ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ

ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ

ਅੰਮ੍ਰਿਤਸਰ, 22 ਸਤੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਸਿਵਲ ਹਸਪਤਾਲ (Civil Hospital of Amritsar) ਵਿਚ ਅਚਾਨਕ ਲੱਗੀ ਅੱਗ ਦੌਰਾਨ ਹਸਪਤਾਲ ਵਿਚ ਦਾਖਲ ਮਰੀਜਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ । ਹਸਪਤਾਲ ਵਿਚ ਲੱਗ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ (Fire brigade) ਦੀਆਂ ਟੀਮਾਂ...

ਜਿੰਮਖਾਨਾ ਕਲੱਬ ਚੋਣਾਂ ਆਗਾਮੀ 20 ਦਸੰਬਰ ਨੂੰ

ਜਿੰਮਖਾਨਾ ਕਲੱਬ ਚੋਣਾਂ ਆਗਾਮੀ 20 ਦਸੰਬਰ ਨੂੰ

ਪਟਿਆਲਾ, 22 ਸਤੰਬਰ 2025 : ਜਿੰਮਖਾਨਾ ਕਲੱਬ (Gymkhana Club) ਦੀਆਂ ਆਗਾਮੀ ਚੋਣਾਂ ਸੰਬੰਧੀ ਕੱਲ ਕਲੱਬ ਐਗਜ਼ੈਕਟਿਵ ਦੀ ਇਕ ਅਹਿਮ ਮੀਟਿੰਗ ਹੋਈ । ਜਿਸ ਵਿੱਚ ਸਭਾ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਕਲੱਬ ਚੋਣਾਂ (Club elections) ਆਗਾਮੀ 20 ਦਸੰਬਰ ਨੂੰ ਕਰਾਉਣ ਦਾ ਅਹਿਮ ਫੈਸਲਾ ਲਿਆ ਗਿਆ । ਕਲੱਬ ਅਗਜ਼ੈਕਟਿਵ ਦੀ ਹੋਈ ਅਹਿਮ...

ਪੰਜਾਬ ਸਰਕਾਰ ਮੁਸ਼ਕਲ ਦੀ ਘੜੀ ‘ਚ ਕਿਸਾਨਾਂ ਦੇ ਨਾਲ ਖੜ੍ਹੀ : ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਮੁਸ਼ਕਲ ਦੀ ਘੜੀ ‘ਚ ਕਿਸਾਨਾਂ ਦੇ ਨਾਲ ਖੜ੍ਹੀ : ਡਾ. ਬਲਬੀਰ ਸਿੰਘ

ਨਾਭਾ, ਭਾਦਸੋਂ,ਪਟਿਆਲਾ, 21 ਸਤੰਬਰ 2025 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Punjab Health and Family Welfare Minister Dr. Balbir Singh) ਨੇ ਕਿਹਾ ਕਿ ਬੌਣਾ ਵਾਇਰਸ (ਸਦਰਨ ਰਾਈਸ ਬਲੈਕ ਸਟ੍ਰੀਕਡ ਡਾਰਫ਼ ਵਾਇਰਸ), ਹਲਦੀ ਰੋਗ (ਝੂਠੀ ਕਾਂਗਿਆਰੀ) ਅਤੇ ਸਥਾਨਕ ਹੜ੍ਹ ਕਾਰਨ ਖਰਾਬ ਹੋਈ ਝੋਨੇ...

ਅਣਪਛਾਤੇ ਵਿਅਕਤੀਆਂ ਤੇ ਕਬਜਾ ਕਰਨ ਅਤੇੇ ਦਰੱਖਤ ਵੱਢ ਚੋਰੀ ਕਰਨ ਤੇ ਕੇਸ ਦਰਜ

ਅਣਪਛਾਤੇ ਵਿਅਕਤੀਆਂ ਤੇ ਕਬਜਾ ਕਰਨ ਅਤੇੇ ਦਰੱਖਤ ਵੱਢ ਚੋਰੀ ਕਰਨ ਤੇ ਕੇਸ ਦਰਜ

ਪਟਿਆਲਾ, 21 ਸਤੰਬਰ 2025 : ਥਾਣਾ ਸਿਵਲ ਲਾਈਨ ਪਟਿਆਲਾ (Police Station Civil Line Patiala) ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ...

6 ਕਿੱਲੋ ਤੋਂ ਵੱਧ ਹੈਰੋਇਨ ਦੇ ਨਾਲ 2 ਤਸਕਰ ਕਾਬੂ

6 ਕਿੱਲੋ ਤੋਂ ਵੱਧ ਹੈਰੋਇਨ ਦੇ ਨਾਲ 2 ਤਸਕਰ ਕਾਬੂ

ਅੰਮ੍ਰਿਤਸਰ, 20 ਸਤੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਹੈਰੋਇਨ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਣੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਸ ਨੂੰ ਮਿਲੀ ਸੀ ਗੁਪਤ ਸੂਚਨਾ ਜਾਣਕਾਰੀ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ੰਕਰ ਸਿੰਘ ਪੁੱਤਰ ਮੰਗਲ...

ਪਰਾਲੀ ਰੋਕਥਾਮ ਲਈ ਵਿਭਾਗਾਂ ‘ ਚ ਆਪਸੀ ਤਾਲਮੇਲ ਜਰੂਰੀ : ਡਾ. ਪ੍ਰੀਤੀ ਯਾਦਵ

ਪਰਾਲੀ ਰੋਕਥਾਮ ਲਈ ਵਿਭਾਗਾਂ ‘ ਚ ਆਪਸੀ ਤਾਲਮੇਲ ਜਰੂਰੀ : ਡਾ. ਪ੍ਰੀਤੀ ਯਾਦਵ

ਪਟਿਆਲਾ, 20 ਸਤੰਬਰ 2025 : ਕਿਸਾਨਾਂ ਨੂੰ ਪਰਾਲੀ ਸਾੜਨ (Burning stubble) ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਰਾਜਪੁਰਾ ਅਤੇ ਦੁੱਧਨ ਸਾਧਾਂ ਦੇ ਐਸ. ਡੀ. ਐਮ., ਡੀ. ਐਸ. ਪੀਜ਼ ਅਤੇ ਨੋਡਲ ਅਧਿਕਾਰੀਆਂ ਨਾਲ ਬੈਠਕ ਕੀਤੀ । ਅਧਿਕਾਰੀ ਖੁਦ...

ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ

ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ

ਪਟਿਆਲਾ 19 ਸਤੰਬਰ 2025 : ਪਰਾਲੀ ਸਾੜਨ ਦੀ ਰੋਕਥਾਮ (Prevention of stubble burning) ਅਤੇ ਨਿਗਰਾਨੀ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਵਿੱਚ ਜਾਗਰੁਕਤਾ ਵਧਾਈ...

ਵਿਜੀਲੈਂਸ ਨੇ ਅਗਸਤ ਵਿਚ 6 ਰਿਸ਼ਵਤਖੋਰੀ ਵਿੱਚ 8 ਵਿਅਕਤੀਆਂ ਨੂੰ ਕੀਤਾ ਹੈ ਗ੍ਰਿਫ਼ਤਾਰ

ਵਿਜੀਲੈਂਸ ਨੇ ਅਗਸਤ ਵਿਚ 6 ਰਿਸ਼ਵਤਖੋਰੀ ਵਿੱਚ 8 ਵਿਅਕਤੀਆਂ ਨੂੰ ਕੀਤਾ ਹੈ ਗ੍ਰਿਫ਼ਤਾਰ

ਚੰਡੀਗੜ੍ਹ, 19 ਸਤੰਬਰ 2025 : ਭ੍ਰਿਸ਼ਟਾਚਾਰ ਵਿਰੁੱਧ ਜੰਗੀ (War against corruption) ਪੱਧਰ ਤੇ ਜੰਗ ਜਾਰੀ ਰੱਖ ਰਹੇ ਵਿਜੀਲੈਂਸ ਵਿਭਾਗ ਵਲੋਂ ਸਿਰਫ਼ ਤੇ ਸਿਰਫ਼ ਅਗਸਤ 2025 ਮਹੀਨੇ ਵਿਚ ਹੀ 6 ਵੱਖ-ਵੱਖ ਕੇਸਾਂ ਵਿੱਚ 6 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ...

ਭਾਰਤੀ ਚੋਣ ਕਮਿਸ਼ਨਰ ਨੇ ਕੀਤੀ ਸੋਧ

ਭਾਰਤੀ ਚੋਣ ਕਮਿਸ਼ਨਰ ਨੇ ਕੀਤੀ ਸੋਧ

ਨਵੀਂ ਦਿੱਲੀ, 18 ਸਤੰਬਰ 2025 : ਭਾਰਤ ਦੇਸ਼ ਦੇ ਚੋਣ ਕਮਿਸਨ (Election Commission) ਨੇ ਈ. ਵੀ. ਐਮ. ਬੈਲਟ ਪੇਪਰਾਂ ਦੀ ਸਪੱਸ਼ਟਤਾ ਅਤੇ ਪੜ੍ਹਨ ਯੋਗਤਾ ਨੂੰ ਹੋਰ ਵਧੀਆ ਬਣਾਉਣ ਲਈ ਚੋਣ ਸੰਚਾਲਨ ਨਿਯਮ-1961 ਦੇ ਨਿਯਮ 49-ਬੀ (Rule 49-B of the Election Conduct Rules-1961) ਤਹਿਤ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿਚ ਸੋਧ ਕੀਤੀ...

ਪੰਜਾਬ ਸਰਕਾਰ ਮੁਸ਼ਕਲ ਦੀ ਘੜੀ ‘ਚ ਕਿਸਾਨਾਂ ਦੇ ਨਾਲ ਖੜ੍ਹੀ : ਡਾ. ਬਲਬੀਰ ਸਿੰਘ

ਸਰਕਾਰ ਕੋਲ ਆਇਆ ਪੈਸਾ ਸਵਾਇਆ ਕਰਕੇ ਲੋੜਵੰਦਾਂ ਤੱਕ ਪੁੱਜੇਗਾ : ਸਿਹਤ ਮੰਤਰੀ

ਪਟਿਆਲਾ, 18 ਸਤੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਸਮੂਹ ਪੰਜਾਬੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਸ਼ੁਰੂ ਕੀਤੇ ਮਿਸ਼ਨ ਚੜ੍ਹਦੀਕਲਾ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ । ਉਨ੍ਹਾਂ...