ਪੱਛਮੀ ਬੰਗਾਲ ਦੇ ਰਾਜਪਾਲ ਨੂੰ ਜਾਨੋਂ ਮਾਰਨ ਦੀ ਧਮਕੀ ਕੇਸ ਵਿਚ ਮੁਲਜ਼ਮ ਗ੍ਰਿਫ਼ਤਾਰ

ਪੱਛਮੀ ਬੰਗਾਲ ਦੇ ਰਾਜਪਾਲ ਨੂੰ ਜਾਨੋਂ ਮਾਰਨ ਦੀ ਧਮਕੀ ਕੇਸ ਵਿਚ ਮੁਲਜ਼ਮ ਗ੍ਰਿਫ਼ਤਾਰ

ਕੋਲਕਾਤਾ, 10 ਜਨਵਰੀ 2026 : ਪੱਛਮੀ ਬੰਗਾਲ ਪੁਲਸ ਨੇ ਰਾਜਪਾਲ ਸੀ. ਵੀ. ਆਨੰਦ ਬੋਸ (Governor C. V. Anand Bose) ਨੂੰ ਜਾਨੋਂ ਮਾਰਨ ਦੀ ਧਮਕੀ ਭਰਿਆ ਈ-ਮੇਲ ਭੇਜਣ ਦੇ ਦੋਸ਼ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਲੋਕ ਭਵਨ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ । ਮੁਲਜ਼ਮ ਨੇ...

ਹਰਦੋਈ ‘ਚ ਦਰੱਖਤ ਨਾਲ ਲਟਕਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ‘ਚ ਸਨਸਨੀ

ਹਰਦੋਈ ‘ਚ ਦਰੱਖਤ ਨਾਲ ਲਟਕਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ‘ਚ ਸਨਸਨੀ

ਹਰਦੋਈ, 10 ਜਨਵਰੀ 2026 : ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲੇ (Hardoi District) ਦੇ ਟੜਿਆਵਾਂ ਇਲਾਕੇ 'ਚ ਸ਼ੁੱਕਰਵਾਰ ਸਵੇਰੇ ਇਕ ਪਿੰਡ ਦੇ ਬਾਹਰ ਇਕ ਹੀ ਦਰੱਖਤ 'ਤੇ ਫਾਹੇ ਨਾਲ ਲਟਕਦੀਆਂ (Hanging from a tree by a noose) 2 ਲਾਸ਼ਾਂ ਦੇ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ । ਪੁਲਸ ਨੇ ਇਨ੍ਹਾਂ ਨੂੰ ਪ੍ਰੇਮੀ ਜੋੜਾ ਦੱਸਿਆ...

ਜ਼ਮੀਨ ਬਦਲੇ ਨੌਕਰੀ ਘਪਲੇ ਵਿਚ ਲਾਲੂ ਪਰਿਵਾਰ ਸਮੇਤ 41 ਖ਼ਿਲਾਫ਼ ਦੋਸ਼ ਤੈਅ

ਜ਼ਮੀਨ ਬਦਲੇ ਨੌਕਰੀ ਘਪਲੇ ਵਿਚ ਲਾਲੂ ਪਰਿਵਾਰ ਸਮੇਤ 41 ਖ਼ਿਲਾਫ਼ ਦੋਸ਼ ਤੈਅ

ਨਵੀਂ ਦਿੱਲੀ, 10 ਜਨਵਰੀ 2026 : ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ (Court) ਨੇ ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ (Lalu Prasad Yadav), ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਖਿਲਾਫ਼ ਕਥਿਤ ਜ਼ਮੀਨ ਦੇ ਬਦਲੇ ਨੌਕਰੀ ਘਪਲੇ (Land-for-job scam) ਦੇ ਮਾਮਲੇ 'ਚ ਦੋਸ਼ ਤੈਅ...

ਆਵਾਰਾ ਕੁੱਤਿਆਂ ਦੇ ਮਾਮਲੇ ਦਾ ਮਨੁੱਖੀ ਹੱਲ ਜ਼ਰੂਰੀ : ਸੁਪਰੀਮ ਕੋਰਟ

ਆਵਾਰਾ ਕੁੱਤਿਆਂ ਦੇ ਮਾਮਲੇ ਦਾ ਮਨੁੱਖੀ ਹੱਲ ਜ਼ਰੂਰੀ : ਸੁਪਰੀਮ ਕੋਰਟ

ਨਵੀਂ ਦਿੱਲੀ, 10 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਆਵਾਰਾ ਕੁੱਤਿਆਂ ਦੇ ਪ੍ਰਬੰਧਨ ਦੇ ਮਾਮਲੇ 'ਚ ਜਨਤਕ ਸੁਰੱਖਿਆ ਦੀਆਂ ਚਿੰਤਾਵਾਂ ਅਤੇ ਜਾਨਵਰਾਂ ਦੀ ਭਲਾਈ ਤੇ ਆਬਾਦੀ ਕੰਟਰੋਲ ਕਰਨ ਦੇ ਉਪਾਵਾਂ 'ਤੇ 13 ਵਿਚਾਰ ਕੀਤਾ ਅਤੇ ਮਾਮਲੇ ਦੀ ਸੁਣਵਾਈ (Hearing) 13 ਜਨਵਰੀ ਤੱਕ ਲਈ ਮੁਲਤਵੀ ਕਰ ਦਿੱਤੀ । ਸੁਪਰੀਮ ਕੋਰਟ...

38 ਬੰਗਲਾਦੇਸ਼ੀ ਨਾਗਰਿਕਾਂ ਨੂੰ ਕੀਤਾ ਜਾਵੇਗਾ ਸਵਦੇਸ਼ ਰਵਾਨਾ

38 ਬੰਗਲਾਦੇਸ਼ੀ ਨਾਗਰਿਕਾਂ ਨੂੰ ਕੀਤਾ ਜਾਵੇਗਾ ਸਵਦੇਸ਼ ਰਵਾਨਾ

ਆਗਰਾ, 10 ਜਨਵਰੀ 2026 : ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲੇ (Agra District) 'ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਅਤੇ ਵਿਦੇਸ਼ੀ ਐਕਟ ਤਹਿਤ 3 ਸਾਲ ਦੀ ਸਜ਼ਾ ਪੂਰੀ ਕਰ ਚੁੱਕੇ 38 ਬੰਗਲਾਦੇਸ਼ੀ ਨਾਗਰਿਕਾਂ (38 Bangladeshi citizens) ਨੂੰ ਰਿਹਾਅ ਕਰਕੇ ਸਵਦੇਸ਼ ਭੇਜਿਆ ਜਾਵੇਗਾ । ਇਸ ਕਾਰਵਾਈ ਦੀ ਪ੍ਰਕਿਰਿਆ ਜ਼ਿਲਾ ਪ੍ਰਸ਼ਾਸਨ,...

ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਤੋਂ ਸ਼ੁਰੂ

ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਤੋਂ ਸ਼ੁਰੂ

ਨਵੀਂ ਦਿੱਲੀ, 10 ਜਨਵਰੀ 2026 : ਸੰਸਦੀ ਕਾਰਜ ਮੰਤਰੀ (Minister of Parliamentary Affairs) ਕਿਰੇਨ ਰੀਜੀਜੂ ਨੇ ਦੱਸਿਆ ਕਿ ਸੰਸਦ ਦਾ ਬਜਟ ਸੈਸ਼ਨ (Budget session of Parliament) 28 ਜਨਵਰੀ ਤੋਂ ਸ਼ੁਰੂ ਹੋ ਕੇ 2 ਅਪ੍ਰੈਲ ਤੱਕ ਚੱਲੇਗਾ । ਬਜਟ ਸੈਸ਼ਨ ਦੀ ਸ਼ੁਰੁਆਤ ਲੋਕ ਸਭਾ 'ਚ ਦੋਵਾਂ ਸਦਨਾਂ ਦੀ ਸਾਂਝੀ ਬੈਠਕ 'ਚ...

ਡੀ. ਸੀ. ਨੇ ਹੁਕਮ ਜਾਰੀ ਕਰਕੇ ਕੀਤਾ ਤਹਿਸੀਲਦਾਰ ਮੁਅੱਤਲ

ਡੀ. ਸੀ. ਨੇ ਹੁਕਮ ਜਾਰੀ ਕਰਕੇ ਕੀਤਾ ਤਹਿਸੀਲਦਾਰ ਮੁਅੱਤਲ

ਪਟਿਆਲਾ, 10 ਜਨਵਰੀ 2026 :  ਡਿਪਟੀ ਕਮਿਸ਼ਨਰ (Deputy Commissioner) ਪਟਿਆਲਾ ਡਾਕਟਰ ਪ੍ਰੀਤੀ ਯਾਦਵ ਨੇ ਇਕ ਹੁਕਮ ਜਾਰੀ ਕਰਕੇ ਤਹਿਸੀਲਦਾਰ ਪਟਿਆਲਾ ਨੂੰ ਮੁਅੱਤਲ (Suspension) ਕਰ ਦਿੱਤਾ ਗਿਆ ਹੈ । ਕੌਣ ਹੈ ਉਹ ਜਿਸ ਨੂੰ ਕੀਤਾ ਗਿਆ ਹੈ ਮੁਅੱਤਲ ਡੀ. ਸੀ. ਪਟਿਆਲਾ ਵੱਲੋਂ ਜਿਸ ਪਟਿਆਲਾ ਦੇ ਤਹਿਸੀਲਦਾਰ (Tehsildar) ਨੂੰ...

ਗੈਸ ਚੜ੍ਹਨ ਨਾਲ ਚਾਰ ਸਾਲਾ ਬੱਚਾ ਉੱਤਰਿਆ ਮੌਤ ਦੇ ਘਾਟ

ਗੈਸ ਚੜ੍ਹਨ ਨਾਲ ਚਾਰ ਸਾਲਾ ਬੱਚਾ ਉੱਤਰਿਆ ਮੌਤ ਦੇ ਘਾਟ

ਉਤਰ ਪ੍ਰਦੇਸ਼, 10 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ (Uttar Pradesh) ਦੇ ਬਦਾਯੂੰ ਵਿੱਚ ਗੈਸ ਗੀਜ਼ਰ (Gas geyser) ਨਾਲ ਨਹਾਉਂਦੇ ਸਮੇਂ ਇੱਕ 4 ਸਾਲਾ ਲੜਕੇ ਦੀ ਗੈਸ ਚੜ੍ਹਨ (Gas rising) ਨਾਲ ਮੌਤ ਹੋ ਗਈ ਜਦਕਿ ਉਸ ਦੇ ਵੱਡੇ ਭਰਾ ਦੀ ਹਾਲਤ ਗੰਭੀਰ ਹੈ । ਦੋਵੇਂ ਬਾਥਰੂਮ ਦਾ ਦਰਵਾਜ਼ਾ ਬੰਦ ਕਰਕੇ ਇਕੱਠੇ ਨਹਾ...

ਲੁਧਿਆਣਾ ਦੇ ਬੱਦੋਵਾਲ ਵਿਖੇ ਚਿੱਟੇ ਦਿਨ ਚੱਲੀਆਂ ਗੋਲੀਆਂ

ਲੁਧਿਆਣਾ ਦੇ ਬੱਦੋਵਾਲ ਵਿਖੇ ਚਿੱਟੇ ਦਿਨ ਚੱਲੀਆਂ ਗੋਲੀਆਂ

ਲੁਧਿਆਣਾ, 10 ਜਨਵਰੀ 2026 : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ (District Ludhiana) ਦੇ ਮੁੱਲਾਪੁਰ ਨੇੜੇ ਬੱਦੋਵਾਲ ਇਲਾਕੇ ਵਿੱਚ ਇੱਕ ਲਗਜ਼ਰੀ ਕਾਰ ਸ਼ੋਅਰੂਮ (Luxury car showroom) ਵਿੱਚ ਦਿਨ-ਦਿਹਾੜੇ ਗੋਲੀਬਾਰੀ (Daylight shooting) ਹੋਈ । ਉਕਤ ਗੋਲੀਆਂ ਦੋ ਬਦਮਾਸ਼ਾਂ ਨੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਇਲ ਲਿਮੋਜ਼ਿਨ...

ਬੈਂਗਲੁਰੂ ‘ਚ ਡੈਂਟਲ ਕਾਲਜ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਬੈਂਗਲੁਰੂ ‘ਚ ਡੈਂਟਲ ਕਾਲਜ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਬੈਂਗਲੁਰੂ , 10 ਜਨਵਰੀ 2026 : ਬੈਂਗਲੁਰੂ (Bangalore) 'ਚ ਡੈਂਟਲ ਕਾਲਜ ਦੀ ਇਕ 23 ਸਾਲਾ ਵਿਦਿਆਰਥਣ (Student) ਆਪਣੀ ਰਿਹਾਇਸ਼ 'ਤੇ ਫਾਹੇ ਨਾਲ ਲਟਕਦੀ ਮਿਲੀ ।  ਪੁਲਸ ਨੇ ਇਹ ਜਾਣਕਾਰੀ ਦਿੱਤੀ । ਪੁਲਸ ਅਨੁਸਾਰ ਖ਼ੁਦਕੁਸ਼ੀ (Suicide) ਕਰਨ ਵਾਲੀ ਵਿਦਿਆਰਥਣ ਦੀ ਪਛਾਣ ਯਸ਼ਸਵਿਨੀ ਵਜੋਂ ਹੋਈ ਹੈ, ਜੋ 'ਓਰਲ ਮੈਡੀਸਨ ਅਤੇ...