ਚੰਡੀਗੜ੍ਹ, 31 ਅਗਸਤ 2026 : ਚੰਡੀਗੜ੍ਹ ਵਿਖੇ ਬਣੇ ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ Punjab and Haryana Civil Secretariat), ਮੁੱਖ ਮੰਤਰੀ ਪੰਜਾਬ ਦੇ ਨਿਵਾਸ ਅਤੇ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ (Bomb Threat) ਦੀ ਧਮਕੀ ਦਿੱਤੀ ਗਈ ਹੈ । ਕਿਸ ਤਰ੍ਹਾਂ ਦਿੱਤੀ ਗਈ ਹੈ ਧਮਕੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ...









