ਕਾਰ ਬੱਸ ਦੀ ਟੱਕਰ ਵਿਚ ਚਾਰ ਦੀ ਮੌਤ ਇਕ ਜ਼ਖ਼ਮੀ

ਕਾਰ ਬੱਸ ਦੀ ਟੱਕਰ ਵਿਚ ਚਾਰ ਦੀ ਮੌਤ ਇਕ ਜ਼ਖ਼ਮੀ

ਹੁਸ਼ਿਆਰਪੁਰ, 10 ਜਨਵਰੀ 2026 : ਪੰਜਾਬ ਦੇ ਸ਼ਹਿਰ ਹੁਸ਼ਿਆਰਪੁਰ (Hoshiarpur) ਵਿੱਚ ਸੰਘਣੀ ਧੁੰਦ ਦੌਰਾਨ ਇੱਕ ਕਾਰ ਅਤੇ ਬੱਸ ਦੀ ਟੱਕਰ (Car bus collision) ਹੋਣ ਕਾਰਨ ਚਾਰ ਲੋਕਾਂ ਦੀ ਮੌਤ (Four people died) ਅਤੇ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ (Seriously injured) ਹੋਣ ਦਾ ਪਤਾ ਚੱਲਿਆ ਹੈ । ਕਦੋਂ ਵਾਪਰਿਆ ਹਾਦਸਾ...

ਸਾਲੇ ਨੇ ਕੀਤਾ 10 ਹਜ਼ਾਰ ਲਈ ਜੀਜੇ ਦਾ ਕਤਲ

ਸਾਲੇ ਨੇ ਕੀਤਾ 10 ਹਜ਼ਾਰ ਲਈ ਜੀਜੇ ਦਾ ਕਤਲ

ਪੂਰਨੀਆਂ (ਬਿਹਾਰ) , 10 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ ਦੇ ਪੂਰਨੀਆ ਜ਼ਿਲ੍ਹੇ (Purnia District) ਵਿੱਚ 10 ਹਜ਼ਾਰ ਰੁਪਏ ਲਈ ਸਾਲੇ ਨੇ ਆਪਣੇ ਹੀ ਜੀਜੇ ਦਾ ਬੇਰਹਿਮੀ ਨਾਲ ਕਤਲ (Murder) ਕਰ ਦਿੱਤਾ ਹੈ । ਪੈਸੇ ਦੇਣ ਬਹਾਨੇ ਬੁਲਾ ਕੇ ਦਿੱਤਾ ਘਟਨਾ ਨੂੰ ਅੰਜਾਮ ਉਧਾਰ ਲਏ ਪੈਸੇ ਵਾਪਸ ਕਰਨ ਦੇ ਬਹਾਨੇ ਸਾਲੇ ਨੇ ਆਪਣੇ...

ਕੇਂਦਰੀ ਬਿਜਲੀ ਖੋਜ ਸੰਸਥਾਨ ਦੇ ਸੰਯੁਕਤ ਨਿਰਦੇਸ਼ਕ ਸਮੇਤ 2 ਗ੍ਰਿਫ਼ਤਾਰ

ਕੇਂਦਰੀ ਬਿਜਲੀ ਖੋਜ ਸੰਸਥਾਨ ਦੇ ਸੰਯੁਕਤ ਨਿਰਦੇਸ਼ਕ ਸਮੇਤ 2 ਗ੍ਰਿਫ਼ਤਾਰ

ਨਵੀਂ ਦਿੱਲੀ, 10 ਜਨਵਰੀ 2026 : ਕੇਂਦਰੀ ਜਾਂਚ ਬਿਊਰੋ (Central Bureau of Investigation) (ਸੀ. ਬੀ. ਆਈ.) ਨੇ 9.5 ਲੱਖ ਰੁਪਏ ਦੀ ਰਿਸ਼ਵਤ (Bribe) ਦੇ ਮਾਮਲੇ 'ਚ ਬੈਂਗਲੁਰੂ ਸਥਿਤ ਕੇਂਦਰੀ ਬਿਜਲੀ ਖੋਜ ਸੰਸਥਾਨ (ਸੀ. ਪੀ. ਆਰ. ਆਈ.) ਦੇ ਸੰਯੁਕਤ ਨਿਰਦੇਸ਼ਕ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ।...

ਕੇਂਦਰੀ ਬਿਜਲੀ ਖੋਜ ਸੰਸਥਾਨ ਦੇ ਸੰਯੁਕਤ ਨਿਰਦੇਸ਼ਕ ਸਮੇਤ 2 ਗ੍ਰਿਫ਼ਤਾਰ

ਵਿਜੀਲੈਂਸ ਦੇ ਕੰਮ ‘ਚ ਰੁਕਾਵਟ ਪਾਉਣ ‘ਤੇ ਮਜੀਠੀਆ ਦਾ ਨੌਕਰ ਗ੍ਰਿਫ਼ਤਾਰ

ਚੰਡੀਗੜ੍ਹ, 10 ਜਨਵਰੀ 2026 : ਵਿਜੀਲੈਂਸ ਬਿਊਰੋ (Vigilance Bureau) ਦੇ ਕੰਮਕਾਜ 'ਚ ਦਖਲਅੰਦਾਜ਼ੀ ਅਤੇ ਰੁਕਾਵਟ ਪਾਉਣ ਦੇ ਦੋਸ਼ਾਂ ਹੇਠ ਅੱਜ ਪੁਲਸ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਸੇਵਾਦਾਰ (ਨੌਕਰ) ਦਵਿੰਦਰ ਵੇਰਕਾ (Davinder Verka) ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਪਿਛਲੇ ਸਾਲ 25 ਜੂਨ...

ਤਨਿਸ਼ਕ ਨੇ ਅਨਨਿਆ ਪਾਂਡੇ ਨੂੰ ਬ੍ਰਾਂਡ ਦਾ ਨਵਾਂ ਚਿਹਰਾ ਐਲਾਨਿਆ

ਤਨਿਸ਼ਕ ਨੇ ਅਨਨਿਆ ਪਾਂਡੇ ਨੂੰ ਬ੍ਰਾਂਡ ਦਾ ਨਵਾਂ ਚਿਹਰਾ ਐਲਾਨਿਆ

ਨਵੀਂ ਦਿੱਲੀ, 10 ਜਨਵਰੀ 2026 : ਟਾਟਾ ਸਮੂਹ ਦੀ ਭਾਰਤ ਦੀ ਸਭ ਤੋਂ ਵੱਡੀ ਜਿਊਲਰੀ ਰਿਟੇਲ ਬ੍ਰਾਂਡ ਤਨਿਸ਼ਕ (Tanishq) ਨੇ ਬਾਲੀਵੁੱਡ ਅਦਾਕਾਰਾ ਅਨਨਿਆ ਪਾਂਡੇ (Ananya Panday) ਨੂੰ ਬਾਂਡ ਦਾ ਨਵਾਂ ਚਿਹਰਾ (New face) ਐਲਾਨਿਆ ਹੈ । ਇਹ ਐਲਾਨ ਤਨਿਸ਼ਕ ਦੇ ਲਗਾਤਾਰ ਵਿਕਾਸ ਦੀ ਦਿਸ਼ਾ 'ਚ ਇਕ ਅਹਿਮ ਕਦਮ ਹੈ । ਅਨਨਿਆ ਦੇ ਨਾਲ ਇਹ...

ਆਸਟ੍ਰੇਲੀਆ ਵਿਚ ਸੜਕ ਹਾਦਸੇ ਵਿਚ ਮੌਤ ਦੇ ਘਾਟ ਉੱਤਰਿਆ ਨੌਜਵਾਨ

ਆਸਟ੍ਰੇਲੀਆ ਵਿਚ ਸੜਕ ਹਾਦਸੇ ਵਿਚ ਮੌਤ ਦੇ ਘਾਟ ਉੱਤਰਿਆ ਨੌਜਵਾਨ

ਫਰੀਦਕੋਟ, 10 ਜਨਵਰੀ 2026 :  ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ (Faridkot District) ਦੇ ਕੋਟਕਪੂਰਾ ਸ਼ਹਿਰ ਦੇ ਇੱਕ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਸੜਕ ਹਾਦਸੇ (Road accidents) ਵਿੱਚ ਮੌਤ ਹੋ ਗਈ ਹੈ । ਨੌਜਵਾਨ ਉੱਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਕਿ 4 ਜਨਵਰੀ ਨੂੰ ਇੱਕ ਹਾਦਸੇ ਦੌਰਾਨ ਉਸ ਦੇ ਟਰੱਕ ਨੂੰ ਅੱਗ ਲੱਗ ਗਈ,...

ਸੁਖਬੀਰ ਬਾਦਲ ਨੇ ਦਿੱਤੀ ਗ਼ੈਰ-ਜ਼ਮਾਨਤੀ ਵਾਰੰਟ ਦੇ ਹੁਕਮ ਵਾਪਸ ਲੈਣ ਲਈ ਅਰਜ਼ੀ

ਸੁਖਬੀਰ ਬਾਦਲ ਨੇ ਦਿੱਤੀ ਗ਼ੈਰ-ਜ਼ਮਾਨਤੀ ਵਾਰੰਟ ਦੇ ਹੁਕਮ ਵਾਪਸ ਲੈਣ ਲਈ ਅਰਜ਼ੀ

ਚੰਡੀਗੜ੍ਹ, 10 ਜਨਵਰੀ 2026 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਦਰਜ 8 ਸਾਲ ਪੁਰਾਣੇ ਮਾਣਹਾਨੀ ਦੇ ਮਾਮਲੇ (Defamation cases) 'ਚ ਸ਼ੁੱਕਰਵਾਰ ਨੂੰ ਚੰਡੀਗੜ੍ਹ ਜ਼ਿਲਾ ਅਦਾਲਤ ਵਿਚ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ । ਕਦੋਂ ਹੋਵੇਗੀ ਹੁਣ ਅਗਲੀ ਸੁਣਵਾਈ ਪਿਛਲੀ ਸੁਣਵਾਈ...

ਗੁਰੂ ਸ਼ਬਦ ਦੀ ਵਰਤੋਂ ਨਾ ਕਰਨ ਦਾ ਫੋਰੈਂਸਿਕ ਜਾਂਚ ਵਿਚ ਹੋਇਆ ਖੁਲਾਸਾ

ਗੁਰੂ ਸ਼ਬਦ ਦੀ ਵਰਤੋਂ ਨਾ ਕਰਨ ਦਾ ਫੋਰੈਂਸਿਕ ਜਾਂਚ ਵਿਚ ਹੋਇਆ ਖੁਲਾਸਾ

ਨਵੀਂ ਦਿੱਲੀ 10 ਜਨਵਰੀ 2026 : ਦਿੱਲੀ ਦੀ ਵਿਰੋਧੀ ਧਿਰ ਦੀ ਨੇਤਾ ਆਤ‌ਿਸ਼ੀ (aatishi) ਵੱਲੋਂ ਦਿੱਤੇ ਬਿਆਨ ਵਿਚ ਗੁਰੂ ਸ਼ਬਦ ਦੀ ਵਰਤੋਂ ਕੀਤੇ ਜਾਣ ਦੇ ਮਾਮਲੇ ਵਿਚ ਪੰਜਾਬ ਪੁਲਸ ਦੀ ਫੋਰੈਂਸਿਕ ਜਾਂਚ (Forensic investigation) ਵਿਚ ਗੁਰੂ ਸ਼ਬਦ ਦੀ ਵਰਤੋਂ ਨਾ ਕੀਤੇ ਜਾਣ ਦਾ ਖ਼ੁਲਾਸਾ ਹੋਇਆ ਹੈ । ਇਹ ਖ਼ੁਲਾਸਾ  ਸਿੱਖ ਗੁਰੂਆਂ...

ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਪ੍ਰਵਾਨਗੀ ਸ਼ਲਾਘਾਯੋਗ : ਗੋਇਲ

ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਪ੍ਰਵਾਨਗੀ ਸ਼ਲਾਘਾਯੋਗ : ਗੋਇਲ

ਲਹਿਰਾਗਾਗਾ, 10 ਜਨਵਰੀ 2026 : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ 'ਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਨਾਲ ਸਬੰਧਤ ਦੋ ਇਤਿਹਾਸਕ ਫੈਸਲੇ ਲਏ ਗਏ ਹਨ । ਇਨ੍ਹਾਂ ਫੈਸਲਿਆਂ ਲਈ ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਤੇ ਹਲਕਾ ਵਿਧਾਇਕ...

ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਉੱਭਰੀ ਗੇਮ ਚੇਂਜ ਵਜੋਂ : ਕੈਬਨਿਟ ਮੰਤਰੀ

ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਉੱਭਰੀ ਗੇਮ ਚੇਂਜ ਵਜੋਂ : ਕੈਬਨਿਟ ਮੰਤਰੀ

ਚੰਡੀਗੜ੍ਹ,  9 ਜਨਵਰੀ 2026 : ਪੰਜਾਬ ਦੇ ਪੁਨਰਵਾਸ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Minister Hardeep Singh Mundian) ਨੇ ਆਖਿਆ ਹੈ ਕਿ ਆਸਾਨ ਰਜਿਸਟਰੀ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ (Property registration system) ਵਿੱਚ ਇੱਕ ਗੇਮ-ਚੇਂਜਰ ਵਜੋਂ ਉਭਰੀ ਹੈ, ਜਿਸਨੇ ਰਾਜ ਭਰ...