ਜ਼ਿਲ੍ਹਾ ਸੰਗਰੂਰ ਵਿੱਚ 110 ਮੁਕੱਦਮੇ ਦਰਜ, 153 ਦੋਸ਼ੀ ਗ੍ਰਿਫ਼ਤਾਰ

ਜ਼ਿਲ੍ਹਾ ਸੰਗਰੂਰ ਵਿੱਚ 110 ਮੁਕੱਦਮੇ ਦਰਜ, 153 ਦੋਸ਼ੀ ਗ੍ਰਿਫ਼ਤਾਰ

ਸੰਗਰੂਰ, 1 ਸਤੰਬਰ 2025 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ (S. S. P. Sangrur Sartaj Singh Chahal) ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.08.2025 ਤੋਂ 30.08.2025 ਤੱਕ ਡਰੱਗ ਦੇ 86 ਮੁਕੱਦਮੇ ਦਰਜ ਕਰਕੇ 128...