ਨਵੀਂ ਦਿੱਲੀ, 25 ਮਈ 2026 : ਭਾਰਤ ਦੇਸ਼ ਦੇ ਵਿਚ ਅੱਜ ਪੈਟਰੋਲੀਅਮ ਪਦਾਰਥਾਂ (Petroleum products) ਦੀਆਂ ਕੀਮਤਾਂ ਵਿਚ ਚੌਥੀ ਵਾਰ ਵਾਧਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨਾਂ ਵਾਧਾ ਹੋਇਆ ਹੈ ਚੌਥੀ ਵਾਰ ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇਸ਼ ਵਿਚ ਅੱਜ ਫਿਰ ਇਕ ਵਾਰ ਪੈਟਰੋਲੀਅਮ ਪਦਾਰਥਾਂ ਜਿਨ੍ਹਾਂ ਵਿਚ ਪੈਟਰੋਲ ਤੇ...









