ਮੋਗਾ, 19 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਵਿਖੇ ਬਸ ਦੀ ਬ੍ਰੇਕ ਫੇਲ ਹੋਣ ਕਾਰਨ ਮੋਟਰਸਾਈਕਲ ਵਿਚ ਟੱਕਰ ਮਾਰਨ ਕਾਰਨ ਦੋ ਨੌਜਵਾਨਾਂ ਦੀ ਮੌਤ (Death) ਹੋ ਗਈ ਹੈ । ਕੌਣ ਹਨ ਦੋਵੇਂ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਮੋਗਾ ਦੇ ਰਹਿਣ ਵਾਲੇ ਜਿਨ੍ਹਾਂ ਦੋ ਨੌਜਵਾਨਾਂ ਦੀ...









