ਨਵੀਂ ਦਿੱਲੀ, 12 ਮਾਰਚ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. (C. B. I.) ਵਲੋਂ ਕਰੋੜਾਂ ਰੁਪਏ ਦੇ ਬਿਟਕੁਆਇਨ ਕਰੰਸੀ ਘਪਲੇ ਦੇ ਮੁੱਖ ਮੁਲਜਮ (Chief accused) ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੌਣ ਹੈ ਜਿਸਨੂੰ ਸੀ. ਬੀ. ਆਈ. ਨੇ ਕੀਤਾ ਹੈ ਗ੍ਰਿ਼ਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ...









