Patiala Help Club Logo
ਗੋਦਾਮਾਂ ’ਚੋਂ ਕਾਰਗੋ ਚੋਰੀ ਕਰਨ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

ਗੋਦਾਮਾਂ ’ਚੋਂ ਕਾਰਗੋ ਚੋਰੀ ਕਰਨ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

ਕੈਲੀਫੋਰਨੀਆ, 1 ਅਕਤੂਬਰ 2026 : ਅਮਰੀਕਾ ਦੇ ਦੱਖਣੀ ਕੈਲੀਫੋਰਨੀਆ (Southern California) ਵਿਖੇ ਗੋਦਾਮਾਂ ਵਿਚੋਂ ਕਾਰਗੋ ਚੋਰੀ ਕਰਨ ਦੇ ਦੋਸ਼ ਹੇਠ ਦੋ ਭਾਰਤੀਆਂ ਨੂੰ ਅਦਾਲਤ ਵਲੋਂ ਦੋਸ਼ੀ ਕਰਾਰ (Convicted) ਦਿੱਤਾ ਗਿਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਦੱਖਣੀ ਕੈਲੀਫੋਰਨੀਆ ਵਿੱਚ ਗੋਦਾਮਾਂ ਵਿੱਚੋਂ ਕਾਰਗੋ...

ਏਸ਼ੀਆਈ ਖੇਡਾਂ ਵਿਚ ਭਾਰਤ ਨੇ ਜਿੱਤਿਆ ਆਪਣਾ ਤੀਸਰਾ ਤਮਗਾ

ਏਸ਼ੀਆਈ ਖੇਡਾਂ ਵਿਚ ਭਾਰਤ ਨੇ ਜਿੱਤਿਆ ਆਪਣਾ ਤੀਸਰਾ ਤਮਗਾ

ਜਾਪਾਨ, 1 ਅਕਤੂਬਰ 2026 : ਜਾਪਾਨ ਦੇ ਨਾਗੋਆ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ-2026 (Asian Games 2026) ਵਿਚ ਅੱਜ ਭਾਰਤ ਵਲੋਂ ਆਪਣਾ ਤੀਸਰਾ ਤਮਗਾ ਜਿੱਤ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਸ ਕਿਸ ਨੇ ਕਿਹੜੀ ਕਿਹੜੀ ਖੇਡ ਵਿਚ ਕਿਹੜਾ ਕਿਹੜਾ ਤਮਗਾ ਜਿੱਤਿਆ ਵੀਰਵਾਰ ਨੂੰ ਏਸ਼ੀਆਈ ਖੇਡਾਂ ਵਿੱਚ ਤੀਰਅੰਦਾਜ਼ (Archer)...

ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਪੰਜਾਬ ਸਰਕਾਰ ਕੀਤਾ ਕਾਰਨ ਦੱਸੋ ਨੋਟਿਸ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਪੰਜਾਬ ਸਰਕਾਰ ਕੀਤਾ ਕਾਰਨ ਦੱਸੋ ਨੋਟਿਸ ਜਾਰੀ

ਪਟਿਆਲਾ, 1 ਅਕਤੂਬਰ 2026 : ਭਾਸ਼ਾ ਵਿਭਾਗ ਪੰਜਾਬ (Department of Language, Punjab) ਦੇ ਡਾਇਰੈਕਟਰ ਨੂੰ ਪੰਜਾਬ ਸਰਕਾਰ ਵਲੋਂ ਇਕ ਕਾਰਨ ਦੱਸੋ ਨੋਟਿਸ (Show-cause notice) ਜਾਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਡਾਇਰੈਕਟਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Government of Punjab) ਵਲੋਂ...

ਜਿਲਾ ਅਦਾਲਤੀ ਕੰਪਲੈਕਸ ਵਿਚ ਦਿਨ ਦਿਹਾੜੇ ਹੋਇਆ ਵਕੀਲ ‘ਤੇ ਹਮਲਾ

ਜਿਲਾ ਅਦਾਲਤੀ ਕੰਪਲੈਕਸ ਵਿਚ ਦਿਨ ਦਿਹਾੜੇ ਹੋਇਆ ਵਕੀਲ ‘ਤੇ ਹਮਲਾ

ਪਾਣੀਪਤ, 1 ਅਕਤੂਬਰ 2026 : ਹਰਿਆਣਾ (Haryana) ਦੇ ਸ਼ਹਿਰ ਪਾਣੀਪਤ ਦੇ ਜਿਲਾ ਅਦਾਲਤੀ ਕੰਪਲੈਕਸ ਵਿਖੇ ਦਿਨ ਦਿਹਾੜੇ ਇਕ ਵਕੀਲ 'ਤੇ ਕਾਤਲਾਨਾ ਹਮਲਾ (Murderous attack) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੌਣ ਹੈ ਇਹ ਵਕੀਲ ਮਿਲੀ ਜਾਣਕਾਰੀ ਅਨੁਸਾਰ ਪਾਣੀਪਤ ਜਿਲ੍ਹਾ ਅਦਾਲਤ ਕੰਪਲੈਕਸ (District Court Complex) ਦੇ ਅੰਦਰ...

ਪੰਜਾਬ ਸਰਕਾਰ ਨੇ ਕੀਤਾ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਨੇ ਕੀਤਾ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਚੰਡੀਗੜ੍ਹ, 1 ਅਕਤੂਬਰ 2026 : ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 (Jagat Jot Sri Guru Granth Sahib Respect (Amendment) Act-2026) ਨੂੰ ਲੈ ਕੇ ਪੰਜਾਬ ਸਰਕਾਰ ਵਲੋਂ 7 ਮੈਂਬਰੀ ਕਮੇਟੀ ਦਾ ਗਠਨ ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਕੌਣ ਸ਼ਾਮਲ ਕੀਤਾ ਗਿਆ ਹੈ ਕਮੇਟੀ ਵਿਚ ਮਿਲੀ ਜਾਣਕਾਰੀ...

ਰੈਪਰ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਪੁਲਸ ਨੇ ਭੇਜਿਆ ਨੋਟਿਸ

ਰੈਪਰ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਪੁਲਸ ਨੇ ਭੇਜਿਆ ਨੋਟਿਸ

ਮੁੰਬਈ, 1 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸਾਈਬਰ ਪੁਲਸ ਸਟੇਸ਼ਨ ਵਲੋਂ ਰੈਪਰ ਹਨੀ ਸਿੰਘ ਨੂੰ ਇਕ ਨੋਟਿਸ ਜਾਰੀ (Notice issued) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਸ ਕਾਰਨ ਭੇਜਿਆ ਗਿਆ ਹੈ ਨੋਟਿਸ ਮਿਲੀ ਜਾਣਕਾਰੀ ਅਨੁਸਾਰ ਮਸ਼ਹੂਰ ਪੰਜਾਬੀ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ...

ਪ੍ਰਾਈਵੇਟ ਸਕੂਲ ਬਸ ਖੇਤਾਂ ਵਿਚ ਪਲਟਣ ਨਾਲ ਸਕੂਲੀ ਬੱਚੇ ਹੋਏ ਜਖਮੀ

ਪ੍ਰਾਈਵੇਟ ਸਕੂਲ ਬਸ ਖੇਤਾਂ ਵਿਚ ਪਲਟਣ ਨਾਲ ਸਕੂਲੀ ਬੱਚੇ ਹੋਏ ਜਖਮੀ

ਹੁਸਿਆਰਪੁਰ, 1 ਅਕਤੂਬਰ 2026 : ਪੰਜਾਬ ਦੇ ਜਿਲਾ ਹੁਸਿਆਰਪੁਰ (Hoshiarpur) ਦੇ ਪਿੰਡ ਮੁਰਾਦਪੁਰ ਵਿਖੇ ਇਕ ਪ੍ਰਾਈਵੇਟ ਸਕੂਲ ਦੀ ਬਸ ਪਲਟਣ ਦੇ ਕਾਰਨ ਕੁੱਝ ਬੱਚੇ ਜਖਮੀ (Injured) ਹੋ ਗਏ ਹਨ । ਕਿਵੇਂ ਵਾਪਰਿਆ ਸੜਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਹੁਸਿ਼ਆਰਪੁਰ-ਦਸੂਹਾ ਸੜਕ `ਤੇ ਭਿੱਖੋਵਾਲ ਨੇੜੇ ਮੁਰਾਦਪੁਰ ਪਿੰਡ ਕੋਲ ਇੱਕ ਸਕੂਲ...

ਨਸ਼ਾ ਤਸਕਰੀ ਮਾਮਲੇ ਵਿਚ ਪੰਜਾਬੀ ਨੌਜਵਾਨ ਨੂੰ ਹੋਈ ਮਸਕਟ `ਚ ਮੌਤ ਦੀ ਸਜ਼ਾ

ਨਸ਼ਾ ਤਸਕਰੀ ਮਾਮਲੇ ਵਿਚ ਪੰਜਾਬੀ ਨੌਜਵਾਨ ਨੂੰ ਹੋਈ ਮਸਕਟ `ਚ ਮੌਤ ਦੀ ਸਜ਼ਾ

ਰੂਪਨਗਰ, 1 ਅਕਤੂਬਰ 2026 : ਪੰਜਾਬ ਦੇ ਜਿਲਾ ਰੂਪਨਗਰ (District Rupnagar) ਦੇ ਪਿੰਡ ਪੱਟੀ ਲੋਅਰ ਦੇ ਵਸਨੀਕ ਪੰਜਾਬੀ ਮੂਲ ਦੇ ਨੌਜਵਾਨ ਨੂੰ ਨਸ਼ਾ ਤਸਕਰੀ ਮਾਮਲੇ ਵਿਚ ਮਸਕਟ ਵਿਖੇ ਮੌਤ ਦੀ ਸਜ਼ਾ (Death penalty) ਸੁਣਾਈ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਰੂਪਨਗਰ ਜ਼ਿਲ੍ਹੇ ਦੇ ਜਿਸ ਪਿੰਡ ਪੱਟੀ ਲੋਅਰ ਨਾਲ...

ਰੈਗਿੰਗ ਦੀ ਕੋਸਿ਼ਸ਼ ਕਰਨ ‘ਤੇ ਸੀਨੀਅਰ ਵਿਦਿਆਰਥੀ ਕੀਤੇ ਮੁਅੱਤਲ

ਰੈਗਿੰਗ ਦੀ ਕੋਸਿ਼ਸ਼ ਕਰਨ ‘ਤੇ ਸੀਨੀਅਰ ਵਿਦਿਆਰਥੀ ਕੀਤੇ ਮੁਅੱਤਲ

ਅੰਮ੍ਰਿਤਸਰ, 1 ਅਕਤੂਬਰ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਬਣੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਰੈਗਿੰਗ ਦੀ ਕੋਸਿ਼ਸ਼ ਕਰਨ 'ਤੇ ਵਿਦਿਆਰਥੀਆਂ ਨੂੰ ਮੁਅੱਤਲ (Suspended) ਕੀਤਾ ਗਿਆ ਹੈ । ਕਿੰਨੇ ਵਿਦਿਆਰਥੀਆਂ ਨੂੰ ਕੀਤਾ ਗਿਆ ਹੈ ਮੁਅੱਤਲ ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ...

ਪਾਕਿ ਤੋਂ ਹਥਿਆਰਾਂ ਤੇ ਹੈਰੋਇਨ ਦੀ ਸਮੱਗਲਿੰਗ ਕਰਨ ਵਾਲੀ ਔਰਤ ਸਮੇਤ 3 ਗ੍ਰਿਫ਼ਤਾਰ

ਪਾਕਿ ਤੋਂ ਹਥਿਆਰਾਂ ਤੇ ਹੈਰੋਇਨ ਦੀ ਸਮੱਗਲਿੰਗ ਕਰਨ ਵਾਲੀ ਔਰਤ ਸਮੇਤ 3 ਗ੍ਰਿਫ਼ਤਾਰ

ਅੰਮ੍ਰਿਤਸਰ, 30 ਸਤੰਬਰ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਸਰਹੱਦ ਪਾਰ ਤੋਂ ਹਥਿਆਰ ਅਤੇ ਹੈਰੋਇਨ ਮੰਗਵਾਉਣ ਤੇ ਇਕ ਔਰਤ ਸਮੇਤ ਤਿੰਨ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਕੌਣ ਹਨ ਤਿੰਨੋਂ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਸਰਹੱਦ ਪਾਰ ਪਾਕਿਸਤਾਨ ਤੋਂ ਹਥਿਆਰਾਂ ਅਤੇ ਹੈਰੋਇਨ (Heroin)...