ਮੋਗਾ, 28 ਸਤੰਬਰ 2026 : ਪੰਜਾਬ ਦੇ ਜਿਲਾ ਮੋਗਾ (Moga) ਦੇ ਪਿੰਡ ਰਾਊਕੇ ਕਲਾਂ ਵਿਖੇ ਖੇਤਾਂ ਵਿਚ ਕੰਮ ਕਰਦੇ ਸਮੇਂ ਦੋ ਨੌਜਵਾਨਾਂ ਦੀ ਕਰੰਟ ਲੱਗਣ ਦੇ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹਨ ਦੋਵੇਂ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਜਿਸ ਪਿੰਡ ਰਾਊਕੇ ਕਲਾਂ (Village Rauke Kalan) ਵਿਖੇ ਜੋ ਖੇਤਾਂ...









