ਚੰਡੀਗੜ੍ਹ, 29 ਅਗਸਤ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਵਿਰੁੱਧ ਸ਼ੁਰੂ ਕੀਤੀ ਗਈ ਗੈਂਗਸਟਰਾਂ 'ਤੇ ਵਾਰ ਮੁਹਿੰਮ ਦੇ 219ਵੇਂ ਦਿਨ ਪੰਜਾਬ ਵਿਚ 608 ਥਾਵਾਂ 'ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ ਹਨ । ਚਾਰ ਹਥਿਆਰਾਂ ਸਮੇਤ ਕੀਤਾ ਗਿਆ ਕਿੰਨੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰਾਂ...









