ਚੰਡੀਗੜ੍ਹ, 17 ਫਰਵਰੀ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਮਾਮਲੇ ਵਿਚ ਸੁਣਵਾਈ (Hearing) ਹੋਈ । ਕੀ ਹੋਇਆ ਸੁਣਵਾਈ ਦੌਰਾਨ ਮਿਲੀ ਜਾਣਕਾਰੀ ਮੁਤਾਬਕ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ (Holy forms) ਦੇ ਲਾਪਤਾ...









