Patiala Help Club Logo
ਅਪ੍ਰੈਂਟਿਸਸਿ਼ਪ ਲਾਈਨਮੈਨ ਯੂਨੀਅਨ ਦਾ ਆਗੂ ਤਬੀਅਤ ਵਿਗੜਨ ‘ਤੇ ਹਸਪਤਾਲ ਦਾਖਲ

ਅਪ੍ਰੈਂਟਿਸਸਿ਼ਪ ਲਾਈਨਮੈਨ ਯੂਨੀਅਨ ਦਾ ਆਗੂ ਤਬੀਅਤ ਵਿਗੜਨ ‘ਤੇ ਹਸਪਤਾਲ ਦਾਖਲ

ਪਟਿਆਲਾ, 10 ਜੂਨ 2026 : ਪਾਵਰਕਾਮ (Powercom) ਵਿਚ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਅਪ੍ਰੈਂਟਿਸਸਿ਼ਪ ਲਾਈਨਮੈਨ ਯੂਨੀਅਨ (Apprenticeship Linemen Union) ਦੇ ਮੁੱਖ ਆਗੂ ਦੀ ਤਬੀਅਤ ਵਿਗੜਨ ਤੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਕੌਣ ਹੈ ਇਹ ਆਗੂ ਮਿਲੀ ਜਾਣਕਾਰੀ ਅਨੁਸਾਰ ਪਾਵਰਕੌਮ ਵਿੱਚ ਪੱਕੀ ਨੌਕਰੀ ਦੀ...

ਸਪਨਾ ਚੌਧਰੀ ਨੇ ਕਰਵਾਇਆ ਪਤੀ ਵਿਰੁੱਧ ਕੁੱਟਮਾਰ ਦਾ ਮਾਮਲਾ ਦਰਜ

ਸਪਨਾ ਚੌਧਰੀ ਨੇ ਕਰਵਾਇਆ ਪਤੀ ਵਿਰੁੱਧ ਕੁੱਟਮਾਰ ਦਾ ਮਾਮਲਾ ਦਰਜ

ਸੋਨੀਪਤ, 10 ਜੂਨ 2026 : ਹਰਿਆਣਾ (Haryana) ਦੀ ਮਸ਼ਹੂਰ ਡਾਂਸਰ ਤੇ ਸਿੰਗਰ ਸਪਨਾ ਚੌਧਰੀ (Sapna Chaudhary) ਵਲੋਂ ਆਪਣੇ ਪਤੀ ਵਿਰੁੱਧ ਹੀ ਕੁੱਟਮਾਰ ਕੀਤੇ ਜਾਣ ਦਾ ਕੇਸ ਦਰਜ ਕਰਵਾਏ ਜਾਣ ਦਾ ਸਮਾਚਾਰ ਹੈ । ਕੋਰਟ ਵਿਚ ਕਰ ਦਿੱਤੀ ਸੀ ਪਟੀਸ਼ਨ ਦਾਇਰ ਮਿਲੀ ਜਾਣਕਾਰੀ ਅਨੁਸਾਰ ਹਰਿਆਣਵੀ ਡਾਂਸਰ-ਸਿੰਗਰ ਸਪਨਾ ਚੌਧਰੀ ਨੇ ਆਪਣੇ ਪਤੀ...

ਟ੍ਰਾਂਸਪੋਰਟ ਮੰਤਰੀ ਨੇ ਕੀਤੀਆਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਬੱਸਾਂ ਰਵਾਨਾ

ਟ੍ਰਾਂਸਪੋਰਟ ਮੰਤਰੀ ਨੇ ਕੀਤੀਆਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਬੱਸਾਂ ਰਵਾਨਾ

ਚੰਡੀਗੜ੍ਹ, 10 ਜੂਨ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਦੇ ਵੱਖ-ਵੱਖ ਜਿਲਿਆਂ ਤੋਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਵੋਲਵੋ ਬਸਾਂ (Volvo Buses) ਨੂੰ ਰਵਾਨਾ ਕੀਤਾ ਹੈ । ਪੰਜਾਬ ਦੇ ਕਿਹੜੇ ਜਿਲੇ ਤੋਂ ਚੱਲਣਗੀਆਂ ਇਹ ਬਸਾਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਵਿੱਤ ਅਤੇ...

ਬਜ਼ੁਰਗ ਦੀ ਕੁੱਟਮਾਰ ਮਾਮਲੇ ਵਿਚ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

ਬਜ਼ੁਰਗ ਦੀ ਕੁੱਟਮਾਰ ਮਾਮਲੇ ਵਿਚ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

ਅੰਮ੍ਰਿਤਸਰ, 10 ਜੂਨ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਇਕ ਮੁਹੱਲੇ ਵਿਚ ਬਜ਼ੁਰਗ ਵਿਅਕਤੀ ਦੀ ਮੁਹੱਲੇ ਦੇ ਹੀ ਚਾਰ ਵਿਅਕਤੀਆਂ ਵਲੋਂ ਕੁੱਟਮਾਰ (Beating) ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਥਾਣਾ ਡੀ-ਡਵੀਜ਼ਨ ਅਧੀਨ ਆਉਂਦੇ ਇਕ ਖੇਤਰ ਦੇ ਇੱਕ...

ਪੰਜਾਬ `ਚ ਠੇਕਾ ਕਰਮਚਾਰੀਆਂ ਨੇ ਕੀਤੀ ਸਰਕਾਰੀ ਬੱਸਾਂ ਦੀ ਹੜ੍ਹਤਾਲ

ਪੰਜਾਬ `ਚ ਠੇਕਾ ਕਰਮਚਾਰੀਆਂ ਨੇ ਕੀਤੀ ਸਰਕਾਰੀ ਬੱਸਾਂ ਦੀ ਹੜ੍ਹਤਾਲ

ਚੰਡੀਗੜ੍ਹ, 10 ਜੂਨ 2026 : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਡਿਪੂਆਂ `ਤੇ ਗੇਟ ਰੈਲੀਆਂ (Gate rallies) ਕਰਦਿਆਂ ਚੱਕਾ ਜਾਮ ਕੀਤਾ ਗਿਆ ਹੈ । ਕੀ ਚਿਤਾਵਨੀ ਦਿੱਤੀ ਹੈ ਮੁਲਾਜਮ ਆਗੂਆਂ ਨੇ ਮੁਲਾਜ਼ਮ ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ...

ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪ੍ਰਾਈਵੇਟ ਹਸਪਤਾਲ ਤੇ ਚਲਾਈਆਂ ਗੋਲੀਆਂ

ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪ੍ਰਾਈਵੇਟ ਹਸਪਤਾਲ ਤੇ ਚਲਾਈਆਂ ਗੋਲੀਆਂ

ਬਟਾਲਾ, 10 ਜੂਨ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਸ਼ਹਿਰ ਬਟਾਲਾ ਵਿਖੇ ਇਕ ਬੀਤੀ ਸ਼ਾਮ ਇਕ ਪ੍ਰਾਈਵੇਟ ਹਸਪਤਾਲ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ (Shooting) ਕੀਤੀ ਗਈ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਬਟਾਲਾ (Batala) ਵਿਚ ਜੋ ਬੀਤੀ ਸ਼ਾਮ ਉਜਾਗਰ ਕਾਲੋਨੀ ਵਿਚ ਬਣੇ ਇਕ...

ਸ਼ਰਾਬ ਦੇ ਕਰਿੰਦੇ ਦੀ ਅਣਪਛਾਤੇ ਵਿਅਕਤੀਆਂ ਨੇ ਕਰ ਦਿੱਤੀ ਹੱਤਿਆ

ਸ਼ਰਾਬ ਦੇ ਕਰਿੰਦੇ ਦੀ ਅਣਪਛਾਤੇ ਵਿਅਕਤੀਆਂ ਨੇ ਕਰ ਦਿੱਤੀ ਹੱਤਿਆ

ਬਠਿੰਡਾ, 10 ਜੂਨ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਦੇ ਪਿੰਡ ਬਾਜਕ ਵਿਖੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਸ਼ਰਾਬ ਦੇ ਕਰਿੰਦੇ ਦੀ ਹੱਤਿਆ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿ਼ਲ੍ਹੇ ਬਠਿੰਡਾ ਦੇ ਪਿੰਡ ਬਾਜਕ (Bajak village) ਵਿੱਚ ਰਾਤ...

ਬਸ ਤੇ ਟਰੱਕ ਦੀ ਟੱਕਰ ਵਿਚ 35 ਵਿਚੋਂ 17 ਸਵਾਰੀਆਂ ਗੰਭੀਰ ਜਖਮੀ

ਬਸ ਤੇ ਟਰੱਕ ਦੀ ਟੱਕਰ ਵਿਚ 35 ਵਿਚੋਂ 17 ਸਵਾਰੀਆਂ ਗੰਭੀਰ ਜਖਮੀ

ਉਤਰ ਪ੍ਰਦੇਸ਼, 10 ਜੂਨ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਬਹਿਰਾਇਚ-ਸੀਤਾਪੁਰ ਹਾਈਵੇਅ `ਤੇ ਬੀਤੀ ਦੇਰ ਰਾਤ ਬਸ ਦੇ ਟਰੱਕ ਨਾਲ ਟਕਰਾਉਣ ਕਾਰਨ ਸਵਾਰੀਆਂ ਜਖਮੀ (Passengers injured) ਹਨ । ਸੜਕ ਹਾਦਸੇ ਵਿਚ ਜਖਮੀਆਂ ਵਿਚੋਂ ਦੋ ਦੀ ਹਾਲਤ ਹੈ ਨਾਜ਼ੁਕ ਮਿਲੀ ਬਹਿਰਾਇਚ-ਸੀਤਾਪੁਰ ਹਾਈਵੇਅ...

ਮੰਗ ਪੱਤਰ ਭੇਜ ਕੇ ਕੀਤੀ ਗਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ

ਮੰਗ ਪੱਤਰ ਭੇਜ ਕੇ ਕੀਤੀ ਗਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ

ਚੰਡੀਗੜ੍ਹ, 10 ਜੂਨ 2026 : ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ (Sri Guru Ravidas Ji Maharaj) ਦੀ 650ਵੀਂ ਜੈਅੰਤੀ ਤੇ ਮੱਥਾ ਟੇਕਣ ਲਈ ਸ਼ਰਧਾਲੂਆਂ ਵਾਸਤੇ ਰੇਲ ਗੱਡੀਆਂ ਚਲਾਉਣ ਦੀ ਮੰਗਕ ਕੀਤੀ ਗਈ । ਵਿੱਤ ਮੰਤਰੀ ਨੇ ਭੇਜਿਆ ਕੇਂਦਰ ਸਰਕਾਰ ਨੂੰ ਇਕ ਮੰਗ ਪੱਤਰ ਰਾਜ ਦੀ ਸ਼ੁਰੂਆਤੀ ਬੇਨਤੀ ਦਾ ਕੋਈ ਜਵਾਬ ਨਾ...

ਮੱਕੀ ਵੱਢਣ ਵਾਲੀ ਮਸ਼ੀਨ ’ਚ ਆਉਣ ਕਾਰਨ ਹੋਈ ਨੌਜਵਾਨ ਦੀ ਮੌਤ

ਮੱਕੀ ਵੱਢਣ ਵਾਲੀ ਮਸ਼ੀਨ ’ਚ ਆਉਣ ਕਾਰਨ ਹੋਈ ਨੌਜਵਾਨ ਦੀ ਮੌਤ

ਮੋਗਾ, 10 ਜੂਨ 2026 : ਪੰਜਾਬ ਦੇ ਜਿਲਾ ਮੋਗਾ (Moga) ਦੇ ਕਸਬਾ ਧਰਮਕੋਟ ਵਿਖੇ ਇਕ ਵਿਅਕਤੀ ਦੀ ਮੱਕੀ ਵੱਢਣ ਵਾਲੀ ਮਸ਼ੀਨ ਆਉਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਮੁਤਾਬਕ ਮੋਗਾ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਗੱਟੀ ਜੱਟਾਂ ਵਿੱਚ ਜੋ ਇੱਕ ਦਰਦਨਾਕ ਹਾਦਸੇ (Accidents)...