ਚੰਡੀਗੜ੍ਹ,31 ਦਸੰਬਰ 2025 : ਪੰਜਾਬ ਵਿੱਚ ਕੜਾਕੇ ਦੀ ਠੰਢ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਸਕੂਲਾਂ (State schools) ਵਿੱਚ 7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ । ਹੁਣ 8 ਜਨਵਰੀ ਨੂੰ ਸਕੂਲ ਖੁੱਲ੍ਹਣਗੇ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੱਤੀ ਹੈ । ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ...









