ਅੰਮ੍ਰਿਤਸਰ, 31 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਪੰਜਾਬ ਪੁਲਸ ਵਲੋਂ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ ਚਾਰ ਅੱਤਵਾਦੀਆਂ ਨੂੰ ਗ੍ਰਿਫਤਾਰ (Arrested) ਕੀਤਾ ਗਿਆ ਹੈ । ਕੌਣ ਹਨ ਇਹ ਚਾਰੋਂ ਅੱਤਵਾਦੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਸ ਨੇ ਅੱਜ ਆਜਾਦੀ ਦਿਹਾੜੇ ਤੋਂ ਪਹਿਲਾਂ ਜੋ ਖਾਲਿਸਤਾਨ...









