Patiala Help Club Logo
ਸੀ. ਬੀ. ਆਈ. ਨੇ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ

ਸੀ. ਬੀ. ਆਈ. ਨੇ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ

ਸ੍ਰੀਨਗਰ, 21 ਸਤੰਬਰ 2026 : ਸੀ. ਬੀ. ਆਈ. (C. B. I.) ਵਲੋਂ ਜੰਮੂ-ਕਸ਼ਮੀਰ `ਚ ਰਿਸ਼ਵਤਖੋਰੀ ਦੇ ਮਾਮਲੇ `ਚ ਇਕ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਕੀ ਆਖਿਆ ਅਧਿਕਾਰੀਆਂ ਨੇ ਅਧਿਕਾਰੀਆਂ ਨੇ ਕਿਹਾ ਕਿ ਸਿਕਾਇਤਕਰਤਾ (Complainant) ਨੇ ਦੋਸ਼ ਲਗਾਇਆ ਸੀ ਕਿ ਮੁਲਜ਼ਮ...

ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਅਦਾਕਾਰ ਸੌਰਵ ਗੁਰਜਰ ਗ੍ਰਿਫ਼ਤਾਰ

ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਅਦਾਕਾਰ ਸੌਰਵ ਗੁਰਜਰ ਗ੍ਰਿਫ਼ਤਾਰ

ਹੈਦਰਾਬਾਦ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਤੇਲੰਗਾਨਾ (Telangana) ਦੇ ਸ਼ਹਿਰ ਹੈਦਰਾਬਾਦ ਵਿਖੇ ਜਿਨਸੀ ਸੋਸ਼ਣ ਦੇ ਦੋਸ਼ ਹੇਠ ਅਦਾਕਾਰ ਸੌਰਵ ਗੁਰਜਰ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੀ ਜਾਣਕਾਰੀ ਦਿੱਤੀ ਗਈ ਹੈ ਪੁਲਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਅਦਾਕਾਰ ਅਤੇ ਪਹਿਲਵਾਨ ਸੌਰਵ ਗੁਰਜਰ...

ਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ

ਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ

ਕੋਟਕਪੂਰਾ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਕੋਟਕਪੁਰਾ (Kotkapura) ਦੇ ਪਿੰਡ ਕੋਹਰਾਵਾਲਾ ਵਿਖੇ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਚਾਕੂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਮਹਿਲਾ ਜਿਸਦਾ ਕਰ ਦਿੱਤਾ ਗਿਆ ਕਤਲ ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਹਾਰਵਾਲਾ (Village Koharwala) ਵਿਖੇ ਜੋ ਪਤੀ-ਪਤਨੀ...

ਦੋ ਭਾਰਤੀ ਵਿਦਿਆਰਥੀਆਂ ਦੀ ਹੋਈ ਕੈਨੇਡਾ ਵਿਖੇ ਜਹਾਜ਼ ਹਾਦਸੇ ਵਿਚ ਮੌਤ

ਦੋ ਭਾਰਤੀ ਵਿਦਿਆਰਥੀਆਂ ਦੀ ਹੋਈ ਕੈਨੇਡਾ ਵਿਖੇ ਜਹਾਜ਼ ਹਾਦਸੇ ਵਿਚ ਮੌਤ

ਕੈਨੇਡਾ, 21 ਸਤੰਬਰ 2026 : ਕੈਨੈਡਾ (Canada) ਵਿਖੇ ਇਕ ਜਹਾਜ਼ ਹਾਦਸੇ ਦੇ ਵਿਚ ਭਾਰਤ ਦੇਸ਼ ਦੇ ਦੋ ਵਿਦਿਆਰਥੀਆਂ ਦੀ ਮੌਤ (Death of students) ਹੋ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਵਿਖੇ ਜੋ ਦੋ ਭਾਰਤੀ ਵਿਦਿਆਰਥੀਆਂ ਦੀ ਇਕ ਜਹਾਜ਼ ਹਾਦਸੇ...

ਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਬਟਾਲਾ, 21 ਸਤੰਬਰ 2026 : ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡੇ (Village Padde) `ਚ ਅਣਪਛਾਤੇ ਨੌਜਵਾਨਾਂ ਨੇ ਕਾਂਗਰਸ ਦੇ ਮੌਜੂਦਾ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰ ਬਟਾਲਾ ਅਧੀਨ ਆਉਂਦੇ ਪਿੰਡ ਪੱਡੇ ਵਿਚ ਜੋ ਕਾਰ ਸਵਾਰ...

ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਕਤਲ

ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਕਤਲ

ਫਿਰੋਜ਼ਪੁਰ, 21 ਸਤੰਬਰ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਦੇ ਪਿੰਡ ਪੱਧਰੀ ਵਿਖੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਫਿਰੋਜਪੁਰ ਦੇ ਕਸਬਾ ਮੱਖੂ ਅਧੀਨ ਆਉਂਦੇ ਜਿਸ ਪਿੰਡ ਪੱਧਰੀ (Village padhri) ਵਿਖੇ...

ਪੰਜਾਬ ਸਰਕਾਰ ਦੇ ਕੰਮ ਦੇ ਆਧਾਰ `ਤੇ ਮੰਗਾਂਗੇ ਵੋਟਾਂ : ਭਗਵੰਤ ਮਾਨ

ਪੰਜਾਬ ਸਰਕਾਰ ਦੇ ਕੰਮ ਦੇ ਆਧਾਰ `ਤੇ ਮੰਗਾਂਗੇ ਵੋਟਾਂ : ਭਗਵੰਤ ਮਾਨ

ਚੰਡੀਗੜ੍ਹ, 21 ਸਤੰਬਰ 2026 : ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਆਮ ਆਦਮੀ ਪਾਰਟੀ ਦੀ ਡੋਰ-ਟੂ-ਡੋਰ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ । ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪਹੁੰਚਾਇਆ ਜਾਵੇਗਾ ਲੋਕਾਂ ਦੇ ਘਰ `ਮਾਨ ਦਾ ਮੁਨਾਫ਼ਾ` ਨੂੰ ਮੁਹਿੰਮ ਦਾ ਕੇਂਦਰ...

ਪਤੀ ਨਾਲ ਝਗੜੇ ਪਿੱਛੋਂ ਪਤਨੀ ਨੇ 2 ਬੱਚਿਆਂ ਨੂੰ ਸੁੱਟਿਆ ਖੂਹ `ਚ

ਪਤੀ ਨਾਲ ਝਗੜੇ ਪਿੱਛੋਂ ਪਤਨੀ ਨੇ 2 ਬੱਚਿਆਂ ਨੂੰ ਸੁੱਟਿਆ ਖੂਹ `ਚ

ਮੰਗਲੁਰੂ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਕਰਨਾਟਕ (Karnataka) ਦੇ ਸ਼ਹਿਰ ਮੰਗਲੁਰੂ ਵਿਖੇ ਪਤੀ ਨਾਲ ਝਗੜਾ ਹੋਣ 'ਤੇ ਪਤਨੀ ਵਲੋਂ ਦੋ ਬੱਚਿਆਂ ਨੂੰ ਖੂਹ ਵਿਚ ਹੀ ਸੁੱਟ ਦਿੱਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਔਰਤ ਜਿਸਨੇ ਬੱਚਿਆਂ ਨੂੰ ਸੁੱਟ ਦਿੱਤਾ ਖੂਹ ਵਿਚ ਮਿਲੀ ਜਾਣਕਾਰੀ ਅਨੁਸਾਰ ਮੰਗਲੁਰੂ (Mangalore) ਵਿਖੇ ਜੋ...

ਬੀ. ਐੱਮ. ਡਬਲਿਊ. ਕਾਰ ਦੇ ਫਲਾਈਓਵਰ ਤੋਂ ਹੇਠਾਂ ਡਿੱਗਣ ਕਾਰਨ 3 ਦੀ ਮੌਤ

ਬੀ. ਐੱਮ. ਡਬਲਿਊ. ਕਾਰ ਦੇ ਫਲਾਈਓਵਰ ਤੋਂ ਹੇਠਾਂ ਡਿੱਗਣ ਕਾਰਨ 3 ਦੀ ਮੌਤ

ਮੁੰਬਈ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸ਼ਹਿਰ ਮੁੰਬਈ ਵਿਖੇ ਫਲਾਈ ਓਵਰ ਤੋਂ ਕਾਰ ਦੇ ਹੇਠਾਂ ਡਿੱਗਣ ਦੇ ਕਾਰਨ ਤਿੰਨ ਵਿਅਕਤੀ ਦੀ ਮੌਤ (Death) ਤੇ ਇਕ ਜਖਮੀ ਹੋਇਆ ਹੈ । ਕੌਣ ਕੌਣ ਹਨ ਮੌਤ ਦੇ ਘਾਟ ਉਤਰਨ ਵਾਲਿਆਂ ਵਿਚ ਮਿਲੀ ਜਾਣਕਾਰੀ ਅਨੁਸਾਰ ਮੁੰਬਈ (Mumbai) ਦੇ ਕੋਸਟਲ ਰੋਡ `ਤੇ ਜੋ...

ਟਰੱਕ-ਮੋਟਰਸਾਈਕਲ ਸੜਕ ਹਾਦਸੇ ਵਿਚ ਪਿਤਾ-ਪੁੱਤਰ ਦੀ ਮੌਤ ਤੇ ਮਾਂ ਜਖਮੀ

ਟਰੱਕ-ਮੋਟਰਸਾਈਕਲ ਸੜਕ ਹਾਦਸੇ ਵਿਚ ਪਿਤਾ-ਪੁੱਤਰ ਦੀ ਮੌਤ ਤੇ ਮਾਂ ਜਖਮੀ

ਜਲੰਧਰ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਪਿੰਡ ਅਠੌਲਾ ਕੋਲ ਟਰੱਕ-ਮੋਟਰਸਾਈਕਲ ਟੱਕਰ ਕਾਰਨ ਵਾਪਰੇ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ (Death) ਤੇ ਇਕ ਜਖਮੀ ਹੋਇਆ ਹੈ । ਕੌਣ ਕੌਣ ਹਨ ਜੋ ਉਤਰ ਗਏ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਲੰਧਰ ਰੋਡ `ਤੇ ਪਿੰਡ ਅਠੌਲਾ (Village...