ਮੋਗਾ, 6 ਜਨਵਰੀ 2026 : ਪੰਜਾਬ ਦੇ ਜ਼ਿਲ੍ਹਾ ਮੋਗਾ ਦੀ ਵਧੀਕ ਸੈਸ਼ਨ ਜੱਜ ਦੀ ਅਦਾਲਤ (Court) ਨੇ ਇੱਕ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਧਾਰਮਿਕ ਅਸਥਾਨ ਨਾਲ ਜੁੜੇ ਬਾਬੇ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਸਖ਼ਤ ਕੈਦ ਅਤੇ 55 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ । ਕੀ ਸੀ ਸਾਰਾ ਮਾਮਲਾ ਜਿਸ ਵਿਅਕਤੀ ਖ਼ਿਲਾਫ਼...








