Patiala Help Club Logo
ਪ੍ਰੋ. ਚੰਦੂਮਾਜਰਾ ਨੇ ਕੀਤਾ ਸ਼ੋ੍ਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਐਲਾਨ

ਪ੍ਰੋ. ਚੰਦੂਮਾਜਰਾ ਨੇ ਕੀਤਾ ਸ਼ੋ੍ਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਐਲਾਨ

ਪਟਿਆਲਾ, 4 ਨਵੰਬਰ 2026 : ਪੰਜਾਬ ਦੀ ਸਿਆਸਤ ਵਿਚ ਉਸ ਵੇਲੇ ਇਕ ਵੱਡਾ ਸਿਆਸੀ ਧਮਾਕਾ ਹੋਇਆ ਜਦੋਂ ਪ੍ਰੋ. ਚੰਦੂਮਾਜਰਾ (Prof. Chandumajra) ਨੇ ਸ਼ੋ੍ਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਐਲਾਨ ਕੀਤਾ । ਕੀ ਸੱਦਾ ਦਿੱਤਾ ਗਿਆ ਹੈ ਪ੍ਰੋ. ਚੰਦੂਮਾਜਰਾ ਵਲੋਂ ਮਿਲੀ ਜਾਣਕਾਰੀ ਅਨੁਸਾਰ ਸ਼ੋ੍ਮਣੀ ਅਕਾਲੀ ਦਲ ਪੁਨਰ ਸੁਰਜੀਤ...

ਪੰਜਾਬ ਸਰਕਾਰ ਨੇ ਕੀਤਾ ਮੁਲਾਜਮਾਂ ਨੂੰ ਡੀ. ਏ. ਦੀ ਕਿਸ਼ਤ ਜਾਰੀ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਨੇ ਕੀਤਾ ਮੁਲਾਜਮਾਂ ਨੂੰ ਡੀ. ਏ. ਦੀ ਕਿਸ਼ਤ ਜਾਰੀ ਕਰਨ ਦਾ ਫ਼ੈਸਲਾ

ਚੰਡੀਗੜ੍ਹ, 4 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਹਿਲਾਂ ਮੁਲਾਜਮਾਂ ਨੂੰ ਡੀ. ਏ. ਦੀ ਕਿਸ਼ਤ (Installment of D.A.) ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ । ਕਿੰਨੇ ਪ੍ਰਤੀਸ਼ਤ ਡੀ. ਏ. ਕੀਤਾ ਜਾਵੇਗਾ ਜਾਰੀ ਮਿਲੀ ਜਾਣਕਾਰੀ ਅਨੁਸਾਰ ਦੀਵਾਲੀ ਤੋਂ...

ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਨੇ ਵੰਡੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਨੇ ਵੰਡੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ

ਚੰਡੀਗੜ੍ਹ, 3 ਨਵੰਬਰ 2026 : ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਪੰਜਾਬ (Cabinet Minister of Punjab) ਹਰਦੀਪ ਮੁੰਡੀਆਂ ਵਲੋਂ ਨਵ-ਨਿਯੁਕਤ ਮੁਲਾਜਮਾਂ ਨੂੰ ਨਿਯੁਕਤੀ ਪੱਤਰ (Appointment Letter) ਦਿੱਤੇ ਗਏ ਹਨ । ਕਿੰਨੇ ਨਵ-ਨਿਯੁਕਤ ਮੁਲਾਜਮਾਂ ਨੂੰ ਸੌਂਪੇ ਗਏ ਹਨ ਨਿਯੁਕਤੀ ਪੱਤਰ ਮਿਲੀ ਜਾਣਕਾਰੀ ਅਨੁਸਾਰ...

ਮੈਂ ਦਿੜਬਾ ਅਤੇ ਅਮਨ ਅਰੋੜਾ ਸੁਨਾਮ ਤੋਂ ਲੜਾਂਗੇ ਚੋਣ : ਹਰਪਾਲ ਚੀਮਾ

ਮੈਂ ਦਿੜਬਾ ਅਤੇ ਅਮਨ ਅਰੋੜਾ ਸੁਨਾਮ ਤੋਂ ਲੜਾਂਗੇ ਚੋਣ : ਹਰਪਾਲ ਚੀਮਾ

ਜਲੰਧਰ, 3 ਨਵੰਬਰ 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਸਿੰਘ ਨੇ ਆਖਿਆ ਹੈ ਕਿ ਵਿਧਾਨ ਸਭਾ ਚੋਣਾਂ ਪੰਜਾਬ ਉਨ੍ਹਾਂ ਵਲੋਂ ਅਤੇ ਅਮਨ ਅਰੋੜਾ ਵਲੋਂ ਦਿੜ੍ਹਬਾ ਅਤੇ ਸੁਨਾਮ ਤੋਂ ਲੜੀਆਂ ਜਾਣਗੀਆਂ । ਹੋਰ ਕਿੰਨੇ ਉਮੀਦਵਾਰਾਂ ਦਾ ਕੀਤਾ ਜਾਣ ਵਾਲਾ ਹੈ ਐਲਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh...

ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ `ਚ ਬਣੇਗੀ ਨਵੀਂ ਅਨਾਜ ਮੰਡੀ : ਬਰਿੰਦਰ ਗੋਇਲ

ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ `ਚ ਬਣੇਗੀ ਨਵੀਂ ਅਨਾਜ ਮੰਡੀ : ਬਰਿੰਦਰ ਗੋਇਲ

ਚੰਡੀਗੜ੍ਹ, 3 ਨਵੰਬਰ 2026 : ਪੰਜਾਬ ਦੇ ਜਲ ਸਰੋਤ ਮੰਤਰੀ (Minister of Water Resources) ਬਰਿੰਦਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ `ਚ ਬਣੇਗੀ ਨਵੀਂ ਅਨਾਜ ਮੰਡੀ ਬਣਾਈ ਜਾਵੇਗੀ । ਕਿੰਨੀ ਜਗ੍ਹਾ 'ਤੇ ਬਣਾਈ ਜਾਵੇਗੀ ਅਨਾਜ ਮੰਡੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਲ ਸਰੋਤ ਮੰਤਰੀ...

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ

ਚੰਡੀਗੜ੍ਹ, 3 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਵਲੋਂ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ । ਕਿਵੇਂ ਰੱਖਿਆ ਜਾਵੇੇਗਾ ਹਰ ਬੱਚੇੇ ਨੂੰ ਸੁਰੱਖਿਅਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ....

ਵਿਧਾਇਕ ਜੌੜਾਮਾਜਰਾ-ਪਠਾਣਮਾਜਰਾ ਤੇ ਕੁੰਵਰ ਵਿਜੈ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਵਿਧਾਇਕ ਜੌੜਾਮਾਜਰਾ-ਪਠਾਣਮਾਜਰਾ ਤੇ ਕੁੰਵਰ ਵਿਜੈ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਨਵੀਂ ਦਿੱਲੀ, 2 ਨਵੰਬਰ 2026 : ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra), ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਭਾਰਤੀ ਜਨਤਾ ਪਾਰਟੀ ਜੁਆਇਨ ਕੀਤੀ ਗਈ ਹੈ । ਕੀ ਕਾਰਨ ਰਿਹਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਮਿਲੀ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ...

ਪੰਜਾਬ ਦੀ ਐੱਸ. ਜੀ. ਐੱਸ. ਟੀ. ਨਕਦ ਪ੍ਰਾਪਤੀ `ਚ ਹੋਇਆ ਵਾਧਾ : ਹਰਪਾਲ ਚੀਮਾ

ਪੰਜਾਬ ਦੀ ਐੱਸ. ਜੀ. ਐੱਸ. ਟੀ. ਨਕਦ ਪ੍ਰਾਪਤੀ `ਚ ਹੋਇਆ ਵਾਧਾ : ਹਰਪਾਲ ਚੀਮਾ

ਚੰਡੀਗੜ੍ਹ, 2 ਨਵੰਬਰ 2026 : ਵਿੱਤ ਮੰਤਰੀ Finance Minister) ਪੰਜਾਬ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀ ਐਸ. ਜੀ. ਐੈਸ. ਟੀ. ਨਗਦ ਪ੍ਰਾਪਤੀ ਵਿਚ ਵਾਧਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੇ ਫੀਸਦੀ ਦਾ ਵਾਧਾ ਹੋਇਆ ਹੈ ਮਿਲੀ ਜਾਣਕਾਰੀ ਅਨੁਸਾਰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ (Harpal Singh Cheema)...

ਵਿਕਾਸ ਤੋਂ ਘਬਰਾਈ ਵਿਰੋਧੀ ਧਿਰ ਨਸਿ਼ਆਂ ਦੇ ਮੁੱਦੇ `ਤੇ ਕਰ ਰਹੀ ਸਿਆਸਤ : ਪੰਨੂ

ਵਿਕਾਸ ਤੋਂ ਘਬਰਾਈ ਵਿਰੋਧੀ ਧਿਰ ਨਸਿ਼ਆਂ ਦੇ ਮੁੱਦੇ `ਤੇ ਕਰ ਰਹੀ ਸਿਆਸਤ : ਪੰਨੂ

ਚੰਡੀਗੜ੍ਹ, 2 ਨਵੰਬਰ 2026 : 'ਆਪ' ਦੇ ਮੀਡੀਆ ਇੰਚਾਰਜ ਬਲਤੇਜ ਪੰਨੂ (Media In-charge Baltej Pannu) ਨੇ ਆਖਿਆ ਹੈ ਕਿ ਮਾਨ ਸਰਕਾਰ ਦੇ ਵਿਕਾਸ ਤੋਂ ਘਬਰਾਈ ਵਿਰੋਧੀ ਧਿਰ ਨਸਿ਼ਆਂ ਦੇ ਮੁੱਦੇ `ਤੇ ਸਿਆਸਤ ਕਰ ਰਹੀ ਹੈ । ਕੀ ਦੋਸ਼ ਲਗਾਇਆ ਬਲਤੇਜ ਪੰਨੂ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਅਤੇ ‘ਯੁੱਧ ਨਸਿ਼ਆਂ ਵਿਰੁੱਧ`...

ਵਿਧਾਇਕ ਪਠਾਣਮਾਜਰਾ ਤੇ ਜੌੜਾਮਾਜਰਾ ਨੇ ਦਿੱਤਾ ‘ਆਪ` ਤੋਂ ਅਸਤੀਫ਼ਾ

ਵਿਧਾਇਕ ਪਠਾਣਮਾਜਰਾ ਤੇ ਜੌੜਾਮਾਜਰਾ ਨੇ ਦਿੱਤਾ ‘ਆਪ` ਤੋਂ ਅਸਤੀਫ਼ਾ

ਚੰਡੀਗੜ੍ਹ, 2 ਨਵੰਬਰ 2026 : ਆਮ ਆਦਮੀ ਪਾਰਟੀ (Aam Aadmi Party) ਤੋਂ ਵਿਧਾਇਕ ਹਲਕਾ ਸਮਾਣਾ ਜੌੜੇਮਾਜਰਾ ਤੇ ਵਿਧਾਇਕ ਹਲਕਾ ਸਨੌਰ ਪਠਾਣਮਾਜਰਾ ਵਲੋਂ ਵੀ ਅਸਤੀਫਾ (Resignation) ਦੇ ਦਿੱਤੇ ਜਾਣ ਦਾ ਸਮਾਚਾਰ ਹੈ । ਕਿਸ ਕਾਰਨ ਦਿੱਤਾ ਗਿਆ ਹੈ ਦੋਹਾਂ ਵਲੋਂ ਅਸਤੀਫਾ ਮਿਲੀ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਸਮਾਣਾ (Samana...