ਪੰਜਾਬ ਦੀਆਂ ਔੌਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ

ਪੰਜਾਬ ਦੀਆਂ ਔੌਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ

ਖੇਮਕਰਨ, 7 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਅਮਰਕੋਟ ਵਿਖੇ ਰੈਲੀ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ। ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh...

ਫਰੀਦਕੋਟ ਪੁਲਸ ਨੇ ਕੀਤਾ ਨਕਲੀ ਪੁਲਸ ਅਫ਼ਸਰ ਨੂੰ ਗ੍ਰਿਫ਼ਤਾਰ

ਫਰੀਦਕੋਟ ਪੁਲਸ ਨੇ ਕੀਤਾ ਨਕਲੀ ਪੁਲਸ ਅਫ਼ਸਰ ਨੂੰ ਗ੍ਰਿਫ਼ਤਾਰ

ਫਰੀਦਕੋਟ, 7 ਮਾਰਚ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot District) ਦੀ ਪੁਲਸ ਵਲੋਂ ਇਕ ਨਕਲੀ ਪੁਲਸ ਮੁਲਾਜਮ (Fake police officer) ਬਣ ਕੇ ਫਿਰਨ ਵਾਲੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੀ ਦੱਸਿਆ ਐਸ. ਪੀ. (ਇਨਵੈਸਟੀਗੇਸ਼ਨ) ਫਰੀਦਕੋਟ ਨੇ ਉਕਤ ਵਿਅਕਤੀ ਜੋ ਕਿ ਨਕਲੀ ਪੁਲਸ ਮੁਲਾਜਮ ਬਣ ਕੇ...

ਸੜਕ ਹਾਦਸੇ ਵਿਚ ਕੈਨੇਡਾ ਦੇ ਟੋਰਾਂਟੋ `ਚ ਹੋਈ ਪੰਜਾਬਣ ਦੀ ਮੌਤ

ਸੜਕ ਹਾਦਸੇ ਵਿਚ ਕੈਨੇਡਾ ਦੇ ਟੋਰਾਂਟੋ `ਚ ਹੋਈ ਪੰਜਾਬਣ ਦੀ ਮੌਤ

ਕੈਨੇਡਾ, 7 ਮਾਰਚ 2026 : ਕੈਨੇਡਾ (Canada) ਦੇ ਸ਼ਹਿਰ ਟੋਰਾਂਟੋ ਵਿਖੇ ਇਕ ਸੜਕ ਹਾਦਸੇ (Road accidents) ਵਿਚ ਇਕ ਪੰਜਾਬੀ ਲੜਕੀ ਅਰਸ਼ਪ੍ਰੀਤ ਕੌਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਸ ਕਿਸ ਵਿਚਕਾਰ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਟੋਰਾਂਟੋ (Toronto) ਵਿਖੇ ਜਿਸ...

ਪਿੰਡ ਸਠਿਆਲਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਪਿੰਡ ਸਠਿਆਲਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਅੰਮ੍ਰਿਤਸਰ, 7 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਪੈਂਦੇ ਪਿੰਡ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ (Sacrilege) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਕੀਤਾ ਗਿਆ ਸ੍ਰੀ ਗੁਰੂ ਗੰਥ ਸਾਹਿਬ ਜੀ ਨਾਲ ਮਿਲੀ ਜਾਣਕਾਰੀ ਮੁਤਾਬਕ ਜੋ ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਸਾਹਿਬ...

ਸੌਦਾ ਸਾਧ ਨੂੰ ਬਰੀ ਕੀਤੇ ਜਾਣਾ ਚਿੰਤਾ ਦਾ ਵਿਸ਼ਾ : ਗਿਆਨੀ ਰਘਬੀਰ ਸਿੰਘ

ਸੌਦਾ ਸਾਧ ਨੂੰ ਬਰੀ ਕੀਤੇ ਜਾਣਾ ਚਿੰਤਾ ਦਾ ਵਿਸ਼ਾ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 7 ਮਾਰਚ 2026 : ਹਰਿਆਣਾ ਦੇ ਡੇਰਾ ਮੁਖੀ ਸੌਦਾ ਸਾਧ (Dera chief Sauda Sadh) ਨੂੰ ਪੱਤਰਕਾਰ ਕਤਲ ਮਾਮਲੇ ਵਿਚ ਬਰੀ ਕੀਤੇ ਜਾਣਾ ਆਪਣੇ ਆਪ ਵਿਚ ਇਕ ਬਹੁਤ ਵੱਂਡੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ । ਕੀ ਆਖਿਆ ਗਿਆਨੀ ਰਘਬੀਰ ਸਿੰਘ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਹਾਈਕੋਰਟ ਵਲੋਂ...

ਲੋਹੇ ਦੀ ਰਾਡ ਮਾਰ ਕੇ ਕੀਤਾ ਪੁਲਸ ਅਧਿਕਾਰੀ ਦਾ ਕਤਲ

ਲੋਹੇ ਦੀ ਰਾਡ ਮਾਰ ਕੇ ਕੀਤਾ ਪੁਲਸ ਅਧਿਕਾਰੀ ਦਾ ਕਤਲ

ਅੰਮ੍ਰਿਤਸਰ, 7 ਮਾਰਚ 2026 : ਅੰਮ੍ਰਿਤਸਰ (Amritsar) ਦੇ ਰਾਜਾਸਾਂਸੀ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਦੇ ਪਿੰਡ ਜਗਦੇਵ ਕਲਾਂ ਵਿਚ ਇਕ ਪੁਲਸ ਅਧਿਕਾਰੀ ਦਾ ਲੋਹੇ ਦੀ ਰਾਡ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੀ ਹੈ ਸਮੁੱਚਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਾਜਾਸਾਂਸੀ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ...

ਮਾਮਲਾ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਘਪਲੇ ਦਾ

ਮਾਮਲਾ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਘਪਲੇ ਦਾ

ਸ੍ਰੀਨਗਰ, 7 ਮਾਰਚ 2026 : ਭਾਰਤ ਦੇਸ਼ ਦੇ ਸ੍ਰੀਨਗਰ ਦੀ ਅਦਾਲਤ (Srinagar Court) ਵਲੋਂ ਇਕ ਘਪਲੇ ਦੇ ਮਾਮਲੇ ਵਿਚ ਕਈ ਵਿਅਕਤੀਆਂ ਵਿਰੁੱਧ ਦੋਸ਼ ਤੈਅ (Charges framed) ਕਰਨ ਦਾ ਹੁਕਮ ਦਿੱਤੇ ਜਾਣ ਦਾ ਪਤਾ ਚੱਲਿਆ ਹੈ । ਕਿਸ ਤੇ ਦਿੱਤੇ ਗਏ ਹਨ ਦੋਸ਼ ਤੈਅ ਕਰਨ ਦੇ ਹੁਕਮ ਮਿਲੀ ਜਾਣਕਾਰੀ ਅਨੁਸਾਰ ਸ਼੍ਰੀਨਗਰ ਦੀ ਇਕ ਸਥਾਨਕ ਅਦਾਲਤ...

ਭਾਰਤ ਦੇਸ਼ ਵਿਚ ਈਂਧਨ ਦਾ ਲੋੜੀਂਦਾ ਭੰਡਾਰ ਮੌਜੂਦ ਹੈ : ਇੰਡੀਅਨ ਆਇਲ

ਭਾਰਤ ਦੇਸ਼ ਵਿਚ ਈਂਧਨ ਦਾ ਲੋੜੀਂਦਾ ਭੰਡਾਰ ਮੌਜੂਦ ਹੈ : ਇੰਡੀਅਨ ਆਇਲ

ਨਵੀਂ ਦਿੱਲੀ, 7 ਮਾਰਚ, 2026 : ਭਾਰਤ ਦੇਸ਼ ਵਿਚ ਪੈਟਰੋਲ ਤੇ ਡੀਜ਼ਲ (Petrol and diesel) ਦੀ ਕਮੀ ਦੀਆਂ ਫੈਲ ਰਹੀਆਂ ਖਬਰਾਂ ਦੇ ਮੱਦੇਨਜ਼ਰ ਇੰਡੀਅਨ ਆਇਲ ਕੰਪਨੀ ਨੇ ਕੀਤੀ ਸਾਰੀ ਸਥਿਤੀ ਕਲੀਅਰ । ਕੀ ਆਖਿਆ ਇੰਡੀਅਨ ਆਇਲ ਨੇ ਇਜ਼ਰਾਇਲ-ਇਰਾਨ ਜੰਗ ਵਿਚਾਲੇ ਲਗਾਤਾਰ ਸੋਸ਼ਲ ਮੀਡੀਆ ਤੇ ਫੈਲ ਰਹੀਆਂ ਖਬਰਾਂ ਕਿ ਪੈਟਰੋਲ ਤੇ ਡੀਜ਼ਲ ਦੀ...

ਕਾਸਗੰਜ `ਚ ਔਰਤ ਦਾ ਕੁੱਟ-ਕੁੱਟ ਕਰ ਦਿੱਤਾ ਗਿਆ ਕਤਲ

ਕਾਸਗੰਜ `ਚ ਔਰਤ ਦਾ ਕੁੱਟ-ਕੁੱਟ ਕਰ ਦਿੱਤਾ ਗਿਆ ਕਤਲ

ਕਾਸਗੰਜ, 7 ਮਾਰਚ 2026 : ਭਾਰਤ ਦੇਸ ਦੇ ਸੂਬੇ ਲਖਨਊ (Lucknow) ਦੇ ਜਿਲਾ ਕਾਸਗੰਜ ਅਧੀਨ ਆਉਂਦੇ ਪਿੰਡ ਭਬੂਪੁਰਾ ਵਿਖੇ ਇਕ ਮਹਿਲਾ (Woman) ਦੀ ਕੁੱਟ-ਕੁਟ ਕੇ ਹੱਤਿਆ ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੌਣ ਹੈ ਉਹ ਔਰਤ ਜਿਸਦੀ ਕੁੱਟ-ਕੁੱਟ ਕੇ ਕਰ ਦਿੱਤੀ ਗਈ ਹੱਤਿਆ ਕਾਸਗੰਜ ਜਿਲੇ (Kasganj District) ਦੇ ਅਮਾਪੁਰ ਥਾਣਾ ਖੇਤਰ `ਚ...

ਆਪਣੇ ਆਪ ਨੂੰ ਡਾਕਟਰ ਦੱਸ ਕੇ ਵਿਅਕਤੀ ਨੇ ਕੀਤੀ ਬਜ਼ੁਰਗ ਨਾਲ ਹਜ਼ਾਰਾਂ ਦੀ ਠੱਗੀ

ਆਪਣੇ ਆਪ ਨੂੰ ਡਾਕਟਰ ਦੱਸ ਕੇ ਵਿਅਕਤੀ ਨੇ ਕੀਤੀ ਬਜ਼ੁਰਗ ਨਾਲ ਹਜ਼ਾਰਾਂ ਦੀ ਠੱਗੀ

ਮੋਹਾਲੀ, 7 ਮਾਰਚ 2026 : ਪੰਜਾਬ ਦੇ ਜਿਲਾ ਮੋਹਾਲੀ (Mohali District) ਵਿਖੇ ਸਿਵਲ ਹਸਪਤਾਲ ਵਿਚ ਆਪਣੇ ਆਪ ਨੂੰ ਡਾਕਟਰ ਦੱਸ ਕੇ ਇਕ ਵਿਅਕਤੀ ਨਾਲ ਹਜ਼ਾਰਾਂ ਰੁਪਏ ਦੀ ਠੱਗੀ (Fraud) ਕਰਨ ਦਾ ਪਤਾ ਚੱਲਿਆ ਹੈ । ਕੀ ਹੈ ਸਮੁੱਚਾ ਮਾਮਲਾ ਜਾਣਕਾਰੀ ਅਨੁਸਾਰ ਨਿਰਮਲ ਸਿੰਘ ਨਾਮ ਦਾ ਇਕ ਵਿਅਕਤੀ ਬੀਤੇ ਦਿਨ ਸਿਵਲ ਹਸਪਤਾਲ ਮੋਹਾਲੀ (Civil...