ਖੁਰਦ (Village Saidpur Khurd) ਵਿਖੇ ਕੁੱਝ...

ਹਰਭਜਨ ਸਿੰਘ ਈ. ਟੀ. ਓ. ਨੇ ਲਿਆ ਪੰਜਾਬ ਭਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਹਰਭਜਨ ਸਿੰਘ ਈ. ਟੀ. ਓ. ਨੇ ਲਿਆ ਪੰਜਾਬ ਭਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਚੰਡੀਗੜ੍ਹ, 19 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਭਰ ਵਿਚ ਸਮੁੱਚੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ । ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਆਯੋਜਿਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. (Harbhajan Singh...

ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਸ਼ੁਰੂਆਤ

ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਸ਼ੁਰੂਆਤ

ਚੰਡੀਗੜ੍ਹ, 19 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Government of Punjab) ਵਲੋਂ ਪੰਜਾਬ ਵਿਚ ਲੋਕਾਂ ਦੀ ਭਲਾਈ ਲਈ ਸਫਾਈ ਮੁਹਿੰਮਾਂ ਚਲਾਈਆਂ ਗਈਆਂ ਹਨ । ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਕਿਸ ਨੇ ਕੀਤੀ ਸ਼ੁਰੂਆਤ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ...

ਮੁੱਖ ਮੰਤਰੀ ਮਾਨ ਨੇ ਪੈਂਫਲੈਟ ਜਾਰੀ ਕਰਕੇ ਚੋਣ ਮੁਹਿੰਮ ਦੀ ਕੀਤੀ ਸੁਰੂਆਤ

ਮੁੱਖ ਮੰਤਰੀ ਮਾਨ ਨੇ ਪੈਂਫਲੈਟ ਜਾਰੀ ਕਰਕੇ ਚੋਣ ਮੁਹਿੰਮ ਦੀ ਕੀਤੀ ਸੁਰੂਆਤ

ਲੁਧਿਆਣਾ, 19 ਸਤੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਇੰਡੋਰ ਸਟੇਡੀਅਮ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੈਂਫਲੈਟ ਜਾਰੀ (Pamphlet released) ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਕੀ ਆਖਿਆ ਪੈਂਫਟਲੈਟ ਜਾਰੀ ਕਰਨ ਮੌਕੇ ਮੁੱਖ ਮੰਤਰੀ ਨੇ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ (Chief...

ਸਾਬਕਾ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਦੇ ਕਾਫਲੇ ‘ਤੇ ਸੁੱਟੇ ਆਂਡੇ ਤੇ ਟਮਾਟਰ

ਸਾਬਕਾ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਦੇ ਕਾਫਲੇ ‘ਤੇ ਸੁੱਟੇ ਆਂਡੇ ਤੇ ਟਮਾਟਰ

ਲੁਧਿਆਣਾ, 19 ਸਤੰਬਰ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਵਿਖੇ ਸਾਬਕਾ ਕੇਂਦਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਕਾਫਲੇ 'ਤੇ ਆਂਡੇ ਤੇ ਟਮਾਟਰ (Eggs and tomatoes) ਸੁੱਟੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੀ ਕਾਰਨ ਰਿਹਾ ਅਜਿਹਾ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਸਾਬਕਾ ਕੇਂਦਰੀ ਮੰਤਰੀ...

ਸ਼ਰਧਾਲੂਆਂ ਨਾਲ ਭਰੀ ਕਾਰ ਦੇ ਨਾਲੇ ਵਿਚ ਡਿੱਗਣ ਕਰਕੇ ਹੋਈ 8 ਲੋਕਾਂ ਦੀ ਮੌਤ

ਸ਼ਰਧਾਲੂਆਂ ਨਾਲ ਭਰੀ ਕਾਰ ਦੇ ਨਾਲੇ ਵਿਚ ਡਿੱਗਣ ਕਰਕੇ ਹੋਈ 8 ਲੋਕਾਂ ਦੀ ਮੌਤ

ਮੱਧ ਪ੍ਰਦੇਸ਼, 19 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਜਿਲਾ ਆਗਰ ਮਾਲਵਾ ਵਿਖੇ ਸ਼ਰਧਾਲੂਆਂ ਨਾਲ ਭਰੀ ਕਾਰ ਦੇ ਨਾਲੇ ਵਿਚ ਡਿੱਗਣ ਕਾਰਨ ਅੱਠ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ । ਕੌਣ ਕੌਣ ਸ਼ਾਮਲ ਹਨ ਵਾਪਰੇ ਹਾਦਸੇ ਵਿਚ ਮਿਲੀ ਜਾਣਕਾਰੀ ਅਨੁਸਾਰ ਜਿਲਾ ਆਗਰ ਮਾਲਵਾ (Agar Malwa...