ਘਰ ਦੀ ਛੱਤ ਡਿੱਗਣ ਕਰਕੇ ਤਿੰਨ ਛੋਟੇ ਬੱਚੇ ਹੋਏ ਜ਼ਖ਼ਮੀ

ਘਰ ਦੀ ਛੱਤ ਡਿੱਗਣ ਕਰਕੇ ਤਿੰਨ ਛੋਟੇ ਬੱਚੇ ਹੋਏ ਜ਼ਖ਼ਮੀ

ਚੰਡੀਗੜ੍ਹ, 23 ਜਨਵਰੀ 2026 : ਉਤਰ ਭਾਰਤ ਵਿਚ ਪੈ ਰਹੇ ਮੀਂਹ ਤੇ ਤੇਜ ਹਵਾਵਾਂ ਦੇ ਚਲਦਿਆਂ ਅੱਜ ਚੰਡੀਗੜ੍ਹ ਦੇ ਮਨੀਮਾਜਰਾ (Manimajra) ਦੇ ਗੋਵਿੰਦਪੁਰ ਖੇਤਰ ਵਿਚ ਮਕਾਨ ਦੀ ਛੱਤ ਡਿੱਗਣ (Roof collapse) ਕਰਕੇ ਬੱਚੇ ਜ਼ਖ਼ਮੀ ਹੋ ਗਏ । ਕਿੰਨੇ ਬੱਚੇ ਦੱਬ ਗਏ ਸੀ ਮਲਬੇ ਹੇਠਾਂ ਪ੍ਰਾਪਤ ਜਾਣਕਾਰੀ ਅਨੁਸਾਰ ਮਨੀਮਾਜਰਾ ਦੇ ਗੋਵਿੰਦਪੁਰ...

ਹਾਈਕੋਰਟ ‘ਚ ਹੋਈ ਅੰਮ੍ਰਿਤਪਾਲ ਦੀ ਬਜਟ ਸੈਸ਼ਨ ਵਾਲੀ ਪਟੀਸ਼ਨ ਤੇ ਸੁਣਵਾਈ

ਹਾਈਕੋਰਟ ‘ਚ ਹੋਈ ਅੰਮ੍ਰਿਤਪਾਲ ਦੀ ਬਜਟ ਸੈਸ਼ਨ ਵਾਲੀ ਪਟੀਸ਼ਨ ਤੇ ਸੁਣਵਾਈ

ਚੰਡੀਗੜ੍ਹ,23 ਜਨਵਰੀ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿਚ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਵਾਲੀ ਪਟੀਸ਼ਨ ਤੇ ਸੁਣਵਾਈ ਹੋਈ । ਫੈਸਲਾ ਲੈਣ ਲਈ ਅਦਾਲਤ ਨੇ ਦਿੱਤੇ ਅਥਾਰਿਟੀ ਨੂੰ ਹੁਕਮ ਮੈਂਬਰ ਪਾਰਲੀਮੈਂਟ...

ਮੀਂਹ ਤੇ ਬਰਫਬਾਰੀ ਦੇ ਚਲਦਿਆਂ ਮਾਤਾ ਵੈਸ਼ਨੋ ਦੇਵੀ ਯਾਤਰਾ ਅਸਥਾਈ ਤੌਰ ਤੇ ਮੁਅੱਤਲ

ਮੀਂਹ ਤੇ ਬਰਫਬਾਰੀ ਦੇ ਚਲਦਿਆਂ ਮਾਤਾ ਵੈਸ਼ਨੋ ਦੇਵੀ ਯਾਤਰਾ ਅਸਥਾਈ ਤੌਰ ਤੇ ਮੁਅੱਤਲ

ਜੰਮੂ ਕਸ਼ਮੀਰ, 23 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ (Jammu and Kashmir) ਦੇ ਕੱਟੜਾ ਵਿਖੇ ਬਣੇ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਯਾਤਰਾ (Yatra) ਨੂੰ ਅਸਥਾਈ ਤੌਰ ਤੇ ਰੋਕ ਦਿੱਤਾ ਗਿਆ ਹੈ । ਕਿਊਂ ਕੀਤਾ ਗਿਆ ਹੈ ਅਜਿਹਾ ਪ੍ਰਾਪਤ ਜਾਣਕਾਰੀ ਅਨੁਸਾਰ ਉਤਰ ਭਾਰਤ ਜਿਥੇ ਵੱਖ-ਵੱਖ ਥਾਵਾਂ ਤੇ ਪੱਛਮੀ ਗੜਬੜੀ ਦੇ...

ਸਿ਼ਮਲਾ ਅਤੇ ਮਨਾਲੀ ਵਿੱਚ ਹੋ ਰਹੀ ਭਾਰੀ ਬਰਫ਼ਬਾਰੀ ਨੇ ਠਾਰੇ ਲੋਕ

ਸਿ਼ਮਲਾ ਅਤੇ ਮਨਾਲੀ ਵਿੱਚ ਹੋ ਰਹੀ ਭਾਰੀ ਬਰਫ਼ਬਾਰੀ ਨੇ ਠਾਰੇ ਲੋਕ

ਚੰਡੀਗੜ੍ਹ, 23 ਜਨਵਰੀ 2026 : ਉਤਰ ਭਾਰਤ ਵਿਚ ਪੱਛਮੀ ਗੜਬੜੀ ਦੇ ਚਲਦਿਆਂ ਸਮੁੱਚੇ ਉਤਰ ਭਾਰਤ (North India) ਦਾ ਮੌਸਮ ਇੱਕੋਦਮ ਬਦਲ ਚੁੱਕਿਆ ਹੈ ਕਿ ਕਿਤੇ ਮੀਂਹ ਤੇ ਕਿਤੇ ਬਰਫਬਾਰੀ ਹੋ ਰਹੀ ਹੈ । ਤੇਜ ਹਵਾਵਾਂ ਤੇ ਮੀਂਹ ਕਾਰਨ ਡਿੱਗਿਆ ਤਾਪਮਾਨ ਪੱਛਮੀ ਗੜਬੜੀ (Western disturbance) ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਵਿੱਚ...

ਟਰਾਮਾ ਸੈਂਟਰ ਦੀ ਸੀਲਿੰਗ ਛੱਤ ਅਚਾਨਕ ਡਿੱਗੀ

ਟਰਾਮਾ ਸੈਂਟਰ ਦੀ ਸੀਲਿੰਗ ਛੱਤ ਅਚਾਨਕ ਡਿੱਗੀ

ਚੰਡੀਗੜ੍ਹ,23 ਜਨਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-32 ਵਿਖੇ ਬਣੇ ਸਰਕਾਰੀ ਮੈਡੀਕਲ ਕਾਲਜ ਐਂਡ ਹਸਪਤਾਲ (Government Medical College and Hospital) ਵਿਚ ਬਣੇ ਐਡਵਾਂਸ ਟਰਾਮਾ ਸੈਂਟਰ ਦੀ ਸੈਂਟਰ ਸੀਲਿੰਗ ਛੱਤ (Ceiling Roof) ਅਚਾਨਕ ਡਿੱਗ ਗਈ । ਕਿੰਨੇ ਮਹੀਨੇ ਪਹਿਲਾਂ ਹੀ ਬਣੀ ਸੀ ਇਹ ਛੱਤ ਐਡਵਾਂਸ...

ਪਠਾਨਕੋਟ ਤੇ ਗੁਰਦਾਸਪੁਰ ਦੇ ਸਕੂਲਾਂ ਮਿਲੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ

ਪਠਾਨਕੋਟ ਤੇ ਗੁਰਦਾਸਪੁਰ ਦੇ ਸਕੂਲਾਂ ਮਿਲੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ

ਗੁਰਦਾਸਪੁਰ/ਪਠਾਨਕੋਟ, 23 ਜਨਵਰੀ 2026 : ਪੰਜਾਬ ਦੇ ਸ਼ਹਿਰ ਗੁਰਦਾਸਪੁਰ ਤੇ ਪਠਾਨਕੋਟ (Gurdaspur and Pathankot) ਦੇ ਸਕੂਲਾਂ ਨੂੰ ਬੰਬ ਨਾਲ ਉਡਾਏ ਜਾਣ ਦੀਆਂ ਧਮਕੀਆਂ ਮਿਲਣ ਦੇ ਚਲਦਿਆਂ ਚਾਰੋਂ ਪਾਸੇ ਦਹਿਸ਼ਤ ਦਾ ਮਾਹੌਲ ਹੈ । ਧਮਕੀ ਮਿਲਦਿਆਂ ਹੀ ਪੁਲਸ ਨੇ ਸਕੂਲਾਂ ਨੂੰ ਘੇਰਿਆ ਸਕੂਲਾਂ ਨੂੰ ਬੰਬ ਨਾਲ ਉਡਾਉਣ (Bomb threat)...

ਭਾਰਤ ਅਤੇ ਮਿਆਂਮਾਰ ਵਿੱਚ ਭੂਚਾਲ ਨਾਲ ਹਿੱਲੀ ਧਰਤੀ

ਭਾਰਤ ਅਤੇ ਮਿਆਂਮਾਰ ਵਿੱਚ ਭੂਚਾਲ ਨਾਲ ਹਿੱਲੀ ਧਰਤੀ

ਨਵੀਂ ਦਿੱਲੀ, 23 ਜਨਵਰੀ 2026 : ਅੱਜ ਭਾਰਤ ਦੇ ਨਾਗਾਲੈਂਡ ਜਿ਼ਲ੍ਹੇ (Nagaland Districts) ਦੇ ਕਿਫਾਇਰ ਵਿੱਚ 4 ਤੀਬਰਤਾ ਦਾ ਭੂਚਾਲ ਆਉਣ ਨਾਲ ਜਿਥੇ ਜਬਰਦਸਤ ਭੂਚਾਲ ਦੇ ਝਟਕੇ ਲੱਗੇ ਹਨ ਨਾਲ ਧਰਤੀ ਵੀ ਹਿਲ ਗਈ ਹੈ । ਇਸੇ ਤਰ੍ਹਾਂ ਮਿਆਂਮਾਰ (Myanmar) ਵਿੱਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.6 ਮਾਪੀ ਗਈ । ਭੂਚਾਲ...

ਪਠਾਨਕੋਟ ਤੇ ਗੁਰਦਾਸਪੁਰ ਦੇ ਸਕੂਲਾਂ ਮਿਲੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ

ਈਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਨਵੀਂ ਦਿੱਲੀ, 23 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਨੋਇਡਾ ਦੇ ਇਕ ਸਕੂਲ ਅੱਜ ਈਮੇਲ ਰਾਹੀਂ ਮੈਸੇਜ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ (Threat) ਦਿੱਤੀ ਗਈ ਹੈ । ਕਿਹੜੇ ਸਕੂਲ ਨੂੰ ਦਿੱਤੀ ਗਈ ਹੈ ਧਮਕੀ ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਦੇਣ ਵਾਲਿਆਂ ਵਲੋਂ ਜੋ ਸਕੂਲ ਪ੍ਰਸ਼ਾਸਨ ਨੂੰ...

ਗੁਟਕਾ ਸਾਹਿਬ ਦੇ ਅੰਗ ਪਾੜਨ ਮਾਮਲੇ ਵਿਚ ਦੋ ਜਣੇ ਗ੍ਰਿਫਤਾਰ

ਗੁਟਕਾ ਸਾਹਿਬ ਦੇ ਅੰਗ ਪਾੜਨ ਮਾਮਲੇ ਵਿਚ ਦੋ ਜਣੇ ਗ੍ਰਿਫਤਾਰ

ਬਰਨਾਲਾ, 23 ਜਨਵਰੀ 2026 : ਪੰਜਾਬ ਦੇ ਜਿਲਾ ਬਰਨਾਲਾ (Barnala District) ਦੇ ਪਿੰਡ ਠੀਕਰੀਵਾਲਾ ਵਿਖੇ ਲੰਘੇ ਦਿਨੀਂ ਪਵਿੱਤਰ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗ ਪਾੜਨ (Dismemberment) ਦੇ ਮਾਮਲੇ ਵਿਚ ਪੁਲਸ ਵਲੋਂ ਕਾਰਵਾਈ ਕੀਤੀ ਗਈ ਹੈ । ਕੀ ਕਾਰਵਾਈ ਕੀਤੀ ਗਈ ਹੈ ਪੁਲਸ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਜਿ਼ਲੇ ਦੀ...

ਸੰਧੀਆਂ ਰਾਸ਼ਟਰੀ ਹਿੱਤਾਂ `ਤੇ ਆਧਾਰਿਤ ਹੋਣ ਨਾ ਕਿ ਦਬਾਅ ਹੇਠ : ਸੁਪਰੀਮ ਕੋਰਟ

ਸੰਧੀਆਂ ਰਾਸ਼ਟਰੀ ਹਿੱਤਾਂ `ਤੇ ਆਧਾਰਿਤ ਹੋਣ ਨਾ ਕਿ ਦਬਾਅ ਹੇਠ : ਸੁਪਰੀਮ ਕੋਰਟ

ਨਵੀਂ ਦਿੱਲੀ, 23 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਕਿਹਾ ਹੈ ਕਿ ਸੰਧੀਆਂ ਰਾਸ਼ਟਰੀ ਹਿੱਤਾਂ `ਤੇ ਆਧਾਰਿਤ ਹੋਣੀਆਂ ਚਾਹੀਦੀਆਂ ਹਨ, ਵਿਦੇਸ਼ੀ ਸਰਕਾਰਾਂ ਜਾਂ ਕਾਰਪੋਰੇਸ਼ਨਾਂ ਦੇ ਦਬਾਅ ਹੇਠ ਨਹੀਂ । ਭਾਰਤ ਨੂੰ ਆਪਣੀ ਟੈਕਸ ਪ੍ਰਭੂਸੱਤਾ ਦੀ ਰੱਖਿਆ ਕਰਨੀ ਚਾਹੀਦੀ ਹੈ, ਨਿਰਪੱਖਤਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤੇ...