ਪੀ. ਸੀ. ਆਈ. ਜਾਂ ਬੀ. ਪੀ. ਪੀ. ਦੇ ਨਾਮ ਜਾਂ ਲੋਗੋ ਦੀ ਦੁੁਰਵਰਤੋਂ ਗੈਰ ਕਾਨੂੰਨੀ

ਪੀ. ਸੀ. ਆਈ. ਜਾਂ ਬੀ. ਪੀ. ਪੀ. ਦੇ ਨਾਮ ਜਾਂ ਲੋਗੋ ਦੀ ਦੁੁਰਵਰਤੋਂ ਗੈਰ ਕਾਨੂੰਨੀ

ਪਟਿਆਲਾ, 27 ਸਤੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ  ਜਨਤਕ ਸੂਚਨਾ ਜਾਰੀ ਕਰਕੇ ਲੋਕਾਂ ਨੂੰ ਸੂਚਿਤ ਕੀਤਾ ਹੈ ਕਿ ਜੇਕਰ ਕਿਸੇ ਸਰਕਾਰੀ ਜਾਂ ਗ਼ੈਰ-ਸਰਕਾਰੀ ਅਦਾਰੇ ਜਾਂ ਪ੍ਰੈਸ ਨਾਲ ਸਬੰਧਤ ਸੰਸਥਾ ਨੇ ਆਪਣੇ ਅਦਾਰੇ ਜਾਂ ਸੰਸਥਾ ਦਾ ਨਾਮ  “ ਭਾਰਤੀਯ ਪ੍ਰੈਸ ਪਰਿਸ਼ਦ ਜਾਂ ਪ੍ਰੈਸ...

ਵਿਜੀਲੈਂਸ ਨੇ ਜ਼ਬਤ ਕੀਤੀਆਂ ਗੈਰ-ਕਾਨੂੰਨੀ ਜਾਇਦਾਦਾਂ

ਵਿਜੀਲੈਂਸ ਨੇ ਜ਼ਬਤ ਕੀਤੀਆਂ ਗੈਰ-ਕਾਨੂੰਨੀ ਜਾਇਦਾਦਾਂ

ਚੰਡੀਗੜ੍ਹ, 26 ਸਤੰਬਰ 2025 : ਪੰਜਾਬ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜੰਗੀ ਪੱਧਰ ਤੇ ਲੜਾਈ ਲੜ ਰਹੇ ਵਿਜੀਲੈਂਸ ਵਿਭਾਗ ਨੇ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ (Former Deputy Director of Punjab Food and Civil Supplies Department Rakesh Kumar...

ਯਾਤਰੂਆ ਲਈ ਵਿਸ਼ੇਸ਼ ਟਰੇਨਾਂ ਚਲਾਉਣ ਨਾਲ ਮਿਲੇਗੀ ਵੱਡੀ ਸਹੂਲਤ : ਪ੍ਰੋ. ਬਡੂੰਗਰ 

ਯਾਤਰੂਆ ਲਈ ਵਿਸ਼ੇਸ਼ ਟਰੇਨਾਂ ਚਲਾਉਣ ਨਾਲ ਮਿਲੇਗੀ ਵੱਡੀ ਸਹੂਲਤ : ਪ੍ਰੋ. ਬਡੂੰਗਰ 

ਪਟਿਆਲਾ, 26 ਸਤੰਬਰ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਹਨਾਂ ਵੱਲੋਂ ਪੱਤਰ ਲਿਖ ਕੇ ਵਿਸ਼ੇਸ਼ ਟ੍ਰੇਨਾਂ ਚਲਾਉਣ ਦੀ ਮੰਗ (Demand for...

ਡੀ. ਸੀ. ਵੱਲੋਂ ਮੁਰਾਦਪੁਰ ਦੇ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨਾਲ ਮੁਲਾਕਾਤ

ਡੀ. ਸੀ. ਵੱਲੋਂ ਮੁਰਾਦਪੁਰ ਦੇ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨਾਲ ਮੁਲਾਕਾਤ

ਪਟਿਆਲਾ, 25 ਸਤੰਬਰ 2025 :  ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਇੱਥੇ ਰਾਜਪੁਰਾ ਰੋਡ ਵਿਖੇ ਸਥਿਤ ਪਿੰਡ ਮੁਰਾਦਪੁਰ ਦਾ ਦੌਰਾ ਕੀਤਾ ਤੇ ਬਿਨ੍ਹਾਂ ਅੱਗ ਲਗਾਏ ਪਰਾਲੀ ਪ੍ਰਬੰਧਨ ਕਰਦੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਇਆ ।  ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਇਸ ਵੇਲੇ ਕੋਈ ਵੀ...

ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਵੱਧ : ਰਾਜ ਲਾਲੀ ਗਿੱਲ

ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਵੱਧ : ਰਾਜ ਲਾਲੀ ਗਿੱਲ

ਸੰਗਰੂਰ, 25 ਸਤੰਬਰ 2025 : ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Women's Commission) ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਸੁਣੀਆਂ । ਇਸ ਖੁੱਲ੍ਹੇ ਦਰਬਾਰ ਵਿੱਚ ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਨਾਲ ਸੰਬੰਧਿਤ ਕਮਿਸ਼ਨ ਕੋਲ...

ਹਰਿਆਣਵੀ ਨੌਜਵਾਨ ਦੀ ਹੋਈ ਆਸਟਰੇਲੀਆ ਵਿਚ ਮੌਤ

ਹਰਿਆਣਵੀ ਨੌਜਵਾਨ ਦੀ ਹੋਈ ਆਸਟਰੇਲੀਆ ਵਿਚ ਮੌਤ

ਹਰਿਆਣਾ, 24 ਸਤੰਬਰ 2025 : ਹਰਿਆਣਾ ਦੇ ਜਿ਼ਲਾ ਸਿਰਸਾ (Sirsa district of Haryana) ਅਧੀਨ ਪੈਂਦੇ ਪਿੰਡ ਹਰੀਪੁਰਾ ਦੇ ਵਸਨੀਕ 25 ਸਾਲਾ ਨੌਜਵਾਨ (25 year old young man) ਦੀ ਆਸਟ੍ਰੇਲੀਆ ਵਿਖੇ ਇਕ ਹਾਦਸੇ ਵਿਚ ਮੌਤ ਹੋ ਗਈ ਹੈ । ਦੱਸਣਯੋਗ ਹੈ ਕਿ ਨੌਜਵਾਨਟ ਆਸਟਰੇਲੀਆ ਵਿਚ ਵਿਦਿਆਰਥੀ ਵੀਜ਼ਾ ’ਤੇ ਆਇਆ ਸੀ । ਕੌਣ ਹੈ ਨੌਜਵਾਨ...

ਹਾਈਕੋਰਟ ਨੇ ਲਗਾਇਆ ਪੰਜਾਬ ਪੁਲਸ ਦੀ ਲਾਪ੍ਰਵਾਹੀ `ਤੇ 1 ਲੱਖ ਰੁਪਏ ਦਾ ਜੁਰਮਾਨਾ

ਹਾਈਕੋਰਟ ਨੇ ਲਗਾਇਆ ਪੰਜਾਬ ਪੁਲਸ ਦੀ ਲਾਪ੍ਰਵਾਹੀ `ਤੇ 1 ਲੱਖ ਰੁਪਏ ਦਾ ਜੁਰਮਾਨਾ

ਚੰਡੀਗੜ੍ਹ, 23 ਸਤੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਪੁਲਸ ਦੀ ਗੰਭੀਰ ਲਾਪ੍ਰਵਾਹੀ ਦਾ ਸਖ਼ਤ ਨੋਟਿਸ ਲੈਂਦਿਆਂ ਸੂਬਾ ਸਰਕਾਰ `ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ । ਆਖਰ ਕਿਊਂ ਕੀਤਾ ਹਾਈਕੋਰਟ ਨੇ ਅਜਿਹਾ ਹਾਈਕੋਰਟ ਨੇ ਜਿਸ...

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼

ਚੰਡੀਗੜ੍ਹ/ਅੰਮ੍ਰਿਤਸਰ, 23 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ...

ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ

ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ

ਅੰਮ੍ਰਿਤਸਰ, 22 ਸਤੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਸਿਵਲ ਹਸਪਤਾਲ (Civil Hospital of Amritsar) ਵਿਚ ਅਚਾਨਕ ਲੱਗੀ ਅੱਗ ਦੌਰਾਨ ਹਸਪਤਾਲ ਵਿਚ ਦਾਖਲ ਮਰੀਜਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ । ਹਸਪਤਾਲ ਵਿਚ ਲੱਗ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ (Fire brigade) ਦੀਆਂ ਟੀਮਾਂ...

ਜਿੰਮਖਾਨਾ ਕਲੱਬ ਚੋਣਾਂ ਆਗਾਮੀ 20 ਦਸੰਬਰ ਨੂੰ

ਜਿੰਮਖਾਨਾ ਕਲੱਬ ਚੋਣਾਂ ਆਗਾਮੀ 20 ਦਸੰਬਰ ਨੂੰ

ਪਟਿਆਲਾ, 22 ਸਤੰਬਰ 2025 : ਜਿੰਮਖਾਨਾ ਕਲੱਬ (Gymkhana Club) ਦੀਆਂ ਆਗਾਮੀ ਚੋਣਾਂ ਸੰਬੰਧੀ ਕੱਲ ਕਲੱਬ ਐਗਜ਼ੈਕਟਿਵ ਦੀ ਇਕ ਅਹਿਮ ਮੀਟਿੰਗ ਹੋਈ । ਜਿਸ ਵਿੱਚ ਸਭਾ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਕਲੱਬ ਚੋਣਾਂ (Club elections) ਆਗਾਮੀ 20 ਦਸੰਬਰ ਨੂੰ ਕਰਾਉਣ ਦਾ ਅਹਿਮ ਫੈਸਲਾ ਲਿਆ ਗਿਆ । ਕਲੱਬ ਅਗਜ਼ੈਕਟਿਵ ਦੀ ਹੋਈ ਅਹਿਮ...