ਪਟਿਆਲਾ, 14 ਸਤੰਬਰ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਧਾਰਾ 137 (2), 96 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant)ਨੇ ਦੱਸਿਆ ਕਿ 30-31...







