ਰਾਜਪੁਰਾ, 2 ਅਕਤੂਬਰ 2025 : ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਨੇ ਅੱਜ ਉਮੀਦ ਜਤਾਈ ਕਿ ਆਪਣੀਆਂ ਸਨਅਤ ਪੱਖੀ ਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਕਾਰਨ ਸੂਬਾ ਮੁਲਕ ਦੇ ਅਗਲੇ ਵਪਾਰਕ ਗੜ੍ਹ ਵਜੋਂ ਉੱਭਰੇਗਾ । ਰਾਜਪੁਰਾ ਵਿੱਚ ਬਹੁਕੌਮੀ ਕੰਪਨੀ ਡੀ ਹਿਊਜ਼ ਦੇ ਪਲਾਂਟ ਦਾ ਕੀਤਾ ਉਦਘਾਟਨ ਇੱਥੇ ਹਾਲੈਂਡ ਆਧਾਰਤ...








