ਲਹਿਰਾਗਾਗਾ, 22 ਅਕਤੂਬਰ 2025 : ਕੈਬਨਿਟ ਮੰਤਰੀ ਪੰਜਾਬ (Cabinet Minister Punjab) ਬਰਿੰਦਰ ਕੁਮਾਰ ਗੋਇਲ ਨੇ ਅੱਜ ਇਥੇ ਲਹਿਰਾਗਾਗਾ ਰੇਲਵੇ ਸਟੇਸ਼ਨ 'ਤੇ ਡੀ. ਆਰ. ਐਮ. ਰੇਲਵੇ, ਅੰਬਾਲਾ ਡਿਵੀਜ਼ਨ (D. R. M. Railway, Ambala Division) ਵਿਨੋਦ ਕੁਮਾਰ ਭਾਟੀਆ ਨਾਲ ਮੁਲਾਕਾਤ ਕਰ ਕੇ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸ਼ਹਿਰ...









