ਸੰਗਰੂਰ, 27 ਜੁਲਾਈ 2026 : ਪੰਜਾਬ ਦੇ ਜਿਲਾ ਸੰਗਰੂਰ (Sangrur) ਵਿਖੇ ਬੀਤੀ ਦੇਰ ਰਾਤ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਵਿਖੇ ਅਣਪਛਾਤੇ ਹਮਲਾਵਰਾਂ ਵਲੋਂ ਪੈਟਰੋਲ ਬੰਬ (petrol bomb) ਨਾਲ ਹਮਲਾ ਕੀਤਾ ਗਿਆ ਹੈ । ਕੀ ਦੱਸਿਆ ਭਾਜਪਾ ਆਗੂਆਂ ਨੇ ਮਿਲੀ ਜਾਣਕਾਰੀ ਅਨੁਸਾਰ ਜਿਲਾ ਸੰਗਰੂਰ ਵਿਖੇ ਜੋ ਬੀਤੀ ਅੱਧੀ ਰਾਤ ਨੂੰ ਅਣਪਛਾਤੇ...









