ਗੁਰਦਾਸਪੁਰ, 13 ਫਰਵਰੀ 2026 : ਪੰਜਾਬ ਦੇ ਸ਼ਹਿਰ ਗੁਰਦਾਸਪੁਰ (Gurdaspur) ਦੇ ਪਿੰਡ ਝਾਵਰ ਵਿਖੇ ਇਕ ਸੜਕ ਹਾਦਸੇ (Road accidents) ਵਿਚ ਦੋ ਭਰਾਵਾਂ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਝਾਵਰ (Village Jhawar) ਵਿਚ ਜੋ ਇਕ ਸੜਕ...









